ETV Bharat / state

ਕੇਂਦਰ ਸਰਕਾਰ ਰੋਜ਼ਗਾਰ ਦੇਣ ਦੀ ਬਜਾਏ ਵਧਾ ਰਹੀ ਬੇਰੁਜ਼ਗਾਰੀ: ਆੜ੍ਹਤੀਆਂ - ਕੇਂਦਰ ਸਰਕਾਰ ਰੋਜ਼ਗਾਰ ਦੇਣ ਦੀ ਬਜਾਏ ਵਧਾ ਰਹੀ ਬੇਰੁਜ਼ਗਾਰੀ

ਕਣਕ ਦੀ ਫ਼ਸਲ ਦੀ ਆਮਦ ਨੂੰ ਲੈ ਕੇ ਕੇਂਦਰ ਸਰਕਾਰ ਨੇ ਇਸ ਵਾਰ ਆਦੇਸ਼ ਜਾਰੀ ਕੀਤੇ ਹਨ ਕਿ ਕਿਸਾਨਾਂ ਨੂੰ ਸਿੱਧੀ ਅਦਾਇਗੀ ਦਿੱਤੀ ਜਾਵੇਗੀ, ਪਰ ਇਸ ਅਦਾਇਗੀ ਦੇ ਹੁਕਮਾਂ ਨੂੰ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ 'ਚ ਰੋਸ ਵੇਖਿਆ ਜਾ ਰਿਹਾ ਹੈ।

ਕੇਂਦਰ ਸਰਕਾਰ ਰੋਜ਼ਗਾਰ ਦੇਣ ਦੀ ਬਜਾਏ ਵਧਾ ਰਹੀ ਬੇਰੁਜ਼ਗਾਰੀ: ਆੜ੍ਹਤੀਆਂ
ਕੇਂਦਰ ਸਰਕਾਰ ਰੋਜ਼ਗਾਰ ਦੇਣ ਦੀ ਬਜਾਏ ਵਧਾ ਰਹੀ ਬੇਰੁਜ਼ਗਾਰੀਕੇਂਦਰ ਸਰਕਾਰ ਰੋਜ਼ਗਾਰ ਦੇਣ ਦੀ ਬਜਾਏ ਵਧਾ ਰਹੀ ਬੇਰੁਜ਼ਗਾਰੀ: ਆੜ੍ਹਤੀਆਂ: ਆੜ੍ਹਤੀਆਂ
author img

By

Published : Apr 4, 2021, 11:35 AM IST

ਫਾਜ਼ੀਲਕਾ: ਕਣਕ ਦੀ ਫ਼ਸਲ ਦੀ ਆਮਦ ਨੂੰ ਲੈ ਕੇ ਕੇਂਦਰ ਸਰਕਾਰ ਨੇ ਇਸ ਵਾਰ ਆਦੇਸ਼ ਜਾਰੀ ਕੀਤੇ ਹਨ ਕਿ ਕਿਸਾਨਾਂ ਨੂੰ ਸਿੱਧੀ ਅਦਾਇਗੀ ਦਿੱਤੀ ਜਾਵੇਗੀ, ਪਰ ਇਸ ਅਦਾਇਗੀ ਦੇ ਹੁਕਮਾਂ ਨੂੰ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ 'ਚ ਰੋਸ ਵੇਖਿਆ ਜਾ ਰਿਹਾ ਹੈ।

ਇਸ ਸਬੰਧੀ ਆੜਤੀਆਂ ਨੇ ਕਿਹਾ ਕਿ ਆੜ੍ਹਤੀਆਂ ਤੇ ਕਿਸਾਨਾਂ ਦੇ ਰਿਸ਼ਤਿਆਂ ਨੂੰ ਖਰਾਬ ਕਰਨ ਦੀ ਮੋਦੀ ਸਰਕਾਰ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ-ਨਾਲ ਹੀ ਰੁਜ਼ਗਾਰ ਮਿਲਣ ਦੀ ਬਜਾਏ ਬੇਰੁਜ਼ਗਾਰੀ ਵਿੱਚ ਹੋਰ ਵਾਧਾ ਹੋਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਵੀ ਕਿਸਾਨਾਂ ਨੂੰ ਛੋਟੇ ਮੋਟੇ ਪੈਸੇ ਦੀ ਲੋੜ ਪੈਂਦੀ ਅਤੇ ਉਸ ਦੇ ਆੜ੍ਹਤੀਏ ਕੋਲ ਲੈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਸ ਤਰ੍ਹਾਂ ਸਿੱਧੀ ਅਦਾਇਗੀ ਹੋਣੀ ਸ਼ੁਰੂ ਹੋ ਗਈ ਤਾਂ ਉਨ੍ਹਾਂ ਨੂੰ ਪੈਸੇ ਕੋਣ ਦੇਵੇਗਾ।

ਕੇਂਦਰ ਸਰਕਾਰ ਰੋਜ਼ਗਾਰ ਦੇਣ ਦੀ ਬਜਾਏ ਵਧਾ ਰਹੀ ਬੇਰੁਜ਼ਗਾਰੀ: ਆੜ੍ਹਤੀਆਂ

ਇਸੇ ਗੱਲ ਦਾ ਖ਼ਦਸਾ ਆੜ੍ਹਤੀ ਵੀ ਕਰ ਰਹੇ ਹਨ। ਇਸ ਤੋਂ ਇਲਾਵਾ ਜਿਹੜੇ ਆੜ੍ਹਤੀਆਂ ਕੋਲ ਮੁਨੀਮ ਕੰਮ ਕਰਦੇ ਹਨ ਉਹ ਵਿਹਲੋ ਹੋ ਕੇ ਰਹਿ ਜਾਣਗੇ। ਉਨ੍ਹਾਂ ਕਿਹਾ ਕਿ ਜਦੋਂ ਕਿ ਮੋਦੀ ਸਰਕਾਰ ਰੁਜ਼ਗਾਰ ਦੇਣ ਦੀ ਬਜਾਏ ਲੋਕਾਂ ਨੂੰ ਬੇਰੁਜ਼ਗਾਰ ਕਰ ਰਹੀ ਹੈ ਲੋਗ ਅੱਛੇ ਦਿਨਾਂ ਦੀ ਬਜਾਏ ਪਹਿਲੇ ਦਿਨ ਹੀ ਯਾਦ ਕਰ ਰਹੇ ਹਨ।

ਦੂਜੇ ਪਾਸੇ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਦਿੱਤੇ ਗਏ ਇਨ੍ਹਾਂ ਹੁਕਮਾਂ ਦੀ ਨਿਖੇਧੀ ਕੀਤੀ। ਕਿਸਾਨ ਨੇ ਕਿਹਾ ਹੈ ਕਿ ਆੜ੍ਹਤੀਆਂ ਅਤੇ ਕਿਸਾਨਾਂ ਦਾ ਬਹੁਤ ਪੁਰਾਣਾ ਰਿਸ਼ਤਾ ਚਲਿਆ ਆ ਰਿਹਾ, ਜਿਸ ਨੂੰ ਕੇਂਦਰ ਖ਼ਤਮ ਕਰਨ 'ਤੇ ਤੁਲੀ ਹੋਈ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਇਨ੍ਹਾਂ ਆਦੇਸ਼ਾਂ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਚਿੰਤਾ ਅਤੇ ਰੋਸ ਵੇਖਿਆ ਜਾ ਰਿਹਾ ਹੈ, ਜੋ ਕਿ ਆਉਣ ਵਾਲੇ ਸਮੇਂ ਲਈ ਕਿਸਾਨਾਂ ਲਈ ਮੰਦਭਾਗਾ ਹੋਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.