ETV Bharat / state

ਅਧਿਆਪਕਾਂ ਨੇ ਸਿੱਖਿਆ ਸਕੱਤਰ ਦਾ ਪੁਤਲਾ ਫੂਕਿਆਂ - ਪੰੰਜਾਬ

ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਨੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਫੂਕਿਆਂ ਪੁਤਲਾ, ਕੀਤਾ ਰੋਸ ਪ੍ਰਦਰਸ਼ਨ। ਅਧਿਆਪਕ ਬੋਲੇ, ਸਰਕਾਰ ਦੀਆਂ ਨੀਤੀਆਂ ਦਾ ਹੋਵੇਗਾ ਵਿਰੋਧ, 'ਪੜ੍ਹੋ ਪੰਜਾਬ, ਪੜਾਓ ਪੰਜਾਬ' ਟੈਸਟਿੰਗ ਦਾ ਕੀਤਾ ਹੈ ਬਾਇਕਾਟ।

ਅਧਿਆਪਕਾਂ ਨੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆਂ
author img

By

Published : Feb 23, 2019, 3:18 PM IST

ਅਮਲੋਹ: ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀਆਂ ਜ਼ਿਆਦਤੀਆਂ ਵਿਰੁੱਧ ਬਲਾਕ ਅਮਲੋਹ ਦੇ ਸੰਘਰਸ਼ੀ ਅਧਿਆਪਕਾਂ ਨੇ ਉਸ ਵਿਰੁੱਧ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਇਕੱਠੇ ਹੋ ਕੇ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕ ਕੇ ਆਪਣੇ ਵਿਰੋਧ ਦਾ ਪ੍ਰਗਟਾਵਾ ਕੀਤਾ। ਅਧਿਆਪਕਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਵਲੋਂ ਸਰਕਾਰ ਵਿਰੋਧੀ ਨੀਤੀਆਂ ਦਾ ਵਿਰੋਧ ਕੀਤਾ ਜਾਵੇਗਾ।
ਇਸ ਧੱਕੇਸ਼ਾਹੀ ਦੀ ਸਖ਼ਤ ਨਿਖੇਧੀ ਕਰਦਿਆਂ ਆਗੂਆਂ ਨੇ ਕਿਹਾ ਕਿ ਜਿੱਥੇ ਸਕੂਲ ਸਿਲੇਬਸ ਨੂੰ ਖੁੱਡੇ ਲਾਈਨ ਲਾਇਆ ਹੈ ਉੱਥੇ ਪੜ੍ਹੋ ਪੰਜਾਬ ਰਾਹੀ ਅੰਨ੍ਹੇਵਾਹ ਪੈਸੇ ਦੀ ਬਰਬਾਦੀ ਕੀਤੀ ਜਾ ਰਹੀ ਹੈ ਜਿਸ ਦਾ ਰੱਤੀ ਭਰ ਵੀ ਸਿੱਖਿਆ ਨੂੰ ਫ਼ਾਇਦਾ ਨਹੀ ਸਗੋਂ ਸਿੱਖਿਆ ਦਾ ਮਿਆਰ ਹੋਰ ਡਿੱਗਿਆ ਤੇ ਅਧਿਆਪਕਾਂ 'ਚ ਰੋਸ ਵਧਿਆ ਹੈ। ਆਗੂਆਂ ਨੇ ਕਿਹਾ ਕਿ ਜੇਕਰ ਇਹ ਟੈਸਟਿੰਗ ਜਾਰੀ ਰਹਿੰਦੀ ਹੈ ਤਾਂ ਇਸ ਦਾ ਹਰ ਪੱਧਰ 'ਤੇ ਵਿਰੋਧ ਕੀਤਾ ਜਾਵੇਗਾ।

ਅਧਿਆਪਕਾਂ ਨੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆਂ
ਵੱਖ-ਵੱਖ ਆਗੂਆਂ ਨੇ ਕਿਹਾ ਕਿ ਅਧਿਆਪਕਾਂ ਵੱਲੋਂ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਦੀ ਟੈਸਟਿੰਗ ਦਾ ਬਾਈਕਾਟ ਕੀਤਾ ਗਿਆ। ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸਦੇ 'ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀਆਂ ਜ਼ਿਆਦਤੀਆਂ ਵਿਰੁੱਧ ਬਲਾਕ ਅਮਲੋਹ ਦੇ ਸੰਘਰਸ਼ੀ ਅਧਿਆਪਕਾਂ ਨੇ ਇਕੱਠੇ ਹੋ ਕੇ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ। ਅਧਿਆਪਕ ਆਗੂਆਂ ਨੇ ਕਿਹਾ ਕਿ ਅਧਿਆਪਕਾਂ ਵੱਲੋਂ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੈਸਟਿੰਗ ਦਾ ਬਾਈਕਾਟ ਕੀਤਾ ਗਿਆ ਪਰ ਸਕੱਤਰ ਵੱਲੋਂ ਧੱਕੇਸ਼ਾਹੀ ਨਾਲ ਪੁਲਿਸ ਦੀ ਮੱਦਦ ਨਾਲ ਟੈਸਟਿੰਗ ਕਰਵਾਈ ਜਾ ਰਹੀ ਹੈ ਜਿਸ ਦਾ ਮੌਕੇ 'ਤੇ ਅਧਿਆਪਕਾਂ ਨੇ ਵਿਰੋਧ ਕੀਤਾ ਤੇ ਟੈਸਟਿੰਗ ਨਹੀ ਹੋਣ ਦਿੱਤੀ।

23 -02-2019

Story Slug :- Teacher Protest
 in Amloh Files 03 )

Feed sent on LiNK

Sign Off: Jagmeet  Singh,Fatehgarh Sahib

ਐਂਕਰ - ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਵਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀਆਂ ਜ਼ਿਆਦਤੀਆਂ ਖਿਲਾਫ਼ ਬਲਾਕ ਅਮਲੋਹ ਦੇ ਸੰਘਰਸ਼ੀ ਅਧਿਆਪਕਾਂ ਨੇ ਇਕੱਠੇ ਹੋ ਕੇ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕ ਕੇ ਆਪਣੇ ਵਿਰੋਧ ਦਾ ਪ੍ਰਗਟਾਵਾ ਕੀਤਾ । ਵੱਖ-ਵੱਖ ਆਗੂਆਂ ਨੇ ਕਿਹਾ ਕਿ ਅਧਿਆਪਕਾਂ ਵੱਲੋਂ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਦੀ ਟੈਸਟਿੰਗ ਦਾ ਬਾਈਕਾਟ ਕੀਤਾ ਗਿਆ। ਅਧਿਆਪਕਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਹਨਾਂ ਵਲੋਂ ਸਰਕਾਰ ਵਿਰੋਧੀ ਨੀਤੀਆਂ ਦਾ ਵਿਰੋਧ ਕੀਤਾ ਜਾਵੇਗਾ। 

ਵਾਇਸ ਓਵਰ - ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸਦੇ ਤੇ  ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀਆਂ ਜ਼ਿਆਦਤੀਆਂ ਖਿਲਾਫ਼ ਬਲਾਕ ਅਮਲੋਹ ਦੇ ਸੰਘਰਸ਼ੀ ਅਧਿਆਪਕਾਂ ਨੇ ਇਕੱਠੇ ਹੋ ਕੇ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੁਕਿਆ ਗਿਆ।  ਵੱਖ-ਵੱਖ ਆਗੂਆਂ ਨੇ ਕਿਹਾ ਕਿ ਅਧਿਆਪਕਾਂ ਵੱਲੋਂ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਦੀ ਟੈਸਟਿੰਗ ਦਾ ਬਾਈਕਾਟ ਕੀਤਾ ਗਿਆ।  ਪ੍ਰੰਤੂ ਸਕੱਤਰ ਵੱਲੋਂ ਧੱਕੇਸ਼ਾਹੀ ਨਾਲ ਪੁਲਿਸ ਦੀ ਮੱਦਦ ਨਾਲ ਟੈਸਟਿੰਗ ਕਰਵਾਈ ਜਾ ਰਹੀ ਹੈ ਜਿਸ ਦਾ ਮੌਕੇ ਤੇ ਅਧਿਆਪਕਾਂ ਨੇ ਵਿਰੋਧ  ਕੀਤਾ ਤੇ ਟੈਸਟਿੰਗ ਨਹੀ ਹੋਣ ਦਿੱਤੀ। ਇਸ ਧੱਕੇਸ਼ਾਹੀ  ਦੀ ਸਖ਼ਤ ਨਿਖੇਧੀ ਕਰਦਿਆਂ ਆਗੂਆਂ ਨੇ ਕਿਹਾ ਕਿ ਜਿੱਥੇ ਸਕੂਲ ਸਿਲੇਬਸ ਨੂੰ ਖੁੱਡੇ ਲਾਇਨ ਲਾਇਆ ਹੈ ਉੱਥੇ ਪੜ੍ਹੋ ਪੰਜਾਬ ਰਾਂਹੀ ਅੰਨ੍ਹੇਵਾਹ ਪੈਸੇ ਦੀ ਬਰਬਾਦੀ ਕੀਤੀ ਜਾ ਰਹੀ ਹੈ ਜਿਸ ਦਾ ਰੱਤੀ ਭਰ ਵੀ ਸਿੱਖਿਆ ਨੂੰ ਫ਼ਾਇਦਾ ਨਹੀ ਸਗੋਂ ਸਿੱਖਿਆ ਦਾ ਮਿਆਰ ਹੋਰ ਡਿੱਗਿਆ ਹੈ ਤੇ ਅਧਿਆਪਕਾਂ 'ਚ ਰੋਸ ਵਧਿਆ ਹੈ। ਆਗੂਆਂ ਨੇ ਕਿਹਾ ਕਿ ਜੇਕਰ ਇਹ ਟੈਸਟਿੰਗ ਜਾਰੀ ਰਹਿੰਦੀ ਹੈ ਤਾਂ ਇਸਦਾ ਹਰ ਪੱਧਰ ਤੇ ਵਿਰੋਧ ਕੀਤਾ ਜਾਵੇਗਾ।

ਬਾਇਟ - ਜੋਸ਼ੀਲ ਕੁਮਾਰ ( ਅਧਿਆਪਕ ਆਗੂ )
ਬਾਇਟ - ਬਲਜੀਤ ਸਿੰਘ ਸਲਾਣਾ  
ETV Bharat Logo

Copyright © 2025 Ushodaya Enterprises Pvt. Ltd., All Rights Reserved.