ETV Bharat / state

ਮੰਡੀ ਗੋਬਿੰਦਗੜ੍ਹ 'ਚ ਹਜ਼ਾਰਾਂ ਦੀ ਗਿਣਤੀ 'ਚ ਪ੍ਰਵਾਸੀ ਮਜ਼ਦੂਰ ਇਕੱਠੇ ਹੋਣ ਕਾਰਨ ਮਚੀ ਹਫੜਾ-ਤਫੜੀ - Fatehgarh Sahib Migrant Workers news

ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਵਿੱਚ ਸ਼ੁੱਕਰਵਾਰ ਨੂੰ ਉਸ ਸਮੇਂ ਹਫੜਾ ਦਫੜੀ ਮੱਚ ਗਈ, ਜਦੋਂ ਹਜ਼ਾਰਾਂ ਦੀ ਗਿਣਤੀ ਵਿੱਚ ਇੱਥੇ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਰੇਲ ਗੱਡੀ ਆ ਜਾਣ ਦੀ ਅਫ਼ਵਾਹ ਫੈਲਣ ਕਾਰਨ ਆਪਣਾ ਮੈਡੀਕਲ ਕਰਵਾਉਣ ਲਈ ਇਕੱਠੇ ਹੋ ਗਏ।

ਮੰਡੀ ਗੋਬਿੰਦਗੜ੍ਹ
ਮੰਡੀ ਗੋਬਿੰਦਗੜ੍ਹ
author img

By

Published : May 9, 2020, 2:18 PM IST

ਸ੍ਰੀ ਫਤਿਹਗੜ੍ਹ ਸਾਹਿਬ: ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਵਿੱਚ ਸ਼ੁੱਕਰਵਾਰ ਨੂੰ ਉਸ ਸਮੇਂ ਹਫੜਾ-ਤਫੜੀ ਮੱਚ ਗਈ, ਜਦੋਂ ਹਜ਼ਾਰਾਂ ਦੀ ਗਿਣਤੀ ਵਿੱਚ ਇੱਥੇ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਰੇਲ ਗੱਡੀ ਆ ਜਾਣ ਦੀ ਅਫ਼ਵਾਹ ਫੈਲਣ ਕਾਰਨ ਆਪਣਾ ਮੈਡੀਕਲ ਕਰਵਾਉਣ ਲਈ ਇਕੱਠੇ ਹੋ ਗਏ।

ਵੇਖੋ ਵੀਡੀਓ

ਇਨ੍ਹੀ ਵੱਡੀ ਗਿਣਤੀ ਵਿੱਚ ਆਏ ਪ੍ਰਵਾਸੀ ਮਜ਼ਦੂਰਾਂ ਤੋਂ ਬਾਅਦ ਸਥਿਤੀ ਵਿਗੜਦੀ ਜਾ ਰਹੀ ਸੀ, ਜਿਸ 'ਤੇ ਕਾਬੂ ਪਾਉਣ ਲਈ ਐੱਸਡੀਐੱਮ ਅਮਲੋਹ ਆਨੰਦ ਸਾਗਰ ਸ਼ਰਮਾ ਅਤੇ ਡੀਐਸਪੀ ਅਮਲੋਹ ਸੁਖਵਿੰਦਰ ਸਿੰਘ, ਐਸਐਚਓ ਮੰਡੀ ਗੋਬਿੰਦਗੜ੍ਹ ਮਹਿੰਦਰ ਸਿੰਘ ਨੇ ਪੁਲਿਸ ਪਾਰਟੀ ਨਾਲ ਪਹੁੰਚ ਕੇ ਸਥਿਤੀ 'ਤੇ ਕਾਬੂ ਪਾਇਆ।

ਇਹ ਵੀ ਪੜੋ: ਖ਼ਤਰਨਾਕ ਨਸ਼ਾ ਤਸਕਰ ਰਣਜੀਤ ਸਿੰਘ ਚੀਤਾ ਚੜ੍ਹਿਆ ਪੁਲਿਸ ਦੇ ਹੱਥੇ

ਇਸ ਮੌਕੇ ਐੱਸਡੀਐੱਮ ਅਮਲੋਹ ਆਨੰਦ ਸਾਗਰ ਨੇ ਕਿਹਾ ਟਰੇਨ ਚੱਲਣ ਦੀ ਅਫ਼ਵਾਹ ਕਾਰਨ ਇਕੱਠੇ ਹੋਏ ਸਨ। ਇਨ੍ਹਾਂ ਵਿੱਚ ਨਾਲ ਲਗਦੇ ਜ਼ਿਲ੍ਹਿਆਂ ਦੇ ਵੀ ਮਜ਼ਦੂਰ ਸ਼ਾਮਲ ਸਨ ਪਰ ਉਨ੍ਹਾਂ ਨੇ ਮਜ਼ਦੂਰਾਂ ਨੂੰ ਸਮਝਾ ਕੇ ਵਾਪਸ ਘਰਾਂ ਨੂੰ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਈ ਸਪੈਸ਼ਲ ਟੀਮਾਂ ਬਣਾਈਆਂ ਗਈਆਂ ਹਨ ਜੋ ਪ੍ਰਵਾਸੀ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਕਰ ਰਹੀਆਂ ਹਨ ।

ETV Bharat Logo

Copyright © 2025 Ushodaya Enterprises Pvt. Ltd., All Rights Reserved.