ETV Bharat / state

ਸੁਖਬੀਰ ਬਾਦਲ ਦੇ ਗੜ੍ਹ ਹਲਕਾ ਜਲਾਲਾਬਾਦ 'ਤੇ ਕਾਂਗਰਸ ਦਾ ਕਬਜ਼ਾ - Raminder Singh Awla

ਸੁਖਬੀਰ ਬਾਦਲ ਦਾ ਗੜ੍ਹ ਮੰਨੇ ਜਾਂਦੇ ਹਲਕਾ ਜਲਾਲਾਬਾਦ ਵਿੱਚ 16,458 ਵੋਟਾਂ ਨਾਲ ਕਾਂਗਰਸ ਪਾਰਟੀ ਦੇ ਰਮਿੰਦਰ ਸਿੰਘ ਆਵਲਾ ਨੇ ਜਿੱਤ ਹਾਸਲ ਕੀਤੀ ਹੈ।

ਫ਼ੋਟੋ
author img

By

Published : Oct 24, 2019, 2:32 PM IST

ਜਲਾਲਾਬਾਦ: ਪੰਜਾਬ ਵਿੱਚ 21 ਅਕਤੂਬਰ ਨੂੰ ਹੋਈਆਂ ਜ਼ਿਮਣੀ ਚੋਣਾਂ ਦੀ ਵੋਟਾਂ ਦੀ ਗਿਣਤੀ ਪੂਰੀ ਹੋ ਚੁੱਕੀ ਹੈ। ਹਲਕਾ ਜਲਾਲਾਬਾਦ ਵਿੱਚ 16,458 ਵੋਟਾਂ ਨਾਲ ਕਾਂਗਰਸ ਪਾਰਟੀ ਦੇ ਰਮਿੰਦਰ ਸਿੰਘ ਆਵਲਾ ਨੇ ਜਿੱਤ ਹਾਸਲ ਕੀਤੀ ਹੈ।

ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਰਾਜ ਸਿੰਘ ਦੇ ਦੂਸਰੇ ਨੰਬਰ 'ਤੇ ਰਹੇ। ਹਲਕੇ ਤੋਂ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ, ਸ਼੍ਰੋਮਣੀ ਅਕਾਲੀ ਦਲ ਦੇ ਡਾ. ਰਾਜ ਸਿੰਘ ਡਿੱਬੀਪੁਰਾ ਅਤੇ ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ ਉਮੀਦਵਾਰ ਸਨ।

Intro:Body:Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.