ETV Bharat / state

ASI dead body found in Car: ਤਲਵੰਡੀ ਭਾਈ ਵਿੱਚ ਗੱਡੀ ਵਿੱਚੋਂ ਮਿਲੀ ASI ਦੀ ਲਾਸ਼ - ASI dead body found in Car

ਫਿਰੋਜ਼ਪੁਰ ਦੇ ਦਿਹਾਤੀ ਹਲਕਾ ਤਲਵੰਡੀ ਭਾਈ ਦੀ ਦਾਣਾ ਮੰਡੀ (ASI Charanjit Singh dead body found) ਵਿੱਚ ਗੱਡੀ ਵਿਚੋਂ ASI ਦੀ ਲਾਸ਼ ਮਿਲੀ। ਦੱਸਿਆ ਜਾ ਰਿਹਾ ਹੈ ਕਿ ਏ.ਐਸ.ਆਈ ਚਰਨਜੀਤ ਸਿੰਘ ਵਾਸੀ ਫਰੀਦਕੋਟ ਦੀ ਲਾਸ਼ ਆਪਣੀ ਹੀ ਸਵਿਫਟ ਕਾਰ ਨੂੰ ਪੀ.ਬੀ.05ਏ.ਐਫ.4507 ਵਿੱਚ ਮ੍ਰਿਤਕ ਹਾਲਤ ਵਿੱਚ ਪਾਈ ਗਈ ਹੈ।

ASI Charanjit Singh dead body found
ASI Charanjit Singh dead body found
author img

By

Published : Feb 2, 2023, 7:06 AM IST

ਤਲਵੰਡੀ ਭਾਈ ਵਿੱਚ ਗੱਡੀ 'ਚੋਂ ਮਿਲੀ ASI ਦੀ ਲਾਸ਼

ਫਿਰੋਜ਼ਪੁਰ: ਪੰਜਾਬ ਵਿੱਚ ਕਾਨੂੰਨ ਵਿਵਸਥਾ ਦਿਨ ਪਰ ਦਿਨ ਵਿਗੜਦੀ ਜਾ ਰਹੀ ਹੈ। ਅਜਿਹਾ ਮਾਮਲਾ ਫਿਰੋਜ਼ਪੁਰ ਦੇ ਦਿਹਾਤੀ ਹਲਕਾ ਤਲਵੰਡੀ ਭਾਈ ਦੀ ਦਾਣਾ ਮੰਡੀ (ASI Charanjit Singh dead body found) ਤੋਂ ਆਇਆ, ਜਿੱਥੇ ਗੱਡੀ ਵਿਚੋਂ ASI ਦੀ ਲਾਸ਼ ਮਿਲੀ। ਦੱਸਿਆ ਜਾ ਰਿਹਾ ਹੈ ਕਿ ASI ਚਰਨਜੀਤ ਸਿੰਘ ਵਾਸੀ ਫਰੀਦਕੋਟ ਦੀ ਲਾਸ਼ ਆਪਣੀ ਹੀ ਸਵਿਫਟ ਕਾਰ ਨੂੰ ਪੀ.ਬੀ.05ਏ.ਐਫ.4507 ਵਿੱਚ ਮ੍ਰਿਤਕ ਹਾਲਤ ਵਿੱਚ ਪਾਈ ਗਈ ਹੈ।

ਮ੍ਰਿਤਕ ASI ਦੀ ਲਾਸ਼ ਮਿਲੀ:- ਇਸ ਦੌਰਾਨ ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਸਿੰਘ ਮੋਗਾ ਵਿਖੇ ਤੈਨਾਤ ਸੀ ਅਤੇ ਉਸਦੀ ਸਰਵਿਸ ਰਿਵਾਲਵਰ ਵੀ ਉਸਦੇ ਨਜ਼ਦੀਕ ਪਈ ਪਾਈ ਗਈ ਹੈ। ਇਸ ਤੋਂ ਇਲਾਵਾ ਜੋ ਮ੍ਰਿਤਕ ASI ਦੀ ਲਾਸ਼ ਮਿਲੀ ਹੈ, ਉਸ ਵਿੱਚ ਮੁਲਾਜ਼ਮ ਦੇ ਗਰਦਨ ਵਿੱਚ ਗੋਲੀ ਲੱਗਣ ਦਾ ਨਿਸ਼ਾਨ ਨਜ਼ਰ ਆ ਰਿਹਾ ਹੈ।

ਪੁਲਿਸ ਵੱਲੋਂ ਜਾਂਚ ਜਾਰੀ:- ਜਿਸਨੂੰ ਲੈ ਕੇ ਜਦੋਂ ਡੀ.ਐਸ.ਪੀ.ਡੀ ਫਤਹਿ ਸਿੰਘ ਬਰਾੜ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਦੀ ਲਾਸ਼ ਨੂੰ ਲੈਕੇ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਸਾਹਮਣੇ ਆਵੇਗਾ, ਉਸਦੇ ਤਹਿਤ ਕਾਰਵਾਈ ਕੀਤੀ ਜਾਵੇਗੀ। ਤੁਹਾਨੂੰ ਦੱਸ ਦਈਏ ਕਿ ਮ੍ਰਿਤਕ ਮੁਲਾਜ਼ਮ ਦੀ ਲਾਸ਼ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ। ਜਿੱਥੇ ਉਸਦਾ ਪੋਸਟਮਾਰਟਮ ਕੀਤਾ ਜਾਵੇਗਾ।

ਇਹ ਵੀ ਪੜੋ: 15 ਸਾਲਾ ਨਾਬਾਲਗ ਨੂੰ ਸ਼ਰਾਬ ਪਿਲਾ ਕੇ ਸਰੀਰਕ ਸਬੰਧ ਬਣਾਉਂਦੀ ਸੀ 32 ਸਾਲਾ ਔਰਤ

ETV Bharat Logo

Copyright © 2024 Ushodaya Enterprises Pvt. Ltd., All Rights Reserved.