ETV Bharat / state

ਸਾਰਿਆਂ ਨੂੰ ਪ੍ਰਦੂਸ਼ਿਤ ਰਹਿਤ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ- ਚਾਂਸਲਰ ਜੋਰਾ ਸਿੰਘ - ਦੇਸ਼ ਭਗਤ ਯੂਨੀਵਰਸਿਟੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਏ ਜਾ ਗਏ ਯੂਥ ਫੈਸਟੀਵਲ ਦੇ ਵਿੱਚ ਪਹੁੰਚੇ ਯੂਨੀਵਰਸਿਟੀ ਦੇ ਚਾਂਸਲਰ ਜ਼ੋਰਾ ਸਿੰਘ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਪ੍ਰਦੂਸ਼ਿਤ ਰਹਿਤ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ। ਪ੍ਰਦੂਸ਼ਨ ਦੇ ਨਾਲ ਸ਼ੋਰ ਵੀ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਨੀਵਰਸਿਟੀ ਵੱਲੋਂ ਵੱਖ ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ ।

ਫ਼ੋਟੋ
author img

By

Published : Oct 25, 2019, 11:23 PM IST

ਫ਼ਤਿਹਗੜ੍ਹ ਸਾਹਿਬ: ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਯੂਥ ਫ਼ੈਸਟੀਵਲ ਕਰਵਾਇਆ ਗਿਆ। ਇਸ ਵਿੱਚ ਵੱਖ ਵੱਖ ਪ੍ਰੋਗਰਾਮਾਂ 'ਚ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ। ਇਸ ਮੌਕੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ । ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਜ਼ੋਰਾ ਸਿੰਘ ਨੇ ਕਿਹਾ ਕਿ, ਉਨ੍ਹਾਂ ਵੱਲੋਂ ਯੂਥ ਫ਼ੈਸਟੀਵਲ ਪਿਛਲੇ 4 ਸਾਲਾਂ ਤੋਂ ਕਰਵਾਇਆ ਜਾ ਰਿਹਾ ਹੈ, ਜੋ ਇਸ ਵਾਰ ਵੀ ਕਰਵਾਇਆ ਗਿਆ ਹੈ। ਇਸ ਵਿੱਚ ਵੱਡੀ ਗਿਣਤੀ 'ਚ ਬੱਚਿਆਂ ਵੱਲੋਂ ਵੱਖ ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ ਜਾ ਰਿਹਾ ਹੈ।

ਵੀਡੀਓ

ਹੋਰ ਪੜ੍ਹੋ: ਅਕਾਲੀ ਦਲ ਦੀਆਂ ਚਾਲਾਂ ਕਾਰਨ ਲੱਗਣਗੀਆਂ ਵੱਖਰੀਆਂ ਸਟੇਜਾਂ

ਉਨ੍ਹਾਂ ਨੇ ਕਿਹਾ ਕਿ, ਇਸ ਮੌਕੇ ਵੱਖ ਵੱਖ ਤਰ੍ਹਾਂ ਦੀਆਂ ਸਟਾਲਾਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਨੇ ਦੀਵਾਲੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ, ਸਾਨੂੰ ਵਾਤਾਵਰਨ ਸਾਫ਼ ਸੁਥਰਾ ਰੱਖਣ ਲਈ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਤੇ ਪਟਾਕਿਆਂ ਦੇ ਨਾਲ ਸ਼ੋਰ ਸ਼ਰਾਬਾ ਬਹੁਤ ਹੁੰਦਾ ਹੈ ਜਿਸ ਤੋਂ ਸੰਕੋਚ ਕਰਨ ਦੀ ਜ਼ਰੂਰਤ ਹੈ। ਇਸ ਲਈ ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਗ੍ਰੀਨ ਦੀਵਾਲੀ ਹੀ ਮਨਾਉਣ। ਉੱਥੇ ਹੀ, ਚਾਂਸਲਰ ਜ਼ੋਰਾ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਨੀਵਰਸਿਟੀ ਵੱਲੋਂ ਵੱਖ ਵੱਖ ਤਰ੍ਹਾਂ ਦੇ ਸਮਾਗਮ ਕਰਵਾਏ ਜਾ ਰਹੇ ਹਨ ਜਿਸ ਦੇ ਨਾਲ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਬਾਰੇ ਜਾਣਕਾਰੀ ਮਿਲੇਗੀ।

Intro:ਬੱਚਿਆਂ ਨੂੰ ਪ੍ਰਦੂਸ਼ਿਤ ਰਹਿਤ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਇਸਦੇ ਨਾਲ ਪਰਦੂਸ਼ਨ ਤੇ ਸ਼ੋਰ ਸ਼ਰਾਬਾ ਵੀ ਨਹੀਂ ਹੁੰਦਾ ਇਹ ਕਹਿਣਾ ਸੀ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਜ਼ੋਰਾ ਸਿੰਘ ਦਾ, ਉਹ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਏ ਜਾ ਗਏ ਯੂਥ ਫੈਸਟੀਵਲ ਦੇ ਵਿੱਚ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪਰਕਾਸ਼ ਪੁਰਬ ਨੂੰ ਸਮਰਪਿਤ ਯੂਨੀਵਰਸਿਟੀ ਵੱਲੋਂ ਵੱਖ ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ ।

Body:ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਯੂਥ ਫ਼ੈਸਟੀਵਲ ਕਰਵਾਇਆ ਗਿਆ ਜਿਸ ਵਿੱਚ ਵੱਖ ਵੱਖ ਪ੍ਰੋਗਰਾਮਾਂ ਦੇ ਵਿੱਚ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ ਇਸ ਮੌਕੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ । ਇਸ ਮੌਕੇ ਗੱਲਬਾਤ ਕਰਦੇ ਹੋਏ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਜੋਰਾ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਯੂਥ ਫੈਸਟੀਵਲ ਪਿਛਲੇ ਚਾਰ ਸਾਲਾਂ ਤੋਂ ਕਰਵਾਇਆ ਜਾ ਰਿਹਾ ਹੈ ਜੋ ਇਸ ਵਾਰ ਵੀ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ ਬੱਚਿਆਂ ਵੱਲੋਂ ਵੱਖ ਵੱਖ ਕੀਤੇ ਜਾ ਰਹੇ ਮੁਕਾਬਲਿਆਂ ਵਿੱਚ ਹਿੱਸਾ ਲਿਆ ਜਾ ਰਿਹਾ ਹੈ । ਉਨ੍ਹਾਂ ਨੇ ਕਿਹਾ ਕਿ ਇਸ ਮੌਕੇ ਵੱਖ ਵੱਖ ਤਰ੍ਹਾਂ ਦੀਆਂ ਸਟਾਲਾਂ ਵੀ ਲਗਾਈਆਂ ਗਈਆਂ ਹਨ । ਇਸ ਮੌਕੇ ਉਨ੍ਹਾਂ ਨੇ ਦੀਵਾਲੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਵਾਤਾਵਰਨ ਸਾਫ਼ ਸੁਥਰਾ ਰੱਖਣ ਲਈ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਉਨ੍ਹਾਂ ਕਿਹਾ ਕਿ ਪਟਾਕਿਆਂ ਦੇ ਨਾਲ ਸ਼ੋਰ ਸ਼ਰਾਬਾ ਬਹੁਤ ਹੁੰਦਾ ਹੈ ਜਿਸ ਤੋਂ ਸੰਕੋਚ ਕਰਨ ਦੀ ਜ਼ਰੂਰਤ ਹੈ ਇਸ ਲਈ ਉਹ ਸਾਰਿਆਂ ਨੂੰ ਅਪੀਲ ਕਰਦੇ ਹਨ ਕਿ ਗਰੀਨ ਦੀਵਾਲੀ ਹੀ ਮਨਾਉਣ। ਉੱਥੇ ਹੀ ਚਾਂਸਲਰ ਜੋਰਾ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਨੀਵਰਸਿਟੀ ਵੱਲੋਂ ਵੱਖ ਵੱਖ ਤਰ੍ਹਾਂ ਦੇ ਸਮਾਗਮ ਕਰਵਾਏ ਜਾ ਰਹੇ ਹਨ। ਜਿਸ ਦੇ ਨਾਲ ਗੁਰੂ ਨਾਨਕ ਦੇਵ ਜੀ ਜੀ ਦੇ ਇਤਿਹਾਸ ਬਾਰੇ ਜਾਣਕਾਰੀ ਮਿਲੇਗੀ ਉਹਨਾਂ ਕਿਹਾ ਕਿ ਇਨ੍ਹਾਂ ਸਮਾਗਮ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ।

ਬਾਈਟ - ਜੋਰਾ ਸਿੰਘ ( ਚਾਂਸਲਰ ਦੇਸ਼ ਭਗਤ ਯੂਨੀਵਰਸਿਟੀ )

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.