ETV Bharat / state

ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕੀਤਾ ਕਤਲ, ਮਹਿਲਾ ਅਤੇ ਪ੍ਰੇਮੀ ਕਾਬੂ

ਫ਼ਾਜ਼ਿਲਕਾ ਦੀ ਡੀ.ਐਸ.ਪੀ ਹੈੱਡਕੁਆਰਟਰ ਹਰਪਿੰਦਰ ਕੌਰ ਗਿੱਲ ਨੇ ਦੱਸਿਆ ਕਿ ਪਿੰਡ ਹਸਤਾਂ ਕਲਾਂ ਦੇ ਛਿੰਦਰ ਪਾਲ ਸਿੰਘ ਦੀ ਪਤਨੀ ਵੀਰੋ ਬਾਈ ਦੇ ਉਸ ਦੇ ਹੀ ਪਿੰਡ ਦੇ ਗੁਰਜੰਟ ਸਿੰਘ ਉਰਫ ਜੰਟੀ ਨਾਂ ਦੇ ਵਿਅਕਤੀ ਨਾਲ ਪਿਛਲੇ ਕਈ ਸਾਲਾਂ ਤੋਂ ਨਾਜਾਇਜ਼ ਸੰਬੰਧ ਚੱਲ ਰਹੇ ਸਨ ਜਿਸ ਨੂੰ ਲੈ ਕੇ ਛਿੰਦਰ ਪਾਲ ਸਿੰਘ ਦਾ ਆਪਣੀ ਪਤਨੀ ਦੇ ਨਾਲ ਆਏ ਦਿਨ ਝਗੜਾ ਰਹਿੰਦਾ ਸੀ ਅਤੇ ਬੀਤੇ ਦਿਨ ਮ੍ਰਿਤਕ ਦੀ ਪਤਨੀ ਵੀਰੋ ਬਾਈ ਵੱਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ।

author img

By

Published : Apr 1, 2019, 1:31 PM IST

ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕੀਤਾ ਕਤਲ, ਮਹਿਲਾ ਅਤੇ ਪ੍ਰੇਮੀ ਕਾਬੂ

ਫ਼ਾਜ਼ਿਲਕਾ : ਬੀਤੇ ਦਿਨੀਂ ਪਿੰਡ ਹਸਤਾ ਕਲਾਂ ਵਿਖੇ ਇੱਕ ਪਤਨੀ ਵਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਕਤਲ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ।
ਇਸ ਘਟਨਾ ਤੋਂ ਬਾਅਦ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰਨ ਲਈ ਫ਼ਾਜ਼ਿਲਕਾ ਪੁਲਿਸ ਵੱਲੋਂ ਦੋ ਟੀਮਾਂ ਦਾ ਗਠਨ ਕੀਤਾ ਗਿਆ ਸੀ। ਪੁਲਿਸ ਵੱਲੋਂ ਬਣਾਈਆਂ ਗਈਆ ਟੀਮਾਂ ਦੀ ਮੁਸਤੈਦੀ ਦੇ ਚਲਦਿਆਂ ਦੋਵੇਂ ਪ੍ਰੇਮੀ-ਪ੍ਰੇਮਿਕਾ ਨੂੰ ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ ।

ਵੀਡੀਓ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫ਼ਾਜ਼ਿਲਕਾ ਦੀ ਡੀ.ਐਸ.ਪੀ ਹੈੱਡਕੁਆਰਟਰ ਹਰਪਿੰਦਰ ਕੌਰ ਗਿੱਲ ਨੇ ਦੱਸਿਆ ਕਿ ਪਿੰਡ ਹਸਤਾਂ ਕਲਾਂ ਦੇ ਛਿੰਦਰ ਪਾਲ ਸਿੰਘ ਦੀ ਪਤਨੀ ਵੀਰੋ ਬਾਈ ਦੇ ਉਸ ਦੇ ਹੀ ਪਿੰਡ ਦੇ ਗੁਰਜੰਟ ਸਿੰਘ ਉਰਫ ਜੰਟੀ ਨਾਂ ਦੇ ਵਿਅਕਤੀ ਨਾਲ ਪਿਛਲੇ ਕਈ ਸਾਲਾਂ ਤੋਂ ਨਾਜਾਇਜ਼ ਸੰਬੰਧ ਚੱਲ ਰਹੇ ਸਨ ਜਿਸ ਨੂੰ ਲੈ ਕੇ ਛਿੰਦਰ ਪਾਲ ਸਿੰਘ ਦਾ ਆਪਣੀ ਪਤਨੀ ਦੇ ਨਾਲ ਆਏ ਦਿਨ ਝਗੜਾ ਰਹਿੰਦਾ ਸੀ ਅਤੇ ਬੀਤੇ ਦਿਨ ਮ੍ਰਿਤਕ ਦੀ ਪਤਨੀ ਵੀਰੋ ਬਾਈ ਵੱਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਛਿੰਦਰ ਪਾਲ ਸਿੰਘ ਦੀ ਮੌਤ ਤੋਂ ਬਾਅਦ ਉਸਦੀ ਪਤਨੀ ਵੀਰੋ ਬਾਈ ਨੇ ਪੁਲਿਸ ਨੂੰ ਗੁਮਰਾਹ ਕਰਨ ਲਈ ਮੌਤ ਨੂੰ ਹਾਰਟ ਅਟੈਕ ਦਾ ਨਾਂ ਦੇ ਦਿੱਤਾ, ਪਰ ਪੋਸਟਮਾਰਟਮ ਦੀ ਰਿਪੋਰਟ ਤੋਂ ਪਤਾ ਲੱਗਾ ਕਿ ਮ੍ਰਿਤਕ ਦੇ ਗੁਪਤ ਅੰਗਾਂ ਉੱਤੇ ਵੱਜੀਆਂ ਸੱਟਾਂ ਕਾਰਨ ਛਿੰਦਰ ਪਾਲ ਸਿੰਘ ਦੀ ਮੌਤ ਹੋਈ ਹੈ। ਪ੍ਰੇਮੀ ਜੋੜਾ ਭੱਜਣ ਦੀ ਫ਼ਿਰਾਕ ਵਿੱਚ ਸੀ, ਪਰ ਪੁਲਿਸ ਨੇ ਜਲਦ ਹੀ ਦੋਵਾਂ ਨੂੰ ਕਾਬੂ ਕਰ ਲਿਆ।

ਪੁਲਿਸ ਵੱਲੋਂ ਕਾਬੂ ਕੀਤੇ ਵੀਰੋ ਬਾਈ ਦੇ ਪ੍ਰੇਮੀ ਗੁਰਜੰਟ ਸਿੰਘ ਨੇ ਦੱਸਿਆ ਕਿ ਵੀਰੋ ਬਾਈ ਦਾ ਪਤੀ ਉਸ ਦੇ ਨਾਲ ਰੋਜ਼ਾਨਾ ਕੁੱਟਮਾਰ ਕਰਦਾ ਸੀ ਜਿਸ ਤੋਂ ਤੰਗ ਆ ਕੇ ਉਨ੍ਹਾਂ ਨੇ ਵੀਰੋ ਬਾਈ ਨੇ ਪਤੀ ਨੂੰ ਨਸ਼ੀਲੀਆਂ ਗੋਲੀਆਂ ਦੇ ਕੇ ਬੇਹੋਸ਼ ਕਰ ਦਿੱਤਾ ਅਤੇ ਬਾਅਦ ਵਿੱਚ ਉਸ ਦਾ ਗਲਾ ਦੱਬ ਕੇ ਉਸਦਾ ਕਤਲ ਕਰ ਦਿੱਤਾ, ਉਸ ਨੇ ਕਿਹਾ ਕਿ ਉਸਨੂੰ ਆਪਣੇ ਵੱਲੋਂ ਕੀਤੇ ਗਏ ਇਸ ਕਤਲ ਦਾ ਕੋਈ ਪਛਤਾਵਾ ਨਹੀਂ ਹੈ ।

ਫ਼ਾਜ਼ਿਲਕਾ ਸਦਰ ਥਾਣਾ ਪੁਲਿਸ ਵੱਲੋਂ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਪ੍ਰੇਮੀ 'ਤੇ ਕਤਲ ਦਾ ਮਾਮਲਾ ਦਰਜ ਕਰ ਗ੍ਰਿਫ਼ਤ ਵਿੱਚ ਲੈ ਲਿਆ ਹੈ।

Intro:*****SCRIPT*****

H / L : - ਫਾਜਿਲਕਾ ਦੇ ਪਿੰਡ ਹਸਤਾ ਕਲਾਂ ਵਿੱਚ ਆਪਣੇ ਪ੍ਰੇਮੀ ਦੇ ਨਾਲ ਮਿਲਕੇ ਆਪਣੇ ਪਤੀ ਦਾ ਕਤਲ ਕਰਣ ਵਾਲੀ ਮਹਿਲਾ ਅਤੇ ਉਸਦੇ ਪ੍ਰੇਮੀ ਨੂੰ ਫਾਜਿਲਕਾ ਪੁਲਿਸ ਨੇ ਕੀਤਾ ਕਾਬੂ ।

A / L : - ਬੀਤੇ ਦਿਨੀ ਫਾਜਿਲਕਾ ਦੇ ਪਿੰਡ ਹਸਤਾ ਕਲਾਂ ਵਿੱਚ ਛਿੰਦਰ ਪਾਲ ਸਿੰਘ ਨਾਮ ਦੇ ਵਿਅਕਤੀ ਦਾ ਉਸਦੀ ਪਤਨੀ ਵੀਰੋ ਬਾਈ ਨੇ ਆਪਣੇ ਆਸ਼ਿਕ਼ ਨਾਲ ਮਿਲਕੇ ਕਤਲ ਕਰ ਦਿੱਤਾ ਸੀ ਜਿਸ ਤੇ ਫਾਜਿਲਕਾ ਸਦਰ ਥਾਨਾ ਪੁਲਿਸ ਵੱਲੋਂ ਮ੍ਰਿਤਕ ਦੀ ਪਤਨੀ ਅਤੇ ਉਸਦੇ ਪ੍ਰੇਮੀ ਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ ਜਿੱਥੇ ਇਸ ਘਟਨਾ ਤੋਂ ਬਾਅਦ ਮ੍ਰਿਤਕ ਦੀ ਪਤਨੀ ਅਤੇ ਉਸਦੇ ਆਸ਼ਿਕ਼ ਨੂੰ ਗਿਰਫਤਾਰ ਕਰਣ ਲਈ ਫਾਜਿਲਕਾ ਪੁਲਿਸ ਵੱਲੋਂ ਦੋ ਟੀਮਾਂ ਦਾ ਗਠਨ ਕੀਤਾ ਗਿਆ ਸੀ ਜਿਸਦੀ ਅਗੁਵਾਈ ਫਾਜਿਲਕਾ ਸਭ ਡਿਵਿਜਨ ਦੇ ਡੀ ਏਸ ਪੀ ਜਗਦੀਸ਼ ਕੁਮਾਰ ਕਰ ਰਹੇ ਸਨ ਅਤੇ ਪੁਲਿਸ ਵੱਲੋਂ ਬਣਾਈਆਂ ਗਈਆ ਟੀਮਾਂ ਦੀ ਮੁਸਤੈਦੀ ਦੇ ਚਲਦੇਆ ਦੋਵੇ ਪ੍ਰੇਮੀ ਪ੍ਰੇਮਿਕਾ ਨੂੰ ਫਾਜਿਲਕਾ ਥਾਨਾ ਸਦਰ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ ।

V / O : - ਜਿੱਥੇ ਇਸ ਮਾਮਲੇ ਸਬੰਧੀ ਬੁਲਾਈ ਗਈ ਇੱਕ ਪ੍ਰੇਸ ਵਾਰਤਾ ਦੇ ਦੌਰਾਨ ਫਾਜਿਲਕਾ ਦੀ ਡੀ ਏਸ ਪੀ ਹੇਡਕਵਾਰਟਰ ਮੈਡਮ ਹਰਪਿੰਦਰ ਕੌਰ ਗਿਲ ਨੇ ਦੱਸਿਆ ਕਿ ਪਿੰਡ ਹਸਤਾਂ ਕਲਾਂ ਦੇ ਛਿੰਦਰ ਪਾਲ ਸਿੰਘ ਦੀ ਪਤਨੀ ਵੀਰੋ ਬਾਈ ਦੇ ਉਸਦੇ ਹੀ ਪਿੰਡ ਦੇ ਗੁਰਜੰਟ ਸਿੰਘ ਉਰਫ ਜੰੱਟੀ ਨਾਮ ਦੇ ਵਿਅਕਤੀ ਦੇ ਨਾਲ ਪਿਛਲੇ ਕਈ ਸਾਲਾਂ ਤੋਂ ਨਾਜਾਇਜ ਸੰਬੰਧ ਚੱਲ ਰਹੇ ਸਨ ਜਿਸ ਨੂੰ ਲੈ ਕੇ ਛਿੰਦਰ ਪਾਲ ਸਿੰਘ ਦਾ ਆਪਣੀ ਪਤਨੀ ਦੇ ਨਾਲ ਆਏ ਦਿਨ ਲੜਾਈ ਲੜਾਈ ਰਹਿੰਦਾ ਸੀ ਅਤੇ ਬੀਤੇ ਦਿਨ ਮ੍ਰਿਤਕ ਦੀ ਪਤਨੀ ਵੀਰੋ ਬਾਈ ਵੱਲੋਂ ਆਪਣੇ ਆਸ਼ਕ ਨਾਲ ਮਿਲਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ ਗਿਆ ਸੀ ਜਿਸ ਤੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਛਿੰਦਰ ਪਾਲ ਸਿੰਘ ਦੀ ਪਤਨੀ ਵੀਰੋ ਬਾਈ ਅਤੇ ਉਸਦੇ ਆਸ਼ਕ ਗੁਰਜੰਟ ਸਿੰਘ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਇਹਨਾਂ ਦੀ ਗਿਰਫਤਾਰੀ ਲਈ ਦੋ ਟੀਮਾਂ ਦਾ ਗਠਨ ਕੀਤਾ ਗਿਆ ਸੀ ਜਿਨ੍ਹਾਂ ਦੀ ਮੁਸਤੈਦੀ ਦੇ ਨਾਲ ਚਲਦੇਆ ਜਲਦ ਹੀ ਦੋਨਾਂ ਪ੍ਰੇਮੀ ਪ੍ਰੇਮਿਕਾ ਨੂੰ ਕਾਬੂ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਮ੍ਰਿਤਕ ਛਿੰਦਰ ਪਾਲ ਸਿੰਘ ਦੀ ਮੌਤ ਦੇ ਬਾਅਦ ਉਸਦੀ ਪਤਨੀ ਵੀਰੋ ਬਾਈ ਵੱਲੋਂ ਪੁਲਿਸ ਨੂੰ ਗੁੰਮਰਾਹ ਕਰਣ ਲਈ ਉਸਨੂੰ ਹਾਰਟ ਅਟੈਕ ਦਾ ਨਾਮ ਦਿੱਤਾ ਗਿਆ ਸੀ ਪਰ ਪੋਸਟਮਾਰਟਮ ਦੀ ਰਿਪੋਰਟ ਆਉਣ ਦੇ ਬਾਅਦ ਜੋ ਸਾਹਮਣੇ ਆਇਆ ਉਸ ਵਿੱਚ ਪਾਇਆ ਗਿਆ ਕਿ ਮ੍ਰਿਤਕ ਦੇ ਗੁਪਤ ਅੰਗਾਂ ਉੱਤੇ ਆਈਆ ਚੋਟਾਂ ਦੇ ਕਾਰਨ ਛਿੰਦਰ ਪਾਲ ਸਿੰਘ ਦੀ ਮੌਤ ਹੋਈ ਹੈ ਉਨ੍ਹਾਂ ਦੱਸਿਆ ਕਿ ਘਟਨਾ ਦੇ ਬਾਅਦ ਦੋਵੇ ਪ੍ਰੇਮੀ ਪ੍ਰੇਮਿਕਾ ਭੱਜਣ ਦੀ ਫਿਰਾਕ ਵਿੱਚ ਸਨ ਪਰ ਪੁਲਿਸ ਦੀ ਮੁਸਤੈਦੀ ਦੇ ਚਲਦੇਆ ਉਨ੍ਹਾਂਨੂੰ ਜਲਦ ਹੀ ਕਾਬੂ ਕਰ ਲਿਆ ਗਿਆ ।

BYTE : - HARPINDER KOUR GILL DSP H FAZILKA .

V / O : - ਓਥੇ ਹੀ ਪੁਲਿਸ ਵੱਲੋਂ ਕਾਬੂ ਕੀਤੇ ਗਏ ਵੀਰੋ ਬਾਈ ਦੇ ਆਸ਼ਿਕ ਗੁਰਜੰਟ ਸਿੰਘ ਨਾਲ ਗੱਲ ਕੀਤੀ ਤਾਂ ਉਸਨੇ ਦੱਸਿਆ ਕਿ ਵੀਰੋ ਬਾਈ ਦਾ ਪਦੀ ਉਸਦੇ ਨਾਲ ਰੋਜਾਨਾ ਮਾਰ ਮਾਰ ਕੁਟਾਈ ਕਰਦਾ ਸੀ ਜਿਸਤੋਂ ਤੰਗ ਆਕੇ ਉਨ੍ਹਾਂ ਨੇ ਵੀਰੋ ਬਾਈ ਦੇ ਪਤੀ ਨੂੰ ਨਸ਼ੀਲੀ ਗੋਲੀਆਂ ਦੇਕੇ ਬੇਹੋਸ਼ ਕਰ ਦਿੱਤਾ ਅਤੇ ਉਸਦੇ ਬਾਅਦ ਉਸਦਾ ਗਲਾ ਦਬਾਕੇ ਉਸਦਾ ਕਤਲ ਕਰ ਦਿੱਤਾ ਉਸਨੇ ਕਿਹਾ ਕਿ ਉਸਨੂੰ ਆਪਣੇ ਵੱਲੋਂ ਕੀਤੇ ਗਏ ਇਸ ਕਤਲ ਦਾ ਕੋਈ ਪਸ਼ਤਾਵਾ ਨਹੀਂ ਹੈ ।

BYTE : - GURJANT SINGH MRITAK KI PATNI VEERO BAI KA PREMI .

ਫਾਜ਼ਿਲਕਾ ਤੋਂ ਕੈਮਰਾ ਮੈਨ ਸੁਰਿੰਦਰ ਦੇ ਨਾਲ ਇੰਦਰਜੀਤ ਸਿੰਘ ਦੀ ਰਿਪੋਰਟ ।

INDERJIT SINGH JOURNALIST
DISTT. FAZILKA PB
97812-22833 .Body:*****SCRIPT*****

97812-22833 .Conclusion:*****SCRIPT*****

97812-22833 .
ETV Bharat Logo

Copyright © 2024 Ushodaya Enterprises Pvt. Ltd., All Rights Reserved.