ETV Bharat / state

ਫ਼ਾਜ਼ਿਲਕਾ: ਸੜਕ ਹਾਦਸੇ 'ਚ 2 ਦੀ ਮੌਤ ਤੇ 1 ਜਖ਼ਮੀ - crime

ਅਬੋਹਰ-ਗੰਗਾਨਗਰ ਰੋਡ 'ਤੇ ਰਾਤ 10 ਵਜੇ ਦੇ ਕਰੀਬ ਵਾਪਰਿਆ ਦਰਦਨਾਕ ਹਾਦਸਾ। ਇਸ ਹਾਦਸੇ ਵਿੱਚ ਬਲਵੰਤ ਸਿੰਘ ਤੇ ਪਵਨ ਕੁਮਾਰ ਦੀ ਮੌਕੇ 'ਤੇ ਹੀ ਮੌਤ ਜਦਕਿ ਰਵੀ ਕੁਮਾਰ ਨਾਂਅ ਦੇ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਫ਼ੋਟੋ
author img

By

Published : Jun 8, 2019, 11:37 PM IST

ਫ਼ਾਜ਼ਿਲਕਾ: ਅਬੋਹਰ-ਗੰਗਾਨਗਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ, ਹਾਦਸੇ ਵਿੱਚ 2 ਮੋਟਰਸਾਈਕਲਾਂ ਦੀ ਟੱਕਰ ਗਈ। ਇਸ ਦਰਦਨਾਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਇੱਕ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਖ਼ਮੀ ਨੂੰ ਮੁੱਢਲੇ ਇਲਾਜ ਤੋਂ ਬਾਅਦ ਫ਼ਰੀਦਕੋਟ ਦੇ ਸਿਵਲ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ ਹੈ।

ਵੀਡੀਓ।

ਪਿੰਡ ਵਾਸੀਆਂ ਮੁਤਾਬਕ ਹਾਦਸਾ ਰਾਤ 10 ਵਜੇ ਦੇ ਕਰੀਬ ਵਾਪਰਿਆ। ਇਸ ਭਿਆਨਕ ਟੱਕਰ ਵਿੱਚ ਬਲਵੰਤ ਸਿੰਘ ਤੇ ਪਵਨ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਰਵੀ ਕੁਮਾਰ ਨਾਂਅ ਦਾ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਹੈ। ਪਿੰਡ ਦੇ ਲੋਕਾਂ ਨੇ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਹਾਦਸਾ ਵਾਪਰਦੇ ਹੀ ਦੇ ਦਿੱਤੀ ਸੀ।

ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਬਲਵੀਰ ਸਿੰਘ ਨੇ ਦੱਸਿਆ ਦੀ ਪਿੰਡ ਸੈਦਾਂਵਾਲੀ ਨਿਵਾਸੀ ਬਲਵੰਤ ਸਿੰਘ ਅਤੇ ਰਾਜਸਥਾਨ ਦੇ ਗੰਗਾਨਗਰ ਦੇ ਨਿਵਾਸੀ ਪਵਨ ਕੁਮਾਰ ਦੀ ਮੋਟਰਸਾਇਕਲ ਟਕਰਾਉਣ ਕਾਰਨ ਮੌਤ ਹੋ ਗਈ ਹੈ। ਪੁਲਿਸ ਮੁਤਾਬਕ ਧਾਰਾ 174 ਦੇ ਤਹਿਤ ਮਾਮਲਾ ਦਰਜ ਕਰ ਕੇ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਲਈ ਭੇਜ ਦਿੱਤਾ ਗਿਆ ਹੈ।

Intro:Anchor...ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਨਵਜੋਤ ਸਿੰਘ ਸਿੱਧੂ ਨੂੰ ਕੈਬਨਿਟ ਮਹਿਕਮਾ ਬਦਲਣ ਤੋਂ ਬਾਅਦ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵਿੱਚ ਮੁੜ ਵਾਪਿਸ ਆਉਣ ਦਾ ਸੱਦਾ ਦਿੱਤਾ ਹੈ...ਬੈਂਸ ਨੇ ਕਿਹਾ ਹੈ ਕਿ ਸਿੱਧੂ ਨੂੰ 2022 ਵਿਧਾਨ ਸਭਾ ਚੋਣਾਂ ਚ ਪੰਜਾਬ ਦੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰਨਗੇ...ਬੈਂਸ ਨੇ ਕੁੰਵਰ ਵਿਜੇ ਪ੍ਰਤਾਪ ਦੇ ਮੁੱਦੇ ਨੂੰ ਲੈ ਕੇ ਅਕਾਲੀ ਦਲ ਤੇ ਨਿਸ਼ਾਨੇ ਸਾਧੇ...

Body:
Vo..1 ਸਿਮਰਜੀਤ ਬੈਂਸ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਲਗਪਗ ਡੇਢ ਮਹੀਨਾ ਰਾਹੁਲ ਗਾਂਧੀ ਦੇ ਨਾਲ ਦੇਸ਼ ਭਰ ਚ ਲੋਕ ਸਭਾ ਚੋਣਾਂ ਦੌਰਾਨ ਪ੍ਰਚਾਰ ਕੀਤਾ ਪਰ ਰਾਹੁਲ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਦਾ ਕੋਈ ਵੀ ਖਿਆਲ ਨਹੀਂ ਰੱਖਿਆ...ਬੈਂਸ ਨੇ ਕਿਹਾ ਕਿ ਸਿੱਧੂ ਈਮਾਨਦਾਰੀ ਨਾਲ ਕੰਮ ਕਰਦੇ ਨੇ ਅਤੇ ਇਸ ਦਾ ਸਿਲਾ ਉਨ੍ਹਾਂ ਨੂੰ ਮਿਲਿਆ ਹੈ ਨਾਲ ਬੈਂਸ ਨੇ ਕਿਹਾ ਕਿ ਸਿੱਧੂ ਸੂਬੇ ਵਿੱਚ ਮਾਈਨਿੰਗ ਪਾਲਿਸੀ ਲੈ ਕੇ ਆਏ ਸਨ ਪਰ ਉਸ ਵੱਲ ਸਰਕਾਰ ਨੇ ਕੋਈ ਵੀ ਧਿਆਨ ਨਹੀਂ ਦਿੱਤਾ ਇਸ ਕਰਕੇ ਸਿੱਧੂ ਪੀਡੀਏ ਵਿੱਚ ਸ਼ਾਮਿਲ ਹੋ ਜਾਣ ਅਤੇ 2022 ਦੇ ਵਿੱਚ ਪੀਡੀਏ ਸਿੱਧੂ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰੇਗੀ...ਕੁੰਵਰ ਵਿਜੇ ਪ੍ਰਤਾਪ ਨੂੰ ਬੈਂਸ ਨੇ ਇੱਕ ਇਮਾਨਦਾਰ ਪੁਲਿਸ ਅਫ਼ਸਰ ਦੱਸਦਿਆਂ ਕਿਹਾ ਕਿ ਅਕਾਲੀ ਦਲ ਨੂੰ ਇਸੇ ਕਰਕੇ ਉਸ ਤੋਂ ਪ੍ਰੇਸ਼ਾਨੀ ਹੋ ਰਹੀ ਹੈ..ਉਨ੍ਹਾਂ ਕਿਹਾ ਕਿ ਬੀਜੇਪੀ ਅਤੇ ਅਕਾਲੀ ਦਲ ਇੱਕੋ ਹੀ ਹਨ ਅਤੇ ਇਸੇ ਕਰਕੇ ਬੀਜੇਪੀ ਅਕਾਲੀ ਦਲ ਦੀ ਮਦਦ ਕਰ ਰਿਹਾ ਹੈ..ਬੈਂਸ ਨੇ ਕਿਹਾ ਕਿ ਪੰਜਾਬ ਚ ਨਸ਼ਾ ਖ਼ਤਮ ਕਰਨ ਲਈ ਹਰ ਪੰਜਾਬੀ ਨੂੰ ਸਹਿਯੋਗ ਦੇਣਾ ਪਵੇਗਾ...

Byte...ਸਿਮਰਜੀਤ ਸਿੰਘ ਬੈਂਸ ਮੁਖੀ ਲੋਕ ਇਨਸਾਫ਼ ਪਾਰਟੀ

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.