ਫ਼ਾਜ਼ਲਿਕਾ : ਪੰਜਾਬ ਸਰਕਾਰ ਜਿੱਥੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕਰਦੀ ਆ ਰਹੀ ਹੈ ਉਥੇ ਹੀ ਪਿਛਲੇ ਦਿਨੀਂ ਪੰਜਾਬ ਸਰਕਾਰ ਨੇ ਆਪਣੇ ਮੰਤਰੀ-ਮੰਡਲ ਵਿੱਚ ਮੰਤਰੀਆਂ ਦੇ ਮਹਿਕਮਿਆਂ ਦੀ ਫੇਰਬਦਲ ਵੀ ਕੀਤੀ ਸੀ ਪਰ ਇਸ ਮਹਿਕਮੇਂ ਵਿੱਚ ਨਵੇਂ ਸਿਹਤ ਮੰਤਰੀ ਬਣਨ ਦੇ ਬਾਵਜੂਦ ਵੀ ਲੋਕਾਂ ਨੂੰ ਸੁਵਿਧਾਵਾਂ ਨਹੀਂ ਮਿਲ ਪਾ ਰਹੀਆ।
ਸੂਬਾ ਸਰਕਾਰ ਦੇ ਵਧੀਆ ਸਿਹਤ ਸਹੂਲਤਾਂ ਦੇ ਦਾਅਵੇ ਖੋਖਲੇ
ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਦਾਅਵੇ ਕਰਣ ਵਾਲੀ ਪੰਜਾਬ ਸਰਕਾਰ ਫ਼ਾਜ਼ਿਲਕਾ ਸਰਕਾਰੀ ਹਸਪਤਾਲ ਵਿੱਚ ਹੋਈ ਅਸਫ਼ਲ।
ਸੂਬਾ ਸਰਕਾਰ ਦੇ ਵਧੀਆ ਸਿਹਤ ਸਹੂਲਤਾਂ ਦੇ ਦਾਅਵੇ ਖੋਖਲੇ
ਫ਼ਾਜ਼ਲਿਕਾ : ਪੰਜਾਬ ਸਰਕਾਰ ਜਿੱਥੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕਰਦੀ ਆ ਰਹੀ ਹੈ ਉਥੇ ਹੀ ਪਿਛਲੇ ਦਿਨੀਂ ਪੰਜਾਬ ਸਰਕਾਰ ਨੇ ਆਪਣੇ ਮੰਤਰੀ-ਮੰਡਲ ਵਿੱਚ ਮੰਤਰੀਆਂ ਦੇ ਮਹਿਕਮਿਆਂ ਦੀ ਫੇਰਬਦਲ ਵੀ ਕੀਤੀ ਸੀ ਪਰ ਇਸ ਮਹਿਕਮੇਂ ਵਿੱਚ ਨਵੇਂ ਸਿਹਤ ਮੰਤਰੀ ਬਣਨ ਦੇ ਬਾਵਜੂਦ ਵੀ ਲੋਕਾਂ ਨੂੰ ਸੁਵਿਧਾਵਾਂ ਨਹੀਂ ਮਿਲ ਪਾ ਰਹੀਆ।
Intro:Body:
Conclusion:
AS
Conclusion: