ETV Bharat / state

ਸੁਖਬੀਰ ਬਾਦਲ ਵੱਲੋਂ ਜਲਾਲਾਬਾਦ ਸੀਟ ਤੋਂ ਅਕਾਲੀ ਦਲ ਲਈ ਚੋਣ ਪ੍ਰਚਾਰ ਹੋਇਆ ਸ਼ੁਰੂ - sukhbir badal started campaigning

ਜਲਾਲਾਬਾਦ ਵਿੱਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ ਸੁਖਬੀਰ ਬਾਦਲ ਲਈ ਜਲਾਲਾਬਾਦ ਪਹੁੰਚੇ। ਸੁਖਬੀਰ ਵੱਲੋਂ ਘਰ ਘਰ ਜਾ ਕੇ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ ਵਿੱਚ ਵੋਟਾਂ ਮੰਗੀਆਂ ਗਈਆਂ।

ਫ਼ੋਟੋ
author img

By

Published : Oct 7, 2019, 6:32 AM IST

ਫਾਜ਼ਿਲਕਾ: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੇ ਵਿੱਚ ਜਿੱਥੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਉੱਥੇ ਹੀ ਵੱਖ ਵੱਖ ਪਾਰਟੀਆਂ ਵੱਲੋਂ ਆਪਣੇ ਆਪਣੇ ਉਮੀਦਵਾਰ ਲਈ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਮਨੀ ਚੋਣਾਂ ਲਈ ਜਲਾਲਾਬਾਦ ਦੀ ਸੀਟ ਸਭ ਤੋਂ ਦੀ ਅਹਿਮ ਸੀਟ ਮੰਨੀ ਜਾ ਰਹੀ ਹੈ। ਇਸ ਸੀਟ 'ਤੇ ਪਿਛਲੇ ਲੰਮੇ ਸਮੇਂ ਤੋਂ ਅਕਾਲੀ ਦਲ ਦਾ ਕਬਜ਼ੇ ਰਿਹਾ ਹੈ।

ਦੱਸਣਯੋਗ ਹੈ ਕਿ ਜਲਾਲਾਬਾਦ ਤੋਂ ਸਾਬਕਾ ਵਿਧਾਇਕ ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਇਸ ਸੀਟ ਤੋਂ ਅਕਾਲੀ ਦਲ ਵੱਲੋਂ ਡਾ. ਰਾਜ ਸਿੰਘ ਡਿੱਬੀਪੁਰਾ ਨੂੰ ਟਿਕਟ ਦਿੱਤੀ ਗਈ ਹੈ। ਉਨ੍ਹਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਸੁਖਬੀਰ ਬਾਦਲ ਵੱਲੋਂ ਜਲਾਲਾਬਾਦ ਵਿਖੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।

VIDEO: ਕਾਂਗਰਸ ਨੇ 2.5 ਸਾਲਾ ਵਿੱਚ ਜਲਾਲਾਬਾਦ ਦਾ ਕੋਈ ਵਿਕਾਸ ਨਹੀਂ ਕੀਤਾ: ਸੁਖਬੀਰ ਬਾਦਲ

ਚੋਣ ਪ੍ਰਚਾਰ ਦੌਰਾਨ ਜਲਾਲਾਬਾਦ ਦੀ ਜਨਤਾ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਪਿਛਲੇ ਦਸ ਸਾਲਾਂ ਤੋਂ ਜਲਾਲਾਬਾਦ ਨਾਲ ਜੁੜੇ ਹੋਏ ਹਨ। ਉਸ ਤੋਂ ਪਹਿਲਾਂ ਇੱਥੇ ਸੀਵਰੇਜ ਸਿਸਟਮ ਅਤੇ ਗਲੀਆਂ ਨਾਲੀਆਂ ਦਾ ਬੁਰਾ ਹਾਲ ਸੀ, ਪਰ ਉਨ੍ਹਾਂ ਨੇ ਆਪਣੇ ਕਾਰਜਕਾਲ ਵਿੱਚ ਜਲਾਲਾਬਾਦ ਦੇ ਵਿਕਾਸ ਲਈ ਕੰਮ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ 2.5 ਸਾਲ ਦੇ ਕਾਰਜਕਾਲ ਵਿੱਚ ਜਲਾਲਾਬਾਦ ਦੇ ਲਈ ਇੱਕ ਗ੍ਰਾਂਟ ਵੀ ਨਹੀਂ ਜਾਰੀ ਕੀਤੀ ਤੇ ਨਾ ਹੀ ਕਦੀ ਮੁੱਖ ਮੰਤਰੀ ਕੈਪਟਨ ਸਿੰਘ ਵੱਲੋਂ ਜਲਾਲਾਬਾਦ ਹਲਕੇ ਦਾ ਦੋਰਾ ਕੀਤਾ ਗਿਆ ਹੈ।

ਉਥੇ ਹੀ ਅਕਾਲੀ ਦਲ ਦੇ ਉਮੀਦਵਾਰ ਡਾ਼ ਰਾਜ ਸਿੰਘ ਡਿੱਬੀਪੁਰਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜੋ ਜਲਾਲਾਬਾਦ ਹਲਕੇ ਵਿੱਚ ਵਿਕਾਸ ਕਰਵਾਏ ਹਨ ਉਨ੍ਹਾਂ ਵਿਕਾਸ ਕਾਰਜਾਂ ਦੇ ਚੱਲਦਿਆਂ ਹੀ ਉਹ ਇੱਥੋਂ ਇਹ ਸੀਟ 50 ਹਜ਼ਾਰ ਤੋਂ ਵੱਧ ਵੋਟਾਂ ਤੋਂ ਜਿੱਤ ਕੇ ਅਕਾਲੀ ਦਲ ਦੀ ਝੋਲੀ ਵਿੱਚ ਪਾਉਣਗੇ ਤੇ ਜਲਾਲਾਬਾਦ ਦਾ ਹੋਰ ਵਿਕਾਸ ਕਰਨਗੇ।

Intro:NEWS & SCRIPT - FZK - BY ELECTION SUKHBIR BADAL COMPAINING - FROM - INDERJIT SINGH FAZILKA PB . 97812 - 22833 .Body:

ਹ / ਲ : - ਜ਼ਿਲ੍ਹਾ ਫਾਜ਼ਿਲਕਾ ਦੇ ਹਲਕਾ ਜਲਾਲਾਬਾਦ ਵਿੱਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਵਿੱਚ ਅਕਾਲੀ ਦਲ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ ਪਾਰਟੀ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਦੇ ਹੱਕ ਵਿੱਚ ਵੋਟ ਪਾਉਣ ਲਈ ਘਰ ਘਰ ਜਾ ਕੇ ਲੋਕਾਂ ਨੂੰ ਕੀਤੀ ਅਪੀਲ ।

ਐਂਕਰ : - ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੇ ਵਿੱਚ ਜਿੱਥੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਉੱਥੇ ਹੀ ਜੇਕਰ ਗੱਲ ਕਰੀਏ ਜ਼ਿਲ੍ਹਾ ਫਾਜ਼ਿਲਕਾ ਦੇ ਹਲਕਾ ਜਲਾਲਾਬਾਦ ਦੀ ਤਾਂ ਸਾਰੇ ਪੰਜਾਬ ਵਿੱਚੋਂ ਇਹ ਅਹਿਮ ਸੀਟ ਮੰਨੀ ਜਾ ਰਹੀ ਹੈ ਕਿਉਂਕਿ ਜਲਾਲਾਬਾਦ ਹਲਕਾ ਪਿਛਲੇ ਲੰਮੇ ਸਮੇਂ ਤੋਂ ਅਕਾਲੀ ਦਲ ਦੇ ਵਿੱਚ ਕਬਜ਼ੇ ਵਿੱਚ ਰਿਹਾ ਹੈ ਅਤੇ ਜਲਾਲਾਬਾਦ ਤੋਂ ਸਾਬਕਾ ਵਿਧਾਇਕ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ ਜਿਸ ਤੋਂ ਬਾਅਦ ਇਨ੍ਹਾਂ ਚੋਣਾਂ ਵਿੱਚ ਅਕਾਲੀ ਦਲ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜਲਾਲਾਬਾਦ ਹਲਕੇ ਵਿੱਚ ਹੋਣ ਜਾ ਰਹੀਆਂ ਚੋਣਾਂ ਵਿੱਚ ਆਪਣੀ ਪਾਰਟੀ ਅਕਾਲੀ ਦਲ ਦੇ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਦੇ ਹੱਕ ਵਿੱਚ ਜਲਾਲਾਬਾਦ ਸ਼ਹਿਰ ਦੇ ਵਾਰਡ ਵਾਰਡ ਵਿੱਚ ਘੁੰਮ ਕੇ ਲੋਕਾਂ ਤੋਂ ਆਪਣੇ ਉਮੀਦਵਾਰ ਦੇ ਲਈ ਵੋਟਾਂ ਮੰਗਦੇ ਨਜ਼ਰ ਆ ਰਹੇ ਹਨ

ਵਾ / ਔ : - ਜਿੱਥੇ ਇਸ ਮੌਕੇ ਜਲਾਲਾਬਾਦ ਦੀ ਜਨਤਾ ਨੂੰ ਸੰਬੋਧਨ ਕਰਦਿਆਂ ਆਪਣੀ ਸਪੀਚ ਦੌਰਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਪਿਛਲੇ ਦਸ ਸਾਲਾਂ ਤੋਂ ਜਲਾਲਾਬਾਦ ਨਾਲ ਜੁੜੇ ਹੋਏ ਹਨ ਉਨ੍ਹਾਂ ਕਿਹਾ ਕਿ ਉਸ ਤੋਂ ਪਹਿਲਾਂ ਇੱਥੇ ਸੀਵਰੇਜ ਸਿਸਟਮ ਅਤੇ ਗਲੀਆਂ ਨਾਲੀਆਂ ਦਾ ਬੁਰਾ ਹਾਲ ਸੀ ਜੋ ਉਨ੍ਹਾਂ ਨੇ ਪਿਛਲੇ ਦਸ ਸਾਲਾਂ ਵਿੱਚ ਇੰਨਾ ਵਿਕਾਸ ਕਰਵਾਇਆ ਹੈ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਢਾਈ ਸਾਲਾਂ ਦੇ ਕਾਰਜਕਾਲ ਵਿੱਚ ਜਲਾਲਾਬਾਦ ਦੇ ਲਈ ਇੱਕ ਗ੍ਰਾਂਟ ਵੀ ਜਾਰੀ ਨਹੀਂ ਕੀਤੀ ਅਤੇ ਨਾ ਹੀ ਮੁੱਖ ਮੰਤਰੀ ਕੈਪਟਨ ਕਦੀ ਜਲਾਲਾਬਾਦ ਹਲਕੇ ਵਿੱਚ ਆਏ ਹਨ ਉਨ੍ਹਾਂ ਕਿਹਾ ਕਿ ਜੋ ਕਾਂਗਰਸ ਦੇ ਲੀਡਰ ਇੱਥੇ ਘੁੰਮ ਰਹੇ ਹਨ ਉਹ 21 ਅਕਤੂਬਰ ਤੋਂ ਬਾਅਦ ਇੱਥੇ ਕਦੀ ਨਜ਼ਰ ਨਹੀਂ ਆਉਣਗੇ ਕਿਉਂਕਿ ਇਨ੍ਹਾਂ ਨੇ ਸਾਡੀ ਸਰਕਾਰ ਦੇ ਵੇਲੇ ਦੀਆਂ ਦਿੱਤੀਆਂ ਜਾ ਰਹੀਆਂ ਸਾਰੀਆਂ ਸੁਵਿਧਾਵਾਂ ਬੰਦ ਕਰ ਦਿੱਤੀਆਂ ਹਨ ਜਿਨ੍ਹਾਂ ਵਿੱਚੋਂ ਬੁਢਾਪਾ ਪੈਨਸ਼ਨ ਸੇਵਾ ਕੇਂਦਰ ਅਤੇ ਹੋਰ ਕਈ ਸੁਵਿਧਾਵਾਂ ਲੋਕਾਂ ਨੂੰ ਹੁਣ ਨਹੀਂ ਮਿਲ ਪਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਜਲਾਲਾਬਾਦ ਤੋਂ ਅਕਾਲੀ ਦਲ ਦੇ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਨੂੰ ਪੂਰੀਆਂ ਪਾਵਰਾਂ ਦੇ ਰੱਖੀਆਂ ਹਨ ।

ਸਪੀਚ : - ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ।

ਵਾ / ਔ : - ਇਸ ਮੌਕੇ ਜਲਾਲਾਬਾਦ ਤੋਂ ਅਕਾਲੀ ਦਲ ਦੇ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜੋ ਜਲਾਲਾਬਾਦ ਹਲਕੇ ਵਿੱਚ ਵਿਕਾਸ ਕਰਵਾਏ ਹਨ ਉਨ੍ਹਾਂ ਵਿਕਾਸ ਕਾਰਜਾਂ ਦੇ ਚੱਲਦਿਆਂ ਉਹ ਇੱਥੋਂ ਇਹ ਸੀਟ ਜਿੱਤ ਕੇ ਅਕਾਲੀ ਦਲ ਦੀ ਝੋਲੀ ਵਿਚ ਪਾਉਣਗੇ ਅਤੇ ਕਰੀਬ ਪੰਜਾਹ ਹਜ਼ਾਰ ਤੋਂ ਵੱਧ ਵੋਟਾਂ ਦੇ ਨਾਲ ਉਨ੍ਹਾਂ ਦੀ ਜਿੱਤ ਪੱਕੀ ਹੈ ।

ਸਪੀਚ : - ਡਾ ਰਾਜ ਸਿੰਘ ਡਿੱਬੀਪੁਰਾ ਜਲਾਲਾਬਾਦ ਤੋਂ ਅਕਾਲੀ ਦਲ ਦੇ ਉਮੀਦਵਾਰ ।

ਫਾਜ਼ਿਲਕਾ ਤੋਂ ਕੈਮਰਾ ਮੈਨ ਸੁਰਿੰਦਰ ਦੇ ਨਾਲ ਇੰਦਰਜੀਤ ਸਿੰਘ ਦੀ ਰਿਪੋਰਟ ।

INDERJIT SINGH JOURNALIST
DISTT. FAZILKA PB
97812-22833 .Conclusion:

97812-22833 .
ETV Bharat Logo

Copyright © 2025 Ushodaya Enterprises Pvt. Ltd., All Rights Reserved.