ETV Bharat / state

ਜ਼ਿਮਨੀ ਚੋਣਾਂ: ਸ਼ਾਂਤੀਪੂਰਨ ਪੈ ਰਹੀਆਂ ਹਨ ਵੋਟਾਂ - ਉਮੀਦਵਾਰਾਂ ਵੱਲੋਂ ਧੱਕੇਸ਼ਾਹੀ ਦੇ ਇਲਜ਼ਾਮ

ਜ਼ਿਮਨੀ ਚੋਣਾਂ ਦੇ ਚੱਲਦੇ ਹਲਕੇ ਵਿੱਚ ਵਿੱਚ ਸ਼ਾਂਤੀਪੂਰਨ ਮਤਦਾਨ ਹੋ ਰਿਹਾ ਹੈ। ਉਥੇ ਹੀ ਦੋਵੇਂ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਇੱਕ ਦੂਸਰੇ 'ਤੇ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਗਾਏ।

ਫ਼ੋਟੋ
author img

By

Published : Oct 21, 2019, 3:19 PM IST

ਜਲਾਲਾਬਾਦ: ਜ਼ਿਮਨੀ ਚੋਣਾਂ ਦੇ ਚੱਲਦੇ ਹਲਕੇ ਵਿੱਚ ਵਿੱਚ ਸ਼ਾਂਤੀਪੂਰਨ ਮਤਦਾਨ ਹੋ ਰਿਹਾ ਹੈ। ਉਥੇ ਹੀ ਦੋਵੇਂ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਇੱਕ ਦੂਸਰੇ 'ਤੇ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਗਾਏ। ਜਿੱਥੇ ਜਲਾਲਾਬਾਦ ਹਲਕੇ ਦੀ ਸੀਟ ਕਾਫ਼ੀ ਹੌਟ ਮੰਨੀ ਜਾ ਰਹੀ ਹੈ, ਜਿੱਥੇ ਕਿ ਕਾਂਗਰਸ ਅਤੇ ਅਕਾਲੀ ਦਲ ਪਾਰਟੀ ਦੇ ਲੀਡਰਾਂ ਵੱਲੋਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਗਿਆ ਸੀ। ਉਮੀਦਵਾਰਾਂ ਵੱਲੋਂ ਲੋਕਾਂ ਨੂੰ 21 ਅਕਤੂਬਰ ਵਾਲੇ ਦਿਨ ਵੋਟ ਪਾਉਣ ਜਾਣ ਲਈ ਉਤਸਾਹਿਤ ਕੀਤਾ ਗਿਆ ਸੀ।

ਵੀਡੀਓ
ਪਾਰਟੀਆਂ ਨੂੰ 21 ਅਕਤੂਬਰ ਦਾ ਬੇਸਬਰੀ ਨਾਲ ਇੰਤਜ਼ਾਰ ਸੀ। ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵੱਲੋਂ ਪੋਲਿੰਗ ਸਟੇਸ਼ਨਾਂ 'ਤੇ ਜਾ ਕੇ ਖੁਦ ਮਾਹੌਲ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਇੱਕ ਦੂਸਰੇ 'ਤੇ ਧੱਕੇਸ਼ਾਹੀ ਦੇ ਇਲਜ਼ਾਮ ਵੀ ਲਗਾਏ ਗਏ। ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੀ ਆਪਣੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ।

Intro:FZK JALALABAD ELECTION FROM INDERJIT SINGH JOURNALIST DISTRICT FAZILKA PB. 97812-22833Body: ਜਲਾਲਾਬਾਦ ਵਿੱਚ ਆਉਣ ਜਾ ਰਹੀਆਂ ਜ਼ਿਮਨੀ ਚੋਣ ਵਿੱਚ ਮਤਦਾਨ ਹੋ ਰਿਹਾ ਹੈ ਸ਼ਾਂਤੀਪੂਰਵਕ ਉਥੇ ਹੀ ਦੋਵਾਂ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਇੱਕ ਦੂਸਰੇ ਤੇ ਧੱਕੇਸ਼ਾਹੀ ਕਰਨ ਦੇ ਲਗਾਏ ਇਲਜ਼ਾਮ

ਦੱਸ ਦੇਈਏ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਵਿੱਚ ਜਿੱਥੇ ਜਲਾਲਾਬਾਦ ਹਲਕਾ ਹਲਕੇ ਦੀ ਸੀਟ ਕਾਫੀ ਪ ਕੋਰਟ ਮੰਨੀ ਜਾ ਰਹੀ ਹੈ ਜਿੱਥੇ ਕਿ ਕਾਂਗਰਸ ਅਤੇ ਅਕਾਲੀ ਦਲ ਪਾਰਟੀ ਦੇ ਲੀਡਰਾਂ ਵੱਲੋਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਆਪਣੇ ਉਮੀਦਵਾਰ ਨੂੰ ਜਾਪਾਨ ਲਈ ਚੋਣ ਪ੍ਰਚਾਰ ਕੀਤਾ ਗਿਆ ਸੀ ਅਤੇ ਲੋਕਾਂ ਨੂੰ ਅੱਜ ਇੱਕੀ ਅਕਤੂਬਰ ਵਾਲੇ ਦਿਨ ਦਾ ਬੇਸਬਰੀ ਨਾਲ ਇੰਤਜ਼ਾਰ ਸੀ ਜਿੱਥੇ ਅੱਜ ਇਸ ਹਲਕੇ ਵਿੱਚ ਹੋ ਰਹੀਆਂ ਚੋਣਾਂ ਵਿੱਚ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵੱਲੋਂ ਪੋਲਿੰਗ ਸਟੇਸ਼ਨਾਂ ਤੇ ਜਾ ਕੇ ਖੁਦ ਮਾਹੌਲ ਦੀ ਚੈਕਿੰਗ ਕੀਤੀ ਜਾ ਰਹੀ ਹੈ ਇਸ ਦੌਰਾਨ ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਇੱਕ ਦੂਸਰੇ ਤੇ ਇਲਜ਼ਾਮ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਵੀ ਲਗਾਏ ਗਏ ਹਨ ਅਤੇ ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੀ ਆਪਣੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ
ਬਾਈਟ ਰਮਿੰਦਰ ਸਿੰਘ ਆਵਲਾ ਕਾਂਗਰਸੀ ਉਮੀਦਵਾਰ ਜਲਾਲਾਬਾਦ
ਬਾਈਟ ਡਾ ਰਾਜ ਸਿੰਘ ਡਿੱਬੀਪੁਰਾ ਅਕਾਲੀ ਦਲ ਦੇ ਉਮੀਦਵਾਰ ਜਲਾਲਾਬਾਦ
ਵਾਈਟ ਸ਼ੇਰ ਸਿੰਘ ਘੁਬਾਇਆ ਸਾਬਕਾ ਐਮਪੀ ਫਿਰੋਜ਼ਪੁਰ
ਬਾਈਟ ਜਸਬੀਰ ਸਿੰਘ ਆਵਲਾ ਕਾਂਗਰਸੀ ਉਮੀਦਵਾਰ ਰਮਿੰਦਰ ਸਿੰਘ ਆਂਵਲਾ ਦੇ ਭਰਾ

ਫਾਜ਼ਿਲਕਾ ਤੋਂ ਕੈਮਰਾ ਮੈਂ ਸੁਰਿੰਦਰ ਦੇ ਨਾਲ ਇੰਦਰਜੀਤ ਸਿੰਘ ਦੀ ਰਿਪੋਰਟ

Conclusion: ਜਲਾਲਾਬਾਦ ਵਿੱਚ ਆਉਣ ਜਾ ਰਹੀਆਂ ਜ਼ਿਮਨੀ ਚੋਣ ਵਿੱਚ ਮਤਦਾਨ ਹੋ ਰਿਹਾ ਹੈ ਸ਼ਾਂਤੀਪੂਰਵਕ ਉਥੇ ਹੀ ਦੋਵਾਂ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਇੱਕ ਦੂਸਰੇ ਤੇ ਧੱਕੇਸ਼ਾਹੀ ਕਰਨ ਦੇ ਲਗਾਏ ਇਲਜ਼ਾਮ

ਦੱਸ ਦੇਈਏ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਵਿੱਚ ਜਿੱਥੇ ਜਲਾਲਾਬਾਦ ਹਲਕਾ ਹਲਕੇ ਦੀ ਸੀਟ ਕਾਫੀ ਪ ਕੋਰਟ ਮੰਨੀ ਜਾ ਰਹੀ ਹੈ ਜਿੱਥੇ ਕਿ ਕਾਂਗਰਸ ਅਤੇ ਅਕਾਲੀ ਦਲ ਪਾਰਟੀ ਦੇ ਲੀਡਰਾਂ ਵੱਲੋਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਆਪਣੇ ਉਮੀਦਵਾਰ ਨੂੰ ਜਾਪਾਨ ਲਈ ਚੋਣ ਪ੍ਰਚਾਰ ਕੀਤਾ ਗਿਆ ਸੀ ਅਤੇ ਲੋਕਾਂ ਨੂੰ ਅੱਜ ਇੱਕੀ ਅਕਤੂਬਰ ਵਾਲੇ ਦਿਨ ਦਾ ਬੇਸਬਰੀ ਨਾਲ ਇੰਤਜ਼ਾਰ ਸੀ ਜਿੱਥੇ ਅੱਜ ਇਸ ਹਲਕੇ ਵਿੱਚ ਹੋ ਰਹੀਆਂ ਚੋਣਾਂ ਵਿੱਚ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵੱਲੋਂ ਪੋਲਿੰਗ ਸਟੇਸ਼ਨਾਂ ਤੇ ਜਾ ਕੇ ਖੁਦ ਮਾਹੌਲ ਦੀ ਚੈਕਿੰਗ ਕੀਤੀ ਜਾ ਰਹੀ ਹੈ ਇਸ ਦੌਰਾਨ ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਇੱਕ ਦੂਸਰੇ ਤੇ ਇਲਜ਼ਾਮ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਵੀ ਲਗਾਏ ਗਏ ਹਨ ਅਤੇ ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੀ ਆਪਣੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ
ਬਾਈਟ ਰਮਿੰਦਰ ਸਿੰਘ ਆਵਲਾ ਕਾਂਗਰਸੀ ਉਮੀਦਵਾਰ ਜਲਾਲਾਬਾਦ
ਬਾਈਟ ਡਾ ਰਾਜ ਸਿੰਘ ਡਿੱਬੀਪੁਰਾ ਅਕਾਲੀ ਦਲ ਦੇ ਉਮੀਦਵਾਰ ਜਲਾਲਾਬਾਦ
ਵਾਈਟ ਸ਼ੇਰ ਸਿੰਘ ਘੁਬਾਇਆ ਸਾਬਕਾ ਐਮਪੀ ਫਿਰੋਜ਼ਪੁਰ
ਬਾਈਟ ਜਸਬੀਰ ਸਿੰਘ ਆਵਲਾ ਕਾਂਗਰਸੀ ਉਮੀਦਵਾਰ ਰਮਿੰਦਰ ਸਿੰਘ ਆਂਵਲਾ ਦੇ ਭਰਾ

ਫਾਜ਼ਿਲਕਾ ਤੋਂ ਕੈਮਰਾ ਮੈਂ ਸੁਰਿੰਦਰ ਦੇ ਨਾਲ ਇੰਦਰਜੀਤ ਸਿੰਘ ਦੀ ਰਿਪੋਰਟ

ETV Bharat Logo

Copyright © 2025 Ushodaya Enterprises Pvt. Ltd., All Rights Reserved.