ETV Bharat / state

Teachers:ਅਧਿਆਪਕ ਯੂਨੀਅਨ ਪੰਜਾਬ ਵੱਲੋਂ 85 ਵੀ ਸੋਧ ਲਾਗੂ ਕਰਨ ਦੀ ਕੀਤੀ ਮੰਗ - ਤਹਿਸੀਲਦਾਰ ਨੂੰ ਮੰਗ ਪੱਤਰ

ਸ੍ਰੀ ਫਤਿਹਗੜ੍ਹ ਸਾਹਿਬ ਵਿਚ ਐਸ.ਸੀ ਅਤੇ ਬੀ.ਸੀ ਅਧਿਆਪਕ ਯੂਨੀਅਨ (Teachers Union) ਪੰਜਾਬ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ 85 ਵੀਂ ਸੋਧ ਲਾਗੂ ਕਰਵਾਉਣ ਲਈ ਰੋਸ ਪ੍ਰਦਰਸ਼ਨ (Protest) ਕੀਤਾ ਗਿਆ।ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ।ਅਧਿਆਪਕ ਯੂਨੀਅਨ ਵੱਲੋਂ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫੂਕ ਕੇ ਜਮ ਕੇ ਨਾਅਰੇਬਾਜ਼ੀ ਕੀਤੀ।

Teachers:ਅਧਿਆਪਕ ਯੂਨੀਅਨ ਪੰਜਾਬ ਵੱਲੋਂ 85 ਵੀ ਸੋਧ ਲਾਗੂ ਕਰਨ ਦੀ ਕੀਤੀ ਮੰਗ

author img

By

Published : Jun 21, 2021, 5:41 PM IST

ਸ੍ਰੀ ਫਤਿਹਗੜ੍ਹ ਸਾਹਿਬ: ਐਸ.ਸੀ ਅਤੇ ਬੀ.ਸੀ ਅਧਿਆਪਕ ਯੂਨੀਅਨ (Teachers Union) ਪੰਜਾਬ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ 85 ਵੀਂ ਸੋਧ (85th Amendment) ਲਾਗੂ ਕਰਵਾਉਣ ਲਈ ਰੋਸ ਪ੍ਰਦਰਸ਼ਨ (Protest) ਕੀਤਾ ਗਿਆ।ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ।ਅਧਿਆਪਕ ਯੂਨੀਅਨ ਵੱਲੋਂ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫੂਕ ਕੇ ਜਮ ਕੇ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਮੇਹਰ ਸਿੰਘ ਰਾਈਏਵਾਲ ਨੇ ਕਿਹਾ ਹੈ ਕਿ 85 ਵੀਂ ਸੋਧ ਨੂੰ ਲਾਗੂ ਕੀਤਾ ਜਾਵੇ।ਉਨ੍ਹਾਂ ਨੇ ਕਿਹਾ ਹੈ ਕਿ ਆਬਾਦੀ ਦੇ ਹਿਸਾਬ ਨਾਲ ਸੀਟਾਂ ਵਧਾਈਆਂ ਜਾਂਦੀਆਂ ਪਰ ਆਬਾਦੀ ਅਨੁਸਾਰ ਨੌਕਰੀਆਂ ਕਿਉਂ ਨਹੀਂ ਦਿੱਤੀਆਂ ਜਾ ਰਹੀਆ ਹਨ।ਉਨ੍ਹਾਂ ਨੇ ਰਵਨੀਤ ਬਿੱਟੂ ਦੇ ਬਿਆਨ ਨੂੰ ਲੈ ਕੇ ਕਿਹਾ ਹੈ ਕਿ ਰਵਨੀਤ ਬਿੱਟੂ ਲਈ ਸ਼ਰਮਦਾਇਕ ਗੱਲ ਹੈ।

Teachers:ਅਧਿਆਪਕ ਯੂਨੀਅਨ ਪੰਜਾਬ ਵੱਲੋਂ 85 ਵੀ ਸੋਧ ਲਾਗੂ ਕਰਨ ਦੀ ਕੀਤੀ ਮੰਗ

ਬਲਜੀਤ ਸਿੰਘ ਸਲਾਣਾ ਨੇ ਕਿਹਾ ਹੈ ਕਿ 85 ਵੀ ਸੋਧ ਨੂੰ ਲਾਗੂ ਕੀਤਾ ਜਾਵੇ ਅਤੇ ਉਨ੍ਹਾਂ ਨੇ ਰਵਨੀਤ ਬਿੱਟੂ ਉਤੇ ਕਾਰਵਾਈ ਦੀ ਮੰਗ ਕੀਤੀ ਹੈ।ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਰਵਨੀਤ ਬਿੱਟੂ ਖਿਲਾਫ਼ ਪੰਜਾਬ ਸਰਕਾਰ ਵੱਲੋਂ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਆਉਣ ਵਾਲੇ ਸਮੇਂ ਵਿੱਚ ਅਸੀਂ ਬੀਸੀ ਵਰਗ ਪੰਜਾਬ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗਾ।

ਇਹ ਵੀ ਪੜੋ:ਸਾਂਸਦ ਰਵਨੀਤ ਬਿੱਟੂ ਨੇ ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋ ਮੰਗੀ ਮੁਆਫ਼ੀ

ETV Bharat Logo

Copyright © 2025 Ushodaya Enterprises Pvt. Ltd., All Rights Reserved.