ETV Bharat / state

ਐੱਸ.ਸੀ. ਵਿਦਿਆਰਥੀਆਂ ਦੇ ਵਜੀਫੇ ਨੂੰ ਲੈਕੇ 'ਆਪ' ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

author img

By

Published : Jun 14, 2021, 1:11 PM IST

ਫ਼ਾਜ਼ਿਲਕਾ ਵਿੱਚ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ (Against) ਰੋਸ ਪ੍ਰਦਰਸ਼ਨ (protest) ਕੀਤਾ ਗਿਆ। ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਐੱਸ.ਸੀ. ਵਿਦਿਆਰਥੀਆਂ ਦੇ ਵਜੀਫੇ ਵਿੱਚ ਘਪਲੇ ਬਾਜ਼ੀ ਕਰਨ ਦੇ ਇਲਜ਼ਾਮ ਲਾਏ ਹਨ।

ਐੱਸ.ਸੀ. ਵਿਦਿਆਰਥੀਆਂ ਦੇ ਵਜੀਫੇ ਨੂੰ ਲੈਕੇ 'ਆਪ' ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਐੱਸ.ਸੀ. ਵਿਦਿਆਰਥੀਆਂ ਦੇ ਵਜੀਫੇ ਨੂੰ ਲੈਕੇ 'ਆਪ' ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਫ਼ਾਜ਼ਿਲਕਾ: ਵਿਦਿਆਰਥੀਆਂ ਦੇ ਵਜ਼ੀਫੇ ਵਿੱਚ ਹੋਈ ਘਪਲੇ ਬਾਜ਼ੀ ਵਿਰੁੱਧ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਫਾਜ਼ਿਲਕਾ ਵਿਖੇ ਡੀਸੀ ਦਫ਼ਤਰ (DC office) ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਆਗੂਆਂ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁਤਲੇ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਪ੍ਰਦਰਸ਼ਨਕਾਰੀਆਂ ਨੇ ਵਿਦਿਆਰਥੀਆਂ ਦੇ ਵਜੀਫੇ ਵਿੱਚ ਘਪਲਾ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਫਰਜੀ ਕਾਲਜ ਬਣਾਕੇ ਵਿਦਿਆਰਥੀਆ ਦੇ ਵਜੀਫੇ ਹੜੱਪਣ ਦੇ ਇਲਜ਼ਾਮ ਵੀ ਲਾਏ ਹਨ।

ਜਿਸ ਦੀ ਇੱਕ ਆਈ.ਏ.ਐੱਸ ਅਧੀਕਾਰੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 100 ਪੰਨਿਆਂ ਦੀ ਰਿਪੋਰਟ ਵੀ ਬਣਾ ਕੇ ਭੇਜੀ ਗਈ ਸੀ। ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਲੀਡਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੇ ਵੀ ਨਿਸ਼ਾਨੇ ਸਾਧੇ ਗਏ।

ਉਨ੍ਹਾ ਨੇ ਕਿਹਾ। ਕਿ ਪਹਿਲਾਂ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਦੇ ਲੋਕਾਂ ਦੀ ਲੁੱਟ ਕੀਤੀ ਗਈ, ਤੇ ਹੁਣ ਕਾਂਗਰਸ ਨੇ ਉਨ੍ਹਾਂ ‘ਤੇ ਕਾਰਵਾਈ ਕਰਨ ਦੀ ਥਾਂ ਖੁਦ ਅਕਾਲੀ ਦਲ ਤੋਂ ਸਿੱਖ ਲੈਕੇ ਪੰਜਾਬ ਦੇ ਲੋਕਾਂ ਨਾਲ ਲੁੱਟ ਸ਼ੁਰੂ ਕਰ ਦਿੱਤੀ। ਨਾਲ ਹੀ ਕਿਹਾ, ਕਿ ਅਕਾਲੀ ਦਲ ਦੀ ਸਰਕਾਰ ਸਮੇਂ ਕਾਂਗਰਸੀ ਆਗੂਆਂ ਵੱਲੋਂ 500 ਕਰੋੜ ਰੁਪਏ ਦੇ ਘਪਲੇ ਦੀ ਗੱਲ ਕਰਦੇ ਸਨ। ਜੋ ਹੁਣ ਉਨ੍ਹਾਂ ਦੇ ਮੰਤਰੀਆਂ ਵਿਧਾਇਕਾਂ ਵੱਲੋਂ ਆਪਣੇ ਗੱਲ ਪੂਰੀ ਕੀਤੀ ਜਾ ਰਹੀ ਹੈ।

ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਨੂੰ ਚਿੰਤਾਵਨੀ ਦਿੰਦਿਆ ਕਿਹਾ, ਕਿ ਜੇਕਰ ਜਲਦ ਤੋਂ ਜਲਦ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ, ਤਾਂ ਆਮ ਆਦਮੀ ਪਾਰਟੀ ਵੱਲੋਂ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਹੋ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜੋ:rotests:ਮਹਿੰਗਾਈ ਨੂੰ ਲੈ ਕੇ ਮੋਟਰਸਾਈਕਲ ਨੂੰ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ETV Bharat Logo

Copyright © 2024 Ushodaya Enterprises Pvt. Ltd., All Rights Reserved.