ETV Bharat / state

ਅਧਿਆਪਕ ਯੂਨੀਅਨ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

author img

By

Published : Jan 23, 2020, 9:23 AM IST

ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਵਿੱਚ ਟੀਚਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਵਿਰੁੱਧ ਧਰਨਾ ਦੇ ਕੇ ਪੁਤਲਾ ਫੂਕਿਆ ਗਿਆ। ਅਧਿਆਪਕਾਂ ਨੇ ਇਲਜ਼ਾਮ ਲਗਾਇਆ ਕਿ ਸਰਕਾਰ ਉਨ੍ਹਾਂ 'ਤੇ ਵਾਧੂ ਦਾ ਬੋਝ ਪਾ ਰਹੀ ਹੈ।

ਫ਼ੋਟੋ
ਫ਼ੋਟੋ

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਦੇ ਅਮਲੋਹ ਦੇ ਵਿੱਚ ਟੀਚਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੇ ਵਿਰੁੱਧ ਧਰਨਾ ਦੇਣ ਤੋਂ ਬਾਅਦ ਪੁਤਲਾ ਫੂਕਿਆ ਗਿਆ। ਇਸ ਮੌਕੇ ਅਧਿਆਪਕ ਰਾਜੇਸ਼ ਕੁਮਾਰ ਦਾ ਕਹਿਣਾ ਸੀ ਕਿ ਉਨ੍ਹਾਂ ਇਹ ਧਰਨਾ ਪੰਜਾਬ ਸਰਕਾਰ ਦੀਆਂ ਵਿਰੋਧੀਆਂ ਨੀਤੀਆਂ ਦੇ ਵਿਰੁੱਧ ਦਿੱਤਾ ਹੈ। ਅਜਿਹੇ ਧਰਨੇ ਪੰਜਾਬ ਸਰਕਾਰ ਦੇ ਵਿਰੁੱਧ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਦਿੱਤੇ ਜਾ ਰਹੇ ਹਨ ਜਿਸ ਦੇ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਦੋ ਮਹੀਨੇ ਬਾਅਦ ਬੱਚਿਆਂ ਦੇ ਪੇਪਰ ਹਨ ਅਤੇ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀ ਬਦਲੀ ਕੀਤੀ ਜਾ ਰਹੀ ਹੈ ਜਿਸ ਨਾਲ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰ ਨੇ 2016 ਪੇ ਕਮੀਸ਼ਨ ਲਾਗੂ ਨਹੀਂ ਕੀਤਾ ਅਤੇ ਨਾ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ।

ਵੇਖੋ ਵੀਡੀਓ

ਆਪਣੀਆਂ ਮੰਗਾਂ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਮੰਨੀਆ ਤਾਂ ਹੋਰ ਵੱਡੇ ਪੱਧਰ 'ਤੇ ਧਰਨੇ ਦਿੱਤੇ ਜਾਣਗੇ ਜੋ ਕਿ ਚੰਡੀਗੜ੍ਹ ਜਾਂ ਮੋਹਾਲੀ ਵਿੱਚ ਹੋਵੇਗਾ।

ਇਹ ਵੀ ਪੜ੍ਹੋ; ਪੰਜਾਬ 'ਚ ਆਲ ਪਾਰਟੀ ਮੀਟਿੰਗ ਅੱਜ, ਪਾਣੀ ਦੇ ਮੁੱਦੇ 'ਤੇ ਹੋਵੇਗੀ ਚਰਚਾ

Intro:ਟੀਚਰ ਯੂਨੀਅਨ ਦਿੱਤੇ ਗਏ ਧਰਨੇ ਦੇ ਸੱਦੇ ਨੂੰ ਲੈ ਕੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਵਿੱਚ ਵੀ ਟੀਚਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਵਿਰੁੱਧ ਧਰਨਾ ਦੇ ਕੇ ਪੁਤਲਾ ਫੂਕਿਆ ਗਿਆ।

Body:ਪੰਜਾਬ ਸਰਕਾਰ ਦੇ ਖਿਲਾਫ਼ ਟੀਚਰ ਯੂਨੀਅਨ ਵੱਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਸਾਹਿਬ ਦੇ ਅਮਲੋਹ ਦੇ ਵਿੱਚ ਪੰਜਾਬ ਸਰਕਾਰ ਦੇ ਵਿਰੁੱਧ ਧਰਨਾ ਦੇਣ ਤੋਂ ਬਾਅਦ ਪੁਤਲਾ ਫੂਕਿਆ ਗਿਆ। ਇਸ ਮੌਕੇ ਅਧਿਆਪਕ ਰਾਜੇਸ਼ ਕੁਮਾਰ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਇਹ ਧਰਨਾ ਪੰਜਾਬ ਸਰਕਾਰ ਦੀਆਂ ਵਿਰੋਧੀਆਂ ਨੀਤੀਆਂ ਦੇ ਵਿਰੁੱਧ ਦਿੱਤਾ ਜਾ ਰਿਹਾ ਹੈ । ਅਜਿਹੇ ਧਰਨੇ ਪੰਜਾਬ ਸਰਕਾਰ ਦੇ ਵਿਰੁੱਧ ਜ਼ਿਲਾ ਅਤੇ ਬਲਾਕ ਪੱਧਰ ਤੇ ਦਿੱਤੇ ਜਾ ਰਹੇ ਹਨ। ਜਿਸ ਦੇ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਅਧਿਆਪਕਾਂ ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ। ਹੁਣ ਤੋਂ ਦੋ ਮਹੀਨੇ ਬਾਅਦ ਬੱਚਿਆਂ ਦੇ ਪੇਪਰ ਹਨ ਅਤੇ ਅਧਿਆਪਕਾਂ ਨੂੰ ਪੰਜਾਬ ਸਰਕਾਰ ਨੇ ਹੋਰ ਵਾਧੂ ਕੰਮਾਂ ਦੇ ਵਿੱਚ ਲਗਾ ਦਿੱਤਾ ਹੈ ਜਿਸ ਨਾਲ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋਵੇਗਾ । ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵਾਅਦੇ ਕੀਤੇ ਗਏ ਸਨ ਉਹ ਪੂਰੇ ਨਹੀਂ ਕੀਤੇ ਗਏ । ਮੰਗਾਂ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੰਜਾਬ ਸਰਕਾਰ ਵੱਲੋਂ ਨਹੀਂ ਮੰਨੀਆ ਜਾਂਦੀਆਂ ਤਾਂ ਹੋਰ ਵੱਡੇ ਪੱਧਰ ਤੇ ਧਰਨੇ ਦਿੱਤੇ ਜਾਣਗੇ। ਉਨ੍ਹਾਂ ਦਾ ਵੱਡਾ ਧਰਨਾ ਚੰਡੀਗੜ੍ਹ ਜਾਂ ਮੋਹਾਲੀ ਦੇ ਵਿੱਚ ਹੋਵੇਗਾ।

byte - ਅਧਿਆਪਕ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.