ਫਿਰੋਜ਼ਪੁਰ: ਸ਼ਹਿਰ ’ਚ ਰੈਸਟੋਰੈਂਟ ਦੇ ਬਾਹਰ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਤੇ ਇਸ ਦੌਰਾਨ ਇੱਕ ਨੌਜਵਾਨ ਦੀ ਗੋਲੀ ਵੱਜਣ ਕਾਰਨ ਮੌਤ ਹੋ ਗਈ। ਪੀੜਤ ਨੌਜਵਾਨ ਰੈਸਟੋਰੈਂਟ ’ਚ ਹੀ ਕੰਮ ਕਰ ਕਰਦਾ ਸੀ। ਜਿਸ ਦੀ ਪਛਾਣ ਸੰਜੇ ਵੱਜੋਂ ਹੋਈ ਹੈ। ਮ੍ਰਿਤਕ ਦੀ ਲਾਸ਼ ਨੂੰ ਫਰੀਦਕੋਟ ਮੈਡੀਕਲ ਕਾਲਜ ’ਚ ਭੇਜਿਆ ਗਿਆ ਹੈ। ਉਥੇ ਹੀ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਮੇਰਾ ਮਾਮਾ ਬਲੂ ਮੌਨ ਰੈਸਟੋਰੈਂਟ ਵਿੱਚ ਕੰਮ ਕਰਦਾ ਸੀ, ਜਿੱਥੇ ਉਸ ਦੀ ਗੋਲੀ ਵੱਜਣ ਕਾਰਨ ਮੌਤ ਹੋ ਗਈ ਹੈ। ਪਰਿਵਾਰ ਨੇ ਰੈਸਟੋਰੈਂਟ ਮਾਲਕ ’ਤੇ ਇਲਜ਼ਾਮ ਲਾਏ ਹਨ ਕਿ ਸਾਨੂੰ ਇਸ ਘਟਨਾ ਬਾਰੇ ਦੇਰ ਨਾਲ ਦੱਸਿਆ ਗਿਆ ਹੈ। ਇਸੇ ਮੌਕੇ ਪਹੁੰਚੇ ਡੀ.ਐੱਸ.ਪੀ. ਕੁਲਦੀਪ ਸਿੰਘ ਨੇ ਦੱਸਿਆ ਕਿ ਰੈਸਟੋਰੈਂਟ ਦੇ ਬਾਹਰ ਗੋਲੀ ਚੱਲੀ ਹੈ ਅਤੇ ਸੰਜੇ ਨਾਮਕ ਦੀ ਮੌਤ ਹੋ ਗਈ ਹੈ। ਉਹਨਾਂ ਕਿਹਾ ਕਿ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ ਤੇ ਮੁਲਜ਼ਮ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਫਿਰੋਜ਼ਪੁਰ ਕੈਂਟ ’ਚ ਰੈਸਟੋਰੈਂਟ ਦੇ ਬਾਹਰ ਚੱਲੀ ਗੋਲੀ,ਇੱਕ ਮੌਤ - ਰੈਸਟੋਰੈਂਟ ਦੇ ਬਾਹਰ ਫਾਇਰਿੰਗ
ਰੈਸਟੋਰੈਂਟ ਦੇ ਬਾਹਰ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਤੇ ਇਸ ਦੌਰਾਨ ਇੱਕ ਨੌਜਵਾਨ ਦੀ ਗੋਲੀ ਵੱਜਣ ਕਾਰਨ ਮੌਤ ਹੋ ਗਈ। ਪੀੜਤ ਨੌਜਵਾਨ ਰੈਸਟੋਰੈਂਟ ’ਚ ਹੀ ਕੰਮ ਕਰ ਕਰਦਾ ਸੀ। ਜਿਸ ਦੀ ਪਛਾਣ ਸੰਜੇ ਵੱਜੋਂ ਹੋਈ ਹੈ।