ETV Bharat / state

ਨਸ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਨੌਜਵਾਨ, ਓਵਰਡੋਜ ਕਾਰਨ ਹੋਈ ਮੌਤ

ਨਸ਼ੇ ਕਾਰਨ ਪੰਜਾਬ 'ਚ ਕਈ ਘਰਾਂ 'ਚ ਸਥਰ ਵਿਛ ਚੁੱਕੇ ਹਨ, ਕਈ ਨੌਜਵਾਨ ਚੜ੍ਹਦੀ ਜਵਾਨੀ 'ਚ ਇਸ ਨਸ਼ੇ ਦੀ ਭੇਟ ਚੜ੍ਹ ਚੁੱਕੇ ਹਨ। ਨਸ਼ੇ ਨੇ ਕਈ ਮਾਵਾਂ ਦੇ ਪੁੱਤ, ਭੈਣਾਂ ਦੇ ਭਰਾ, ਵਿਆਹੁਤਾ ਦਾ ਪਤੀ ਨੂੰ ਦੈਂਤ ਬਣ ਨਿਕਲ ਲਿਆ ਹੈ। ਤਾਜ਼ਾ ਮਾਮਲਾ ਫਾਜ਼ਿਲਕਾ ਦੇ ਥਾਣਾ ਸਦਰ ਅਧੀਨ ਪੈਂਦੇ ਪਿੰਡ ਢੰਡੀ ਕਦੀਮ 'ਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਉਮਰ 22 ਸਾਲ ਸੀ , ਜਿਸ ਦੀ ਪਹਿਚਾਣ ਕੁਲਵਿੰਦਰ ਸਿੰਘ ਵਜੋਂ ਹੋਈ ਹੈ।

ਤਸਵੀਰ
ਤਸਵੀਰ
author img

By

Published : Mar 25, 2021, 2:35 PM IST

ਫਾਜ਼ਿਲਕਾ: ਨਸ਼ੇ ਕਾਰਨ ਪੰਜਾਬ 'ਚ ਕਈ ਘਰਾਂ 'ਚ ਸਥਰ ਵਿਛ ਚੁੱਕੇ ਹਨ, ਕਈ ਨੌਜਵਾਨ ਚੜ੍ਹਦੀ ਜਵਾਨੀ 'ਚ ਇਸ ਨਸ਼ੇ ਦੀ ਭੇਟ ਚੜ੍ਹ ਚੁੱਕੇ ਹਨ। ਨਸ਼ੇ ਨੇ ਕਈ ਮਾਵਾਂ ਦੇ ਪੁੱਤ, ਭੈਣਾਂ ਦੇ ਭਰਾ, ਵਿਆਹੁਤਾ ਦਾ ਪਤੀ ਨੂੰ ਦੈਂਤ ਬਣ ਨਿਕਲ ਲਿਆ ਹੈ। ਤਾਜ਼ਾ ਮਾਮਲਾ ਫਾਜ਼ਿਲਕਾ ਦੇ ਥਾਣਾ ਸਦਰ ਅਧੀਨ ਪੈਂਦੇ ਪਿੰਡ ਢੰਡੀ ਕਦੀਮ 'ਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਉਮਰ 22 ਸਾਲ ਸੀ , ਜਿਸ ਦੀ ਪਹਿਚਾਣ ਕੁਲਵਿੰਦਰ ਸਿੰਘ ਵਜੋਂ ਹੋਈ ਹੈ।

ਨਸ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਨੌਜਵਾਨ

ਮ੍ਰਿਤਕ ਦੇ ਪਿਤਾ ਦਾ ਕਹਿਣਾ ਕਿ ਉਨ੍ਹਾਂ ਦਾ ਪੁੱਤਰ ਆਪਣੀ ਮਜ਼ਦੂਰੀ ਲੈਣ ਲਈ ਅਬੋਹਰ ਗਿਆ ਸੀ, ਪਰ ਉਨ੍ਹਾਂ ਨੂੰ ਪੁੱਤਰ ਦੀ ਮੌਤ ਦੀ ਹੀ ਜਾਣਕਾਰੀ ਮਿਲੀ ਹੈ। ਪਿਤਾ ਦਾ ਕਹਿਣਾ ਕਿ ਉਨ੍ਹਾਂ ਦੇ ਪੁੱਤਰ ਦੇ ਸ਼ਰੀਰ 'ਤੇ ਸੱਟਾਂ ਦੇ ਨਿਸ਼ਾਨ ਵੀ ਹਨ, ਜਿਸ ਕਾਰਨ ਹੋ ਸਕਦਾ ਹੈ ਕਿ ਉਸ ਦਾ ਕਿਸੇ ਵਲੋਂ ਕਤਲ ਕੀਤਾ ਗਿਆ ਹੋਵੇ। ਪਰਿਵਾਰ ਵਲੋਂ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ।

ਉਧਰ ਪੁਲਿਸ ਜਾਂਚ ਅਧਿਕਾਰੀ ਦਾ ਕਹਿਣਾ ਕਿ ਉਨ੍ਹਾਂ ਨੂੰ ਗਸ਼ਤ ਦੌਰਾਨ ਜਾਣਕਾਰੀ ਮਿਲੀ ਸੀ ਕਿ ਨੌਜਵਾਨ ਦੀ ਮੌਤ ਹੋ ਗਈ ਹੈ, ਜਿਸ ਦੇ ਤਹਿਤ ਉਨ੍ਹਾਂ ਵਲੋਂ ਧਾਰਾ 174 ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕਦਾ ਹੈ।

ਇਹ ਵੀ ਪੜ੍ਹੋ:26 ਮਾਰਚ ਨੂੰ ਭਾਰਤ ਬੰਦ ਦੀਆਂ ਤਿਆਰੀਆਂ ਮੁਕੰਮਲ: ਦਰਸ਼ਨਪਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.