ETV Bharat / state

ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈਕੇ ਭਿੜੇ ਦੋ ਗਰੁੱਪ, ਕਈ ਜ਼ਖ਼ਮੀ

ਟਰੱਕ ਯੂਨੀਅਨ ਦੀ ਪ੍ਰਧਾਨਗੀ (President of the Truck Union) ਨੂੰ ਲੈਕੇ ‘ਆਪ’ ਦੇ ਆਗੂ ਰਘੁਬੀਰ ਭਾਖਰ, ‘ਆਪ’ ਦੇ ਟਰੇਡ ਵਿੰਗ ਜ਼ਿਲ੍ਹਾ ਪ੍ਰਧਾਨ (AAP's trade wing district president) ਪੰਕਜ ਨਰੂਲਾ ਸਣੇ ਹੋਰ ਟਰੱਕ ਅਪਰੇਟਰ ਨਾਲ ਟਰੱਕ ਯੂਨੀਅਨ ਚਲਾਉਣ ਲਈ 5 ਮੈਂਬਰੀ ਕਮੇਟੀ ਦਾ ਗਠਨ ਕਰ ਰਹੇ ਸਨ, ਤਾਂ ਉਸੇ ਵੇਲੇ ਕੁਝ ਲੋਕਾਂ ਨੇ ਇਨ੍ਹਾਂ ‘ਤੇ ਹਮਲਾ ਕਰ ਦਿੱਤਾ। ਜਿਸ ਵਿੱਚ ਕੁਝ ਲੋਕ ਜ਼ਖ਼ਮੀ ਵੀ ਹੋ ਗਏ, ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।

ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈਕੇ ਭਿੜੇ ਦੋ ਗਰੁੱਪ

author img

By

Published : Apr 5, 2022, 7:21 AM IST

ਫਜ਼ਿਲਕਾ: ਅਬੋਹਰ ਦੀ ਟਰੱਕ ਯੂਨੀਅਨ (Abohar Truck Union) 'ਚ ਉਸ ਵੇਲੇ ਵਿਵਾਦ ਹੋ ਗਿਆ, ਟਰੱਕ ਯੂਨੀਅਨ ਦੀ ਪ੍ਰਧਾਨਗੀ (President of the Truck Union) ਨੂੰ ਲੈਕੇ ‘ਆਪ’ ਦੇ ਆਗੂ ਰਘੁਬੀਰ ਭਾਖਰ, ‘ਆਪ’ ਦੇ ਟਰੇਡ ਵਿੰਗ ਜ਼ਿਲ੍ਹਾ ਪ੍ਰਧਾਨ (AAP's trade wing district president) ਪੰਕਜ ਨਰੂਲਾ ਸਣੇ ਹੋਰ ਟਰੱਕ ਅਪਰੇਟਰ ਨਾਲ ਟਰੱਕ ਯੂਨੀਅਨ ਚਲਾਉਣ ਲਈ 5 ਮੈਂਬਰੀ ਕਮੇਟੀ ਦਾ ਗਠਨ ਕਰ ਰਹੇ ਸਨ, ਤਾਂ ਉਸੇ ਵੇਲੇ ਕੁਝ ਲੋਕਾਂ ਨੇ ਇਨ੍ਹਾਂ ‘ਤੇ ਹਮਲਾ ਕਰ ਦਿੱਤਾ।

ਇਸ ਹਮਲੇ ਦੌਰਾਨ ਕੁਝ ਲੋਕ ਜ਼ਖ਼ਮੀ ਵੀ ਹੋ ਗਏ, ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਜਿਸ ਦੀ ਸੋਸ਼ਲ ਮੀਡੀਆ ‘ਤੇ ਵੀਡੀਓ ਵੀ ਵਾਇਰਲ (video also went viral on social media) ਹੋ ਰਹੀ ਹੈ। ਹਮਲੇ ਤੋਂ ਬਾਅਦ ਮਾਹੌਲ ਤਣਾਅ ਬਣ ਗਿਆ।

ਉਧਰ ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਹਾਲਾਤਾਂ ਨੂੰ ਸੰਭਾਲਿਆਂ। ਇਸ ਮੌਕੇ ਮੀਡੀਆ ਨਾਲ ਗੱਲਾਬਤ ਦੌਰਾਨ ਜਾਂਚ ਅਫ਼ਸਰ ਰਮੇਸ਼ ਕੁਮਾਰ ਨੇ ਦੱਸਿਆ ਕਿ ਘਟਨਾ ਵਿੱਚ ਜੋ ਵਿਅਕਤੀ ਜ਼ਖ਼ਮੀ ਹੋਏ ਹਨ, ਅਸੀਂ ਉਨ੍ਹਾਂ ਦੇ ਬਿਆਨ ਦਰਜ ਕਰ ਲਏ ਹਨ ਅਤੇ ਉਨ੍ਹਾਂ ਦੇ ਬਿਆਨ ਅਤੇ ਘਟਨਾ ਦੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ (The video also went viral on social media) ਦੇ ਆਧਾਰ ‘ਤੇ ਜਾਂਚ ਕਰ ਰਹੇ ਹਾਂ, ਉਨ੍ਹਾਂ ਕਿਹਾ ਕਿ ਜੋ ਵੀ ਮਾਮਲੇ ਵਿੱਚ ਮੁਲਜ਼ਮ ਪਿਆ ਗਿਆ, ਉਸ ਖ਼ਿਲਾਫ਼ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਦੋਵਾਂ ਧਿਰਾਂ ਵਿਚਾਲੇ ਸਮਝੋਤਾ ਨਹੀਂ ਹੋ ਜਾਦਾ ਉਦੋਂ ਤੱਕ ਟਰੱਕ ਯੂਨੀਅਨ ਬੰਦ ਰਹੇਗੀ।

ਇਹ ਵੀ ਪੜ੍ਹੋ:ਸਿੱਖਿਆ ਮੰਤਰੀ ਦੀ ਰਿਹਾਇਸ਼ ਬਾਹਰ ਧਰਨਾ ਲਗਾਉਣ ਵਾਲੇ ਅਧਿਆਪਕਾਂ ਖਿਲਾਫ਼ ਵੱਡੀ ਕਾਰਵਾਈ !

ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈਕੇ ਭਿੜੇ ਦੋ ਗਰੁੱਪ

ਦੂਜੇ ਪਾਸੇ ਖੁਦ ਨੂੰ ਟਰੱਕ ਯੂਨੀਅਨ ਦਾ ਪ੍ਰਧਾਨ ਦੱਸ ਰਹੇ ਬਲਕਾਰ ਸਿੰਘ ਨੇ ਕਿਹਾ ਕਿ ਇਹ ਸਭ ਕੁਝ ਕਾਂਗਰਸ ਦੀ ਚਾਲ ਹੈ। ਉਨ੍ਹਾਂ ਕਿਹਾ ਕਿ ‘ਆਪ’ ਟਰੱਕ ਯੂਨੀਅਨ ਨੂੰ ਚਲਾਉਣ ਲਈ ਖੋਲਣ ਲੱਗੀ ਹੈ ਤਾਂ ਅਜਿਹੇ 'ਚ ਕਾਂਗਰਸ ਨਹੀਂ ਚਾਹੁੰਦੀ ਕਿ ਟਰੱਕ ਯੂਨੀਅਨ ਨਾ ਚੱਲੇ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਕਰਕੇ ਪਿਛਲੇ 5 ਸਾਲਾਂ ਤੋਂ ਟਰੱਕ ਯੂਨੀਅਨ ਬੰਦ ਪਈ ਹੈ।

ਇਹ ਵੀ ਪੜ੍ਹੋ:ਵਿੱਤ ਮੰਤਰੀ ਵੱਲੋਂ ਗੰਨਾਂ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਟਾਸਕਫੋੋਰਸ ਦੇ ਗਠਨ ਦਾ ਐਲਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.