ETV Bharat / state

ਪੰਜਾਬ ਕਾਂਗਰਸ ਕਮੇਟੀ ਦੇ ਮੈਂਬਰ 'ਤੇ ਜਾਨਲੇਵਾ ਹਮਲਾ

ਫਿਰੋਜ਼ਪੁਰ ਦੇ ਪਿੰਡ ਜ਼ੀਰਾ ਵਿਚ ਪੰਜਾਬ ਕਾਂਗਰਸ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਜੋੜਾ 'ਤੇ 2 ਅਣਪਛਾਤੇ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ। ਇਸ ਸਮੇਂ ਉਹ ਜ਼ੀਰਾ ਦੇ ਹਸਪਤਾਲ 'ਚ ਜੇਰੇ ਇਲਾਜ ਹਨ।

ਫ਼ੋਟੋ।
author img

By

Published : Aug 12, 2019, 7:53 PM IST

ਫਿਰੋਜ਼ਪੁਰ: ਪਿੰਡ ਜ਼ੀਰਾ ਵਿਚ ਪੰਜਾਬ ਕਾਂਗਰਸ ਕਮੇਟੀ ਦੇ ਮੈਂਬਰ 'ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਮਲਾ ਜ਼ੀਰਾ ਦੇ ਰਹਿਣ ਵਾਲੇ ਸੁਰਿੰਦਰ ਸਿੰਘ ਜੋੜਾ 'ਤੇ 2 ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਕੀਤਾ ਗਿਆ।

ਵੀਡੀਓ

ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ ਕਮੇਟੀ ਦੇ ਮੈਂਬਰ ਸੁਰਿੰਦਰ ਜੋੜਾ ਜਦੋਂ ਆਪਣੇ ਫਾਰਮ 'ਤੇ ਕੁਝ ਲੋਕਾਂ ਨਾਲ ਗੱਲਬਾਤ ਕਰਕੇ ਆਪਣੀ ਕੋਠੀ ਵੱਲ ਜਾਣ ਲੱਗੇ ਤਾਂ 2 ਅਣਪਛਾਤੇ ਮੋਟਰਸਾਈਕਲ ਸਵਾਰ ਆਏ ਅਤੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ।

ਇੱਕ ਗੋਲੀ ਉਨ੍ਹਾਂ ਦੀ ਬਾਂਹ 'ਤੇ ਲੱਗ ਗਈ ਜਿਸ ਕਾਰਨ ਉਹ ਜ਼ਖ਼ਮੀ ਹੋ ਗਏ। ਦੱਸਣਯੋਗ ਹੈ ਕਿ ਇਸ ਸਮੇਂ ਪੀੜਤ ਜ਼ੀਰਾ ਦੇ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਹੈ ਅਤੇ ਪੁਲਿਸ ਸੁਰਿੰਦਰ ਸਿੰਘ ਉੱਪਰ ਹੋਏ ਇਸ ਹਮਲੇ ਦੀ ਜਾਂਚ ਕਰ ਰਹੀ ਹੈ।

Intro:ਫਿਰੋਜ਼ਪੁਰ ਦੇ ਜ਼ੀਰਾ ਵਿਚ ਪੰਜਾਬ ਕਾਂਗਰਸ ਕਮੇਟੀ ਦੇ ਮੈਂਬਰ ਤੇ ਜਾਣ ਲੇਵਾ ਹਮਲਾ।Body:ਕੈਪਟਨ ਸਰਕਾਰ ਵਿਚ ਹੁਣ ਕਾਂਗਰਸੀ ਵੀ ਸੁਰਖਿਅਤ ਨਹੀਂ ਹਨ ਜ਼ੀਰਾ ਦੇ ਰਹਿਣ ਵਾਲੇ ਸੁਰਿੰਦਰ ਸਿੰਘ ਜੋੜਾ ਦੇ ਉਪਰ 2 ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਪਿਸਤੌਲ ਨਾਲ ਫਾਇਰਿੰਗ ਕਰਕੇ ਹਮਲਾ ਕਰ ਦਿਤਾ ਇਹ ਹਮਲਾ ਉਸ ਵੇਖੇ ਹੋਇਆ ਜਦੋ ਸੁਰਿੰਦਰ ਜੋੜਾ ਆਪਣੇ ਫਾਰਮ ਤੇ ਕੁਝ ਲੋਕਾਂ ਨਾਲ ਗੱਲਬਾਤ ਕਰਕੇ ਫਾਰਮ ਤੇ ਬਣੀ ਆਪਣੀ ਕੋਠੀ ਵਲ ਜਾਣ ਲਗੇ ਤਾਂ ਉਹਨਾਂ ਉਪਰ ਗੋਲੀਆਂ ਚਲਾ ਦਿਤੀਆਂ ਜੋ ਓਹਨਾ ਦੀ ਬਾਂਹ ਤੇ ਲੱਗੀ ਅਤੇ ਇਸ ਵੇਲੇ ਜ਼ੀਰਾ ਦੇ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਹਨ ਪੁਲਿਸ ਸੁਰਿੰਦਰ ਉਪਰ ਹੋਏ ਹਮਲੇ ਦੀ ਜਾਂਚ ਕਰ ਰਹੀ ਹੈ।Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.