ETV Bharat / state

ਵਿਸ਼ਵ ਕਬੱਡੀ ਕੱਪ ਦਾ ਆਯੋਜਨ, ਫ਼ਤਿਹਗੜ੍ਹ ਸਾਹਿਬ ਦੇ ਨੌਜਵਾਨਾਂ 'ਚ ਉਤਸ਼ਾਹ

ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਉਣ ਦਾ ਐਲਾਨ ਕੀਤਾ ਹੈ। ਵਿਸ਼ਵ ਕਬੱਡੀ ਕੱਪ ਦਾ ਉਦਘਾਟਨ 1 ਦਸੰਬਰ ਨੂੰ, ਗੁਰੂ ਨਾਨਕ ਸਟੇਡੀਅਮ, ਸੁਲਤਾਨਪੁਰ ਲੋਧੀ ਵਿਖੇ ਹੋਵੇਗਾ। ਵਿਸ਼ਵ ਦੇ ਵੱਖ-ਵੱਖ ਹਿੱਸਿਆਂ ਚੋਂ ਹਿੱਸਾ ਲੈਣਗੇ ਖ਼ਿਡਾਰੀ, ਪੜ੍ਹੋ ਪੂਰੀ ਖ਼ਬਰ ...

ਫ਼ੋਟੋ
author img

By

Published : Nov 17, 2019, 6:10 AM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਉਣ ਦਾ ਐਲਾਨ ਕੀਤਾ ਹੈ। ਵਿਸ਼ਵ ਕਬੱਡੀ ਕੱਪ ਦਾ ਉਦਘਾਟਨ 1 ਦਸੰਬਰ ਨੂੰ, ਗੁਰੂ ਨਾਨਕ ਸਟੇਡੀਅਮ, ਸੁਲਤਾਨਪੁਰ ਲੋਧੀ ਵਿਖੇ ਹੋਵੇਗਾ। ਇਹ ਉਪਰਾਲਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਕੀਤਾ ਗਿਆ ਜਿਸ ਦੀ ਨੌਜਵਾਨਾਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ।

ਵੇਖੋ ਵੀਡੀਓ

ਇਸ ਵਿਸ਼ਵ ਕਬੱਡੀ ਕੱਪ ਵਿੱਚ 9 ਟੀਮਾਂ ਹਿੱਸਾ ਲੈਣਗੀਆਂ। ਜਿਨ੍ਹਾਂ ਵਿੱਚ ਭਾਰਤ, ਅਮਰੀਕਾ, ਆਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿਊਜ਼ੀਲੈਂਡ, ਪਾਕਿਸਤਾਨ ਅਤੇ ਕੈਨੇਡਾ ਸ਼ਾਮਲ ਹਨ। ਵਿਸ਼ਵ ਕਬੱਡੀ ਕੱਪ ਬਾਰੇ ਜਦੋਂ ਨੌਜਵਾਨਾਂ ਨਾਲ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਚੰਗਾ ਉਪਰਾਲਾ ਹੈ। ਕਬੱਡੀ ਮੈਚਾਂ ਦੇ ਉਤਸ਼ਾਹ ਨਾਲ ਨੌਜਵਾਨ ਨਸ਼ੇ ਤੋਂ ਦੂਰ ਰਹਿਣਗੇ ਅਤੇ ਆਪਣੀ ਸਿਹਤ ਵੱਲ ਧਿਆਨ ਦੇਣਗੇ।

ਇਹ ਵੀ ਪੜ੍ਹੋ: ਹਵਾਈ ਫ਼ੌਜ ਦਾ ਲੜਾਕੂ ਜਹਾਜ਼ ਮਿਗ-29K ਹੋਇਆ ਹਾਦਸੇ ਦਾ ਸ਼ਿਕਾਰ, ਬਾਲ ਬਾਲ ਬਚੇ ਪਾਇਲਟ

ਉਨ੍ਹਾਂ ਕਿਹਾ ਕਿ ਜਿੱਥੇ ਖੇਡਣ ਨਾਲ ਸਰੀਰਕ ਵਿਕਾਸ ਹੋਵੇਗਾ, ਉੱਥੇ ਹੀ ਉਹ ਬਿਮਾਰੀਆਂ ਤੋਂ ਦੂਰ ਰਹਿਣਗੇ ਅਤੇ ਆਪਣੀ ਸਿਹਤ ਨੂੰ ਤੰਦਰੁਸਤ ਰੱਖਣਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਖੇਡਾਂ ਵੱਲ ਧਿਆਨ ਦਿੰਦਿਆਂ ਨਸ਼ੇ ਤੋਂ ਦੂਰ ਰਹਿਣਾ ਚਾਹੀਦਾ ਹੈ। ਨੌਜਵਾਨਾਂ ਨੇ ਪੰਜਾਬ ਸਰਕਾਰ ਦਾ ਵਿਸ਼ਵ ਕਬੱਡੀ ਕੱਪ ਨੂੰ ਲੈ ਕੇ ਧੰਨਵਾਦ ਕਰਦੇ ਹੋਏ ਕਿਹਾ ਕਿ ਹਰ ਸਾਲ ਅਜਿਹੇ ਕਬੱਡੀ ਕੱਪ ਹੋਣੇ ਚਾਹੀਦੇ ਹਨ ਜਿਸ ਨਾਲ ਨੌਜਵਾਨਾਂ ਵਿੱਚ ਉਤਸ਼ਾਹ ਪੈਦਾ ਹੋਵੇਗਾ।

Intro:ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਉਣ ਦਾ ਐਲਾਨ ਕੀਤਾ ਹੈ । ਵਿਸ਼ਵ ਕਬੱਡੀ ਕੱਪ ਦਾ ਉਦਘਾਟਨ ਪਹਿਲੀ ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ । ਇਸ ਬਾਰੇ ਬੋਲਦੇ ਹੋਏ ਨੌਜਵਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਹੀ ਚੰਗਾ ਉਪਰਾਲਾ ਹੈ ਹਰ ਸਾਲ ਅਜਿਹੇ ਕਬੱਡੀ ਕੱਪ ਹੋਣੇ ਚਾਹੀਦਾ ਹੈ ।

Body:ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਉਣ ਦਾ ਐਲਾਨ ਕੀਤਾ ਹੈ । ਵਿਸ਼ਵ ਕਬੱਡੀ ਕੱਪ ਦਾ ਉਦਘਾਟਨ ਪਹਿਲੀ ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ।
ਇਸ ਵਿਸ਼ਵ ਕਬੱਡੀ ਕੱਪ ਦੇ ਵਿੱਚ ਨੌਂ ਟੀਮਾਂ ਹਿੱਸਾ ਲੈਣਗੀਆਂ। ਜਿਨ੍ਹਾਂ ਵਿੱਚ ਭਾਰਤ, ਅਮਰੀਕਾ, ਆਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿਊਜ਼ੀਲੈਂਡ, ਪਾਕਿਸਤਾਨ ਅਤੇ ਕੈਨੇਡਾ ਸ਼ਾਮਿਲ ਹਨ । ਵਿਸ਼ਵ ਕਬੱਡੀ ਕੱਪ ਬਾਰੇ ਜਦੋਂ ਨੌਜਵਾਨਾਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਚੰਗਾ ਉਪਰਾਲਾ ਹੈ । ਕਬੱਡੀ ਮੈਚਾਂ ਦੇ ਉਤਸ਼ਾਹ ਨਾਲ ਨੌਜਵਾਨ ਨਸ਼ੇ ਤੋਂ ਦੂਰ ਰਹਿਣਗੇ ਅਤੇ ਆਪਣੀ ਸਿਹਤ ਵੱਲ ਧਿਆਨ ਦੇਣਗੇ। ਉਨ੍ਹਾਂ ਕਿਹਾ ਕਿ ਜਿੱਥੇ ਖੇਡਣ ਨਾਲ ਸਰੀਰਕ ਵਿਕਾਸ ਹੋਵੇਗਾ ਉੱਥੇ ਹੀ ਨਾਲ ਨਾਲ ਉਹ ਬਿਮਾਰੀਆਂ ਤੋਂ ਦੂਰ ਰਹਿਣਗੇ ਅਤੇ ਆਪਣੀ ਸਿਹਤ ਨੂੰ ਤੰਦਰੁਸਤ ਰੱਖਣਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸਾਨੂੰ ਖੇਡਾਂ ਵੱਲ ਧਿਆਨ ਦੇ ਕੇ ਅਤੇ ਨਸ਼ੇ ਤੋਂ ਦੂਰ ਰਹਿਣਾ ਚਾਹੀਦਾ ਹੈ। ਨੌਜਵਾਨਾਂ ਨੇ ਪੰਜਾਬ ਸਰਕਾਰ ਦਾ ਵਿਸ਼ਵ ਕਬੱਡੀ ਕੱਪ ਨੂੰ ਲੈ ਕੇ ਧੰਨਵਾਦ ਕਰਦੇ ਹੋਏ ਕਿਹਾ ਕਿ ਹਰ ਸਾਲ ਅਜਿਹੇ ਕਬੱਡੀ ਕੱਪ ਹੋਣੇ ਚਾਹੀਦੇ ਹਨ ਜਿਸ ਨਾਲ ਨੌਜਵਾਨਾਂ ਦੇ ਵਿੱਚ ਉਤਸ਼ਾਹ ਪੈਦਾ ਹੋਵੇਗਾ

ਬਾਇਟ - ਸ਼ਰਨ ਭੱਟੀ
ਬਾਇਟ - ਜਗਦੀਪ ਮਾਨ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.