ETV Bharat / state

ਫਾਜ਼ਿਲਕਾ 'ਚ 71ਵਾਂ ਗਣਤੰਤਰ ਦਿਵਸ ਧੂਮ ਧਾਮ ਨਾਲ ਮਨਾਇਆ - 71st Republic Day in Fazilka

ਦੇਸ਼ 'ਚ 71ਵਾਂ ਗਣਤੰਤਰ ਦਿਵਸ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਫਾਜ਼ਿਲਕਾ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।

ਫਾਜ਼ਿਲਕਾ 'ਚ 71ਵਾਂ ਗਣਤੰਤਰ ਦਿਵਸ
ਫਾਜ਼ਿਲਕਾ 'ਚ 71ਵਾਂ ਗਣਤੰਤਰ ਦਿਵਸ
author img

By

Published : Jan 26, 2020, 7:59 PM IST

ਫਾਜ਼ਿਲਕਾ: ਅੱਜ 71ਵੇਂ ਗਣਤੰਤਰਤਾ ਦਿਵਸ ਦੇ ਸੰਬੰਧ ਵਿੱਚ ਸਥਾਨਕ ਸਰਕਾਰੀ ਐੱਮਆਰ ਕਾਲਜ ਦੇ ਖੇਡ ਸਟੇਡਿਅਮ ਵਿੱਚ ਜ਼ਿਲ੍ਹਾ ਪੱਧਰੀ ਸਮਾਰੋਹ ਦਾ ਅਯੋਜਨ ਕੀਤਾ ਗਿਆ। ਇਸ ਵਿੱਚ ਫਾਜ਼ਿਲਕਾ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਨੇ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।

ਫਾਜ਼ਿਲਕਾ 'ਚ 71ਵਾਂ ਗਣਤੰਤਰ ਦਿਵਸ

ਡਿਪਟੀ ਕਮਿਸ਼ਨਰ ਵੱਲੋਂ ਡੀਐੱਸਪੀ ਰਾਹੁਲ ਭਾਰਦਵਾਜ ਦੀ ਅਗਵਾਈ ਵਿੱਚ ਪਰੇਡ ਨੂੰ ਆਯੋਜਿਤ ਕੀਤਾ ਗਿਆ। ਪਰੇਡ ਵਿੱਚ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮਗਾਰਡ, ਐੱਨਸੀਸੀ ਅਤੇ ਸਕੂਲੀ ਵਿਦਿਆਰਥੀਆਂ ਤੇ ਭਾਰਤੀ ਫੌਜ ਦੇ ਜਵਾਨਾਂ ਨੇ ਹਿੱਸਾ ਲਿਆ। ਇਸ ਮੌਕੇ ਵੱਖ ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਦੀਂਆ ਝਾਕੀਆਂ ਪੇਸ਼ ਕੀਤੀ ਗਈ।

ਅਜ਼ਾਦੀ ਸੰਗਰਾਮੀਆਂ, ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ, ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਹਾਸਲ ਕਰਨ ਵਾਲੇ ਆਧਿਕਾਰੀਆਂ, ਕਰਮਚਾਰੀਆਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਰੂਰਤਮੰਦਾਂ ਨੂੰ ਟਰਾਈਸਾਈਕਲਾਂ, ਵ੍ਹੀਲ ਚੇਅਰ ਅਤੇ ਸਿਲਾਈ ਮਸ਼ੀਨਾਂ ਵੰਡੀਆ ਗਈਆਂ।

ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਨੇ ਕਿਹਾ ਕਿ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਵਜ੍ਹਾ ਨਾਲ ਅੱਜ ਅਸੀ ਅਜ਼ਾਦੀ ਦਾ ਆਨੰਦ ਮਾਨ ਰਹੇ ਹਾਂ। ਛੱਤਵਾਲ ਨੇ ਸਾਰੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦੇਸ਼ ਵਿੱਚ ਸਾਰੇ ਧਰਮਾਂ ਦੇ ਲੋਕ ਆਪਸੀ ਪਿਆਰ ਅਤੇ ਭਾਈਚਾਰੇ ਨਾਲ ਰਹਿੰਦੇ ਹਨ ਉਸ ਨਾਲ ਆਉਣ ਵਾਲੇ ਸਮੇਂ ਵਿੱਚ ਦੇਸ਼ ਕਾਫ਼ੀ ਤਰੱਕੀ ਕਰੇਗਾ ।

Intro:NEWS & SCRIPT - FZK - REPUBLIC DAY - FROM - INDERJIT SINGH DISTRICT FAZILKA PB . 97812-22833 .Body:
A . R : - ਫਾਜਿਲਕਾ ਵਿੱਚ ਵੀ ਗਣਤੰਤਰ ਦਿਵਸ ਬਹੁਤ ਧੁੰਮ ਧਾਮ ਨਾਲ ਮਨਾਇਆ ਗਿਆ ਇਸ ਦੌਰਾਨ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਫਾਜ਼ਿਲਕਾ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਵਲੋਂ ਤਰੰਗਾ ਝੰਡਾ ਲਹਰਾਨ ਦੀ ਰਸਮ ਅਦਾ ਕੀਤੀ ਗਈ ।

V . O : - ਅੱਜ 71 ਵੇਂ ਗਣਤੰਤਰਤਾ ਦਿਵਸ ਦੇ ਸੰਬੰਧ ਵਿੱਚ ਫਾਜਿਲਕਾ ਦੇ ਸਰਕਾਰੀ ਐਮ ਆਰ ਕਾਲਜ ਦੇ ਖੇਡ ਸਟੇਡਿਅਮ ਵਿੱਚ ਜ਼ਿਲਾ ਪੱਧਰੀ ਸਮਾਰੋਹ ਦਾ ਅਯੋਜਨ ਕੀਤਾ ਗਿਆ ਜਿਸ ਵਿੱਚ ਫਾਜ਼ਿਲਕਾ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਅਤੇ ਤਰੰਗਾ ਝੰਡਾ ਲਹਰਾਨੇ ਦੀ ਰਸਮ ਅਦਾ ਕੀਤੀ ਗਈ ਜਿਸਤੋਂ ਬਾਅਦ ਡਿਪਟੀ ਕਮਿਸ਼ਨਰ ਵਲੋਂ ਡੀ . ਐਸ . ਪੀ . ਰਾਹੁਲ ਭਾਰਦਵਾਜ ਦੀ ਅਗਵਾਈ ਵਿੱਚ ਆਜੋਜਿਤ ਪਰੇਡ ਦਾ ਨਿਰਿਕਸ਼ਣ ਕੀਤਾ ਗਿਆ ਪਰੇਡ ਵਿੱਚ ਪੰਜਾਬ ਪੁਲਿਸ , ਪੰਜਾਬ ਪੁਲਿਸ ਮਹਿਲਾ ਵਿੰਗ , ਪੰਜਾਬ ਹੋਮਗਾਰਡ , ਐਨ . ਸੀ . ਸੀ ਅਤੇ ਸਕੂਲੀ ਵਿਦਿਆਰਥੀਆਂ ਵਅਤੇ ਭਾਰਤੀ ਫੌਜ ਦੇ ਜਵਾਨਾਂ ਨੇ ਹਿੱਸਾ ਲਿਆ । ਇਸ ਮੌਕੇ ਵੱਖ ਵੱਖ ਵਿਭਾਗਾਂ ਵਲੋਂ ਜਿਲ੍ਹੇ ਦੇ ਵਿਕਾਸ ਨੂੰ ਦਰਸਾਉਦੀਂਆ ਝਾਂਕਿਆ ਪੇਸ਼ ਕੀਤੀ ਗਈ । ਇਸ ਮੌਕੇ ਅਜ਼ਾਦੀ ਸੰਗਰਾਮੀਆਂ , ਕਾਰਗਿਲ ਸ਼ਹੀਦਾਂ ਦੇ ਪਰਵਾਰਾਂ , ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਣ ਵਾਲੇ ਆਧਿਕਾਰੀਆਂ , ਕਰਮਚਾਰੀਆਂ ਨੂੰ ਡਿਪਟੀ ਕਮਿਸ਼ਨਰ ਵਲੋਂ ਸੰਮਾਨਿਤ ਕੀਤਾ ਗਿਆ । ਨਾਲ ਹੀ ਇਸ ਸ਼ੁਭ ਦਿਹਾੜੇ ਦੇ ਮੋਕੇ ਤੇ ਜ਼ਰੂਰਤਮੰਦਾਂ ਨੂੰ ਟਰਾਈਸਾਈਕਲਾ, ਵਹੀਲ ਚੇਇਰ ਅਤੇ ਸਿਲਾਈ ਮਸ਼ੀਨਾਂ ਵੰਡੀਆ ਗਈਆ । ਇਸ ਮੋਕੇ ਡਿਪਟੀ ਕਮਿਸ਼ਨਰ ਸਰਦਾਰ ਮਨਪ੍ਰੀਤ ਸਿੰਘ ਛੱਤਵਾਲ ਨੇ ਕਿਹਾ ਕਿ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਵਜ੍ਹਾ ਨਾਲ ਅੱਜ ਅਸੀ ਅਜ਼ਾਦੀ ਦਾ ਆਨੰਦ ਮਾਨ ਰਹੇ ਹਾਂ।ਓਥੇ ਹੀ ਉਨ੍ਹਾਂ ਨੇ ਰਾਜ ਦੀ ਪੰਜਾਬ ਸਰਕਾਰ ਵਲੋਂ ਹੁਣ ਤੱਕ ਦੀਆ ਉਪਲਬਧਿਆ ਦੱਸੀਆ ਅਤੇ ਜਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਲੋਕਾਂ ਨੂੰ ਜਾਣੂ ਕਰਵਾਇਆ ਇਸ ਮੌਕੇ ਫਾਜਿਲਕਾ ਦੇ ਏਸਏਸਪੀ ਭੂਪਿੰਦਰ ਸਿੰਘ ਬਰਾਡ ਸਮੇਤ ਜਿਲ੍ਹੇ ਦੀ ਤਮਾਮ ਲੀਡਰਸ਼ਿਪ ਅਤੇ ਪੁਲਿਸ ਅਮਲਾ ਹਾਜਰ ਰਿਹਾ

V . O : - ਉਥੇ ਹੀ ਇਸ ਮੋਕੇ ਡਿਪਟੀ ਕਮਿਸ਼ਨਰ ਸਰਦਾਰ ਮਨਪ੍ਰੀਤ ਸਿੰਘ ਛੱਤਵਾਲ ਨੇ ਸਾਰੇ ਦੇਸ਼ ਵਾਸੀਆਂ ਨੂੰ ਗਣਤਤਰ ਦਿਵਸ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਸਾਰੇ ਸੰਸਾਰ ਵਿੱਚ ਸਭ ਤੋਂ ਬਹੁਤ ਲੋਕਤੰਤਰ ਦੇਸ਼ ਹੈ ਅਤੇ ਜਿਸ ਤਰ੍ਹਾਂ ਇਸ ਦੇਸ਼ ਵਿੱਚ ਸਾਰੇ ਧਰਮਾਂ ਦੇ ਲੋਕ ਆਪਸੀ ਪਿਆਰ ਅਤੇ ਭਾਈਚਾਰੇ ਨਾਲ ਰਹਿੰਦੇ ਹਨ ਉਸ ਨਾਲ ਆਉਣ ਵਾਲੇ ਸਮੇਂ ਵਿੱਚ ਦੇਸ਼ ਕਾਫ਼ੀ ਤਰੱਕੀ ਕਰੇਗਾ ।

BYTE : - ਸਰਦਾਰ ਮਨਪ੍ਰੀਤ ਸਿੰਘ ਛੱਤਵਾਲ ਡਿਪਟੀ ਕਮਿਸ਼ਨਰ ਫਾਜ਼ਿਲਕਾ ।

ਫਾਜ਼ਿਲਕਾ ਤੋਂ ਕੈਮਰਾ ਮੈਨ ਸੁਰਿੰਦਰ ਦੇ ਨਾਲ ਇੰਦਰਜੀਤ ਸਿੰਘ ਦੀ ਰਿਪੋਰਟ ।

INDERJIT SINGH JOURNALIST
DISTT. FAZILKA PB
97812-22833 .Conclusion:

97812-22833 .
ETV Bharat Logo

Copyright © 2025 Ushodaya Enterprises Pvt. Ltd., All Rights Reserved.