ਫਿਰੋਜ਼ਪੁਰ: ਜ਼ਿਲ੍ਹਾ ਫਿਰੋਜ਼ਪੁਰ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 6447 ਮਿਲੇ ਹਨ। ਜਿਨ੍ਹਾਂ ਵਿੱਚੋਂ 5627 ਮਰੀਜ਼ ਠੀਕ ਹੋ ਗਏ ਅਤੇ 772 ਕੇਸ ਐਕਟੀਵ ਹਨ। ਜਦਕਿ 196 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਕੋਵਿਡ ਸੰਬੰਧੀ ਤਾਜਾ ਜਾਣਕਾਰੀ ਦਿੰਦਿਆਂ ਡਾਕਟਰਾਂ ਨੇ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 93 ਮਰੀਜ਼ ਠੀਕ ਹੋਏ ਹਨ ਅਤੇ 148 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 5 ਮਰੀਜਾਂ ਦੀ ਮੌਤ ਹੋਈ ਹੈ।
ਉਨ੍ਹਾਂ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਫਿਰੋਜ਼ਪੁਰ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ ਹਨ। ਜਿਨ੍ਹਾਂ ਵਿੱਚੋਂ ਤਿੰਨ ਮਰੀਜ਼ਾਂ ਦੀ ਮੌਤ ਹੋਈ ਹੈ ਉਨ੍ਹਾਂ ਵਿੱਚ ਇੱਕ 73 , 49 , 56 , 95 42 ਸਾਲਾਂ 5 ਲੋਕਾਂ ਦੀ ਮੌਤ ਹੋਈ ਹੈ ਜੋ ਕਿ ਫਿਰੋਜ਼ਪੁਰ, ਫਿਰੋਜਸ਼ਾਹ ਬਲਾਕ ਦੇ ਰਹਿਣ ਵਾਲੇ ਹਨ ਜਿਨ੍ਹਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ।
ਫਿਰੋਜ਼ਪੁਰ ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ 19 ਦੇ ਪਾਜ਼ੀਟਿਵ ਕੁੱਲ 6447 ਕੇਸ ਮਿਲੇ - 5627 ਮਰੀਜ਼ ਠੀਕ ਹੋ ਗਏ ਅਤੇ 772 ਕੇਸ ਐਕਟੀਵ
ਫਿਰੋਜ਼ਪੁਰ ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ 19 ਦੇ ਪਾਜ਼ੀਟਿਵ ਕੁਲ ਕੇਸ 6447 ਮਿਲੇ ਹਨ। ਜਿਨ੍ਹਾਂ ਵਿੱਚੋਂ 5627 ਮਰੀਜ਼ ਠੀਕ ਹੋ ਗਏ ਅਤੇ 772 ਕੇਸ ਐਕਟੀਵ ਹਨ। ਜਦਕਿ 196 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਫਿਰੋਜ਼ਪੁਰ: ਜ਼ਿਲ੍ਹਾ ਫਿਰੋਜ਼ਪੁਰ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 6447 ਮਿਲੇ ਹਨ। ਜਿਨ੍ਹਾਂ ਵਿੱਚੋਂ 5627 ਮਰੀਜ਼ ਠੀਕ ਹੋ ਗਏ ਅਤੇ 772 ਕੇਸ ਐਕਟੀਵ ਹਨ। ਜਦਕਿ 196 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਕੋਵਿਡ ਸੰਬੰਧੀ ਤਾਜਾ ਜਾਣਕਾਰੀ ਦਿੰਦਿਆਂ ਡਾਕਟਰਾਂ ਨੇ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 93 ਮਰੀਜ਼ ਠੀਕ ਹੋਏ ਹਨ ਅਤੇ 148 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 5 ਮਰੀਜਾਂ ਦੀ ਮੌਤ ਹੋਈ ਹੈ।
ਉਨ੍ਹਾਂ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਫਿਰੋਜ਼ਪੁਰ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ ਹਨ। ਜਿਨ੍ਹਾਂ ਵਿੱਚੋਂ ਤਿੰਨ ਮਰੀਜ਼ਾਂ ਦੀ ਮੌਤ ਹੋਈ ਹੈ ਉਨ੍ਹਾਂ ਵਿੱਚ ਇੱਕ 73 , 49 , 56 , 95 42 ਸਾਲਾਂ 5 ਲੋਕਾਂ ਦੀ ਮੌਤ ਹੋਈ ਹੈ ਜੋ ਕਿ ਫਿਰੋਜ਼ਪੁਰ, ਫਿਰੋਜਸ਼ਾਹ ਬਲਾਕ ਦੇ ਰਹਿਣ ਵਾਲੇ ਹਨ ਜਿਨ੍ਹਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ।
TAGGED:
ਕੋਵਿਡ ਦੇ 5 ਮਰੀਜਾਂ ਦੀ ਮੌਤ