ETV Bharat / state

ਕਿਸਾਨੀ ਅੰਦੋਲਨ ਦਿਨੋ-ਦਿਨ ਹੋ ਰਿਹਾ ਹੈ ਮਜ਼ਬੂਤ: ਰੁਲਦੂ ਸਿੰਘ ਮਾਨਸਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਰਚੇ ਦੀ ਮਜ਼ਬੂਤੀ ਲਈ ਪਿੰਡ ਚੱਕ ਸੈਦੋ ਵਿੱਚ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਪ੍ਰੈੱਸ ਰਜਿੰਦਰ ਸਿੰਘ, ਦੀਪ ਸਿੰਘ ਵਾਲਾ, ਰੁਲਦੂ ਸਿੰਘ ਮਾਨਸਾ, ਜਗਮਨਦੀਪ ਸਿੰਘ ਪੜੀ ਤੇ ਸੋਨੀਆ ਮਾਨ ਵੱਲੋਂ ਸ਼ਿਰਕਤ ਕੀਤੀ ਗਈ। ਇਨ੍ਹਾਂ ਕਿਸਾਨ ਆਗੂਆਂ ਨੇ ਕਿਹਾ, ਕਿ ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਕਿਸਾਨੀ ਮੋਰਚਾ ਦਿਨੋ-ਦਿਨ ਹੋਰ ਮਜ਼ਬੂਤ ਹੋ ਰਿਹਾ ਹੈ।

ਕਿਸਾਨੀ ਅੰਦੋਲਨ ਦਿਨੋ-ਦਿਨ ਹੋ ਰਿਹਾ ਹੈ ਮਜ਼ਬੂਤ: ਰੁਲਦੂ ਸਿੰਘ ਮਾਨਸਾ
ਕਿਸਾਨੀ ਅੰਦੋਲਨ ਦਿਨੋ-ਦਿਨ ਹੋ ਰਿਹਾ ਹੈ ਮਜ਼ਬੂਤ: ਰੁਲਦੂ ਸਿੰਘ ਮਾਨਸਾ
author img

By

Published : Jun 19, 2021, 1:44 PM IST

ਫ਼ਾਜ਼ਿਲਕਾ: 26 ਨਵੰਬਰ ਤੋਂ ਦਿੱਲੀ ਦੇ ਬਾਰਡਰਾਂ ‘ਤੇ ਬੈਠੇ ਕਿਸਾਨਾਂ ਵੱਲੋਂ ਨਵੇਂ ਖੇਤੀ ਕਾਨੂੰਨਾਂ ਨੂੰ ਲੈਕੇ ਕੇਂਦਰ ਸਰਕਾਰ (Central Government) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਆਗੂਆਂ ਵੱਲੋਂ ਦੇਸ਼ ਦੇ ਵੱਖ-ਵੱਖ ਪਿੰਡਾਂ ਸ਼ਹਿਰਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਦਾ ਰਿਹਾ ਹੈ, ਅਤੇ ਨਾਲ ਹੀ ਵੱਧ ਤੋਂ ਵੱਧ ਲੋਕਾਂ ਨੂੰ ਦਿੱਲੀ (Delhi) ਵਿੱਚ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਵੀ ਅਪੀਲ ਕੀਤੀ ਜਾ ਰਹੀ ਹੈ।

ਇਸੇ ਲੜੀ ਦੇ ਤਹਿਤ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਰਚੇ ਦੀ ਮਜ਼ਬੂਤੀ ਲਈ ਪਿੰਡ ਚੱਕ ਸੈਦੋ ਵਿੱਚ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਪ੍ਰੈੱਸ ਰਜਿੰਦਰ ਸਿੰਘ, ਦੀਪ ਸਿੰਘ ਵਾਲਾ, ਰੁਲਦੂ ਸਿੰਘ ਮਾਨਸਾ, ਜਗਮਨਦੀਪ ਸਿੰਘ ਪੜੀ ਤੇ ਸੋਨੀਆ ਮਾਨ ਵੱਲੋਂ ਸ਼ਿਰਕਤ ਕੀਤੀ ਗਈ। ਇਨ੍ਹਾਂ ਕਿਸਾਨ ਆਗੂਆਂ ਨੇ ਕਿਹਾ, ਕਿ ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਕਿਸਾਨੀ ਮੋਰਚਾ ਦਿਨੋ-ਦਿਨ ਹੋਰ ਮਜ਼ਬੂਤ ਹੋ ਰਿਹਾ ਹੈ।

ਇਸ ਮੌਕੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨੇ ਸਾਧੇ ਕਿਹਾ, ਕੇਂਦਰ ਦੀ ਸਰਕਾਰ ਆਪਣੇ ਹੀ ਦੇਸ਼ ਦੇ ਕਿਸਾਨਾਂ ‘ਤੇ ਜ਼ੁਲਮ ਕਰ ਰਹੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇੱਕ ਹੰਕਾਰੀ ਹੋਈ ਸਰਕਾਰ ਕਿਹਾ, ਰੁਲਦੂ ਸਿੰਘ ਮਾਨਸਾ ਮੁਤਾਬਿਕ ਯੂ.ਪੀ. ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਕਿਸਾਨਾਂ ਵੱਲੋਂ ਸੂਬੇ ਵਿੱਚ ਜਾ ਕੇ ਬੀਜੇਪੀ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।ਰੁਲਦੂ ਸਿੰਘ ਮਾਨਸਾ ਨੇ ਕਿਹਾ, ਕਿ ਪਹਿਲਾਂ ਕਿਸਾਨਾਂ ਨੇ ਹੀ ਬੀਜੇਪੀ ਨੂੰ ਬੰਗਾਲ ਵਿੱਚ ਹਰਾਇਆ, ਤੇ ਹੋਣ ਦੇਸ਼ ਦੇ ਜਿਹੜੇ ਵੀ ਸੂਬੇ ਵਿੱਚ ਚੋਣਾਂ ਹੋਣਗੀਆਂ ਉੱਥੇ ਜਾ ਕੇ ਕਿਸਾਨਾਂ ਵੱਲੋਂ ਬੀਜੇਪੀ ਦੇ ਵਿਰੋਧ ਵਿੱਚ ਚੋਣ ਪ੍ਰਚਾਰ ਕੀਤਾ ਜਾਵੇਗਾ।

ਇਸ ਮੌਕੇ ਅਦਾਕਾਰ ਸੋਨੀਆ ਮਾਨ ਨੇ ਵੀ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ, ਨਾਲ ਹੀ ਕਿਹਾ ਕਿ ਇਹ ਕੇਵਲ ਕਿਸਾਨਾਂ ਦੀ ਲੜਾਈ ਨਹੀਂ ਹੈ। ਸੋਨੀਆ ਮਾਨ ਨੇ ਇਸ ਲੜਾਈ ਨੂੰ ਹਰ ਉਸ ਵਿਅਕਤੀ ਨਾਲ ਜੋੜਿਆ ਜੋ ਇਸ ਭਾਰਤ ਦੇਸ਼ ਵਿੱਚ ਰਹਿੰਦਾ ਹੈ।

ਇਹ ਵੀ ਪੜ੍ਹੋ:FARMER PROTREST:SAD ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ

ETV Bharat Logo

Copyright © 2024 Ushodaya Enterprises Pvt. Ltd., All Rights Reserved.