ETV Bharat / state

ਫਾਜ਼ਿਲਕਾ ਪੁਲਿਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਕੀਤੀ ਬਰਾਮਦ, 2 ਨਸ਼ਾ ਤਸਕਰ ਗ੍ਰਿਫ਼ਤਾਰ

ਸਰਹੱਦੀ ਸੂਬੇ ਫਾਜ਼ਿਲਕਾ ਵਿੱਚ ਪੁਲਿਸ ਨੇ ਨਸ਼ੇ ਖ਼ਿਲਾਫ਼ ਕਾਰਵਾਈ ਕਰਦਿਆਂ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਨੇ 29 ਪੇਟੀਆਂ ਵਿੱਚੋਂ 31 ਕਿਲੋ 200 ਗ੍ਰਾਮ ਹੈਰੋਇਨ ਬਰਾਮਦ (Fazilka police recovered 31 kg 200 grams of heroin) ਕੀਤੀ ਹੈ ਅਤੇ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਵੀ ਮੌਕੇ ਉੱਤੇ (arrested two persons) ਗ੍ਰਿਫ਼ਤਾਰ ਕੀਤਾ ਹੈ।

Etv Bharat
Etv Bharat
author img

By

Published : Jan 7, 2023, 12:07 PM IST

Updated : Jan 7, 2023, 12:57 PM IST

ਫਾਜ਼ਿਲਕਾ: ਸਰਹੱਦ ਪਾਰ ਤੋਂ ਇੱਕ ਵਾਰ ਫੇਰ ਭਾਰਤ ਵਿੱਚ ਨਸ਼ੇ ਦਾ ਭੇਜਣ ਲਈ ਨਾਪਾਕ ਹਰਕਤ ਹੋਈ ਹੈ ਪਰ ਇਸ ਬਾਰ ਫਾਜ਼ਿਲਕਾ ਪੁਲਿਸ ਨੇ ਮੁਸਤੈਦੀ ਵਿਖਾਉਂਦਿਆਂ ਨਾਪਾਕ ਕੋਸ਼ਿਸ ਨੂੰ ਨਾਕਾਮ ਕਰ ਦਿੱਤਾ ਹੈ। ਦਰਅਸਲ ਫਾਜ਼ਿਲਕਾ ਪੁਲਿਸ ਨੇ 29 ਪੇਟੀਆਂ ਵਿੱਚੋਂ 31 ਕਿਲੋ 200 ਗ੍ਰਾਮ ਹੈਰੋਇਨ ਬਰਾਮਦ (Fazilka police recovered 31 kg 200 grams of heroin) ਕੀਤੀ ਹੈ ਅਤੇ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਵੀ ਮੌਕੇ ਉੱਤੇ (arrested two persons) ਗ੍ਰਿਫ਼ਤਾਰ ਕੀਤਾ ਹੈ।

ਸ਼ੱਕੀ ਡਰੋਨ ਰਾਹੀਂ ਤਸਕਰੀ: ਜਿਕਰਯੋਗ ਹੈ ਕਿ ਬੀਤੇ ਦਿਨ ਭਾਰਤ-ਪਾਕਿਸਤਾਨ ਸਰਹੱਦ 'ਤੇ ਹਲਚਲ ਹੋਈ ਸੀ। ਸਰਹੱਦ 'ਤੇ ਸ਼ੱਕੀ ਵਿਅਕਤੀ ਦਿਖਣ ਤੋਂ ਬਾਅਦ ਬੀਐੱਸਐੱਫ ਵੱਲੋਂ ਫਾਇਰਿੰਗ (Firing by BSF) ਕੀਤੀ ਗਈ ਸੀ। ਇਸ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ (The entire area was sealed) ਗਿਆ ਸੀ। ਇਸ ਮਗਰੋਂ ਹੀ ਪੁਲਸ ਵੱਲੋਂ ਉਕਤ ਬਰਾਮਦਗੀ ਕੀਤੀ ਗਈ ਹੈ।

ਡੀਜੀਪੀ ਦਾ ਟਵੀਟ: ਡੀਜੀਪੀ ਪੰਜਾਬ ਗੋਰਵ ਯਾਦਵ ਨੇ ਟਵੀਟ ਕਰਕੇ ਕਿਹਾ ਕਿ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ (Cross border drug trafficking) ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਵਿੱਚ ਫਾਜ਼ਿਲਕਾ ਪੁਲਿਸ ਅਤੇ BSF ਨੇ ਸਾਂਝੇ ਤੌਰ 'ਤੇ ਵੱਡੇ ਪੱਧਰ 'ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ (2 accused smugglers were arrested) ਕੀਤਾ ਹੈ।

  • FIR has been registered, & further investigation ongoing to break forward and backward linkages.@PunjabPoliceInd is committed to make Punjab drug-free as per the vision of CM @BhagwantMann (2/2)

    — DGP Punjab Police (@DGPPunjabPolice) January 7, 2023 " class="align-text-top noRightClick twitterSection" data=" ">

ਉਨ੍ਹਾਂ ਅੱਗੇ ਲਿਖਿਆ ਕਿ ਨਸ਼ੀਲੇ ਪਦਾਰਥਾਂ ਦੇ ਸਰਗਨਾ ਨੂੰ ਗ੍ਰਿਫਤਾਰ ਕਰਕੇ 31.02 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਅੱਗਲੇ ਅਤੇ ਪਿਛਲੇ ਨੈੱਟਵਰਕ ਨੂੰ ਤੋੜਨ (investigate further to break the network) ਲਈ ਅੱਗੇ ਦੀ ਜਾਂਚ ਜਾਰੀ ਹੈ। ਮੁੱਖ ਮੰਤਰੀ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫ਼ਾ, ਪੰਜਾਬ ਮੰਤਰੀ ਮੰਡਲ ਵਿੱਚ ਹੋਵੇਗਾ ਫੇਰਬਦਲ !

ਇਸ ਤੋਂ ਇਲਾਵਾ ਪੁਲਿਸ ਅਤੇ ਬੀਐੱਸਐੱਫ ਵੱਲੋਂ ਲਗਾਤਾਰ ਸਰਹੱਦ ਪਾਰ ਦੇ ਦੁਸ਼ਮਣਾਂ ਨੂੰ ਰੋਕਣ ਲਈ ਕੋਸ਼ਿਸ਼ਾਂ ਜਾਰੀ ਹਨ ਅਤੇ ਬੀਤੇ ਵਰ੍ਹੇ 2022 ਵਿੱਚ ਵੀ ਬੀਐੱਸਐੱਫ ਨੇ ਬਹੁਤ ਸਾਰੀਆਂ ਤਸਕਰੀ ਦੀਆਂ ਕੋਸ਼ਿਸ਼ਾਂ ਨੂੰ ਨਕਾਮ ਕਰਦਿਆਂ ਇਸ ਸਬੰਧੀ ਅੰਕੜਾ ਵੀ ਜਾਰੀ ਕੀਤਾ ਸੀ।

Last Updated : Jan 7, 2023, 12:57 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.