ETV Bharat / state

PRTC ਤੇ PUNBUS ਮੁਲਾਜ਼ਮਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ, ਦਿੱਤੀ ਇਹ ਚਿਤਾਵਨੀ !

author img

By

Published : Nov 12, 2022, 1:17 PM IST

Updated : Nov 12, 2022, 1:50 PM IST

ਪਨਬੱਸ ਰੋਡਵੇਜ਼ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਯਾਨੀ ਸ਼ਨੀਵਾਰ ਨੂੰ ਪੰਜਾਬ ਦੇ 18 ਡੀਪੂ ਬੰਦ ਕਰ ਦਿੱਤੇ। ਉਨ੍ਹਾਂ ਨੇ ਕਿਹਾ ਕਿ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਸੂਬੇ ਭਰ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ (PRTC PUNBUS Protest in Punjab) ਜਾਵੇਗੀ।

PRTC PUNBUS Protest in Punjab
PRTC PUNBUS Protest in Punjab

ਫਿਰੋਜ਼ਪੁਰ/ ਅੰਮ੍ਰਿਤਸਰ: ਪੰਜਾਬ ਰੋਡਵੇਜ/ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਬਟਾਲਾ ਡਿਪੂ ਦੇ ਮਸਲੇ ਅਤੇ ਫਿਰੋਜ਼ਪੁਰ ਡਿਪੂ ਦੇ ਮਸਲੇ ਤੇ ਪੰਜਾਬ ਦੇ ਬਾਕੀ ਡਿਪੂਆਂ ਦੇ ਨਾਲ ਨਾਲ ਫਿਰੋਜ਼ਪੁਰ ਸਵੇਰੇ ਪਹਿਲੇ ਟਾਇਮ ਤੋਂ ਬੰਦ ਕਰ ਦਿੱਤਾ (PRTC PUNBUS Protest in Punjab) ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕੇ ਬਟਾਲਾ ਡਿੱਪੂ ਵਿਖੇ ਕੰਡਕਟਰ ਦੀ ਨਜਾਇਜ਼ ਰਿਪੋਰਟ ਕੀਤੀ ਗਈ ਸੀ ਜਿਸ ਸਬੰਧੀ ਯੂਨੀਅਨ ਵਲੋਂ ਇੱਕ ਹਫ਼ਤੇ ਤੋਂ ਪਹਿਲਾਂ ਮੌਕੇ 'ਤੇ ਸਵਾਰੀਆਂ ਡਿਪੂ ਮੈਨੇਜਰ ਸਾਹਮਣੇ ਪੇਸ਼ ਕੀਤੀ ਫੇਰ ਮੰਗ ਪੱਤਰ ਦਿੱਤੇ ਗਏ, ਪਰ ਕੰਡਕਟਰ ਨੂੰ ਬਿਨਾਂ ਕਸੂਰ ਡਿਊਟੀ ਤੋਂ ਫਾਰਗ ਕਰ ਦਿੱਤਾ ਗਿਆ।

ਫਿਰੋਜ਼ਪੁਰ ਤੋਂ ਪ੍ਰਦਰਸ਼ਨ ਦੀਆਂ ਤਸਵੀਰਾਂ: ਟਰਾਂਸਪੋਰਟ ਵਿਭਾਗ ਨੂੰ ਚਲਾਉਣ 'ਚ ਧਿਆਨ ਨਹੀਂ: ਦੂਜੇ ਪਾਸੇ ਫਿਰੋਜ਼ਪੁਰ ਡਿਪੂ ਵਿੱਚ 23 ਕੰਡਕਟਰ ਘੱਟ ਹਨ, ਪਰ ਫੇਰ ਵੀ 15 ਕੰਡਕਟਰਾਂ ਦੀਆ ਫਿਰੋਜ਼ਪੁਰ ਤੋਂ ਪੱਟੀ ਬਦਲੀਆ ਕੀਤੀਆਂ ਗਈਆਂ, ਜਿਸ ਨਾਲ ਫਿਰੋਜ਼ਪੁਰ ਡਿਪੂ ਦੀਆਂ ਬੱਸਾਂ ਖੜ ਜਾਣਗੀਆਂ ਇਸ ਦੇ ਰੋਸ ਵਜੋਂ ਫਿਰੋਜ਼ਪੁਰ ਡਿੱਪੂ ਬੰਦ ਕੀਤਾ ਗਿਆ। ਫਿਰੋਜ਼ਪੁਰ ਵਿੱਚ ਇਕੱਠੇ ਹੋਏ ਪਨਬੱਸ ਰੋਡਵੇਜ਼ ਮੁਲਾਜ਼ਮਾਂ ਗੱਲਬਾਤ ਦੌਰਾਨ ਦੱਸਿਆ ਕਿ ਮਹਿਕਮੇ ਦੇ ਉੱਚ ਅਧਿਕਾਰੀਆਂ ਦਾ ਮਹਿਕਮੇ ਨੂੰ ਚਲਾਉਣ ਲਈ ਕੋਈ ਧਿਆਂਨ ਨਹੀਂ, ਜੇਕਰ ਕੰਡਕਟਰ ਘੱਟ ਹਨ। ਪੱਟੀ ਡਿੱਪੂ ਵਿੱਚ ਜਿਹੜੇ ਡਰਾਈਵਰ ਕੰਡਕਟਰ ਨਿੱਕੀਆ ਨਿੱਕੀਆ ਰਿਪੋਟਾਂ ਵਾਲੇ ਜਾਂ ਜਿਨ੍ਹਾਂ ਦੀਆ ਇੰਨਕੁਆਰੀਆ ਹੱਕ ਵਿੱਚ ਹਨ ਜਾ ਕੰਡੀਸ਼ਨਾ ਵਾਲੇ ਮੁਲਾਜ਼ਿਮ ਹਨ, ਉਨ੍ਹਾਂ ਨੂੰ ਬਹਾਲ ਕਰਕੇ ਇਕ ਮੌਕਾ ਦਿੱਤਾ ਜਾ ਸਕਦਾ ਹੈ ਅਤੇ ਬੱਸਾਂ ਚਲਾਈਆਂ ਜਾ ਸਕਦੀਆਂ ਹਨ ਅਤੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾ ਸਕਦੀਆਂ ਹਨ, ਪਰ ਡਾਇਰੈਕਟਰ ਸਟੇਟ ਟਰਾਂਸਪੋਰਟ ਵਲੋਂ ਟਰਾਂਸਪੋਰਟ ਵਿਭਾਗ ਨੂੰ ਚਲਾਉਣ ਵਿੱਚ ਬਿਲਕੁਲ ਧਿਆਨ ਨਹੀਂ ਹੈ।

PRTC ਤੇ PUNBUS ਮੁਲਾਜ਼ਮਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ, ਦਿੱਤੀ ਇਹ ਚਿਤਾਵਨੀ

"ਝੂਠ ਬੋਲ ਕੇ ਗੁੰਮਰਾਹ ਕਰ ਰਹੀ ਸਰਕਾਰ": ਡਿਕਟੇਟਰਸ਼ਿਪ ਵਾਲੇ ਰਵਈਏ ਨਾਲ ਧੱਕੇਸ਼ਾਹੀ ਕਰਕੇ ਡਾਇਰੈਕਟਰ ਸਟੇਟ ਟਰਾਂਸਪੋਰਟ ਦੇ ਕਾਰਨ ਨਵੀਂ ਸਰਕਾਰ ਆਉਣ ਤੋਂ ਬਾਅਦ ਹੁਣ ਤੱਕ ਲੱਗ ਭੱਗ 25-30 ਵਾਰ ਵੱਖ ਵੱਖ ਡਿਪੂ ਬੰਦ ਹੋ ਚੁੱਕੇ ਹਨ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਵਲੋਂ ਮਹਿਕਮੇ ਦਾ ਲਗਾਤਾਰ ਨੁਕਸਾਨ ਕਰਵਾਇਆ ਜਾ ਰਿਹਾ ਹੈ। ਧੱਕੇਸ਼ਾਹੀ ਨੂੰ ਰੋਕਣਾ ਲਈ ਜਦੋਂ ਕੋਈ ਸੁਣਵਾਈ ਨਹੀਂ, ਤਾਂ ਯੂਨੀਅਨ ਵਲੋਂ ਮਜਬੂਰਨ ਬੰਦ ਵਰਗੇ ਫੈਸਲੇ ਲੈਣੇ ਪੈਂਦੇ ਹਨ। ਦੂਜੇ ਪਾਸੇ ਅਧਿਕਾਰੀਆਂ ਵਲੋਂ ਸਰਕਾਰ ਨੂੰ ਵੀ ਗੁੰਮਰਾਹ ਕਰਕੇ ਟਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਬਿਆਨ ਦਿੰਦੇ ਹਨ ਕੇ ਮਹਿਕਮਾ ਮਹਿਕਮਾ ਇੰਨੇ ਕਰੋੜ ਵਾਧੇ ਵਿੱਚ, ਪਰ ਪੰਜਾਬ ਦੇ ਲੋਕਾਂ ਨੂੰ ਝੂਠ ਬੋਲ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ।

ਇਹ ਹਨ ਮੰਗਾਂ: ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਗੱਲ ਏਥੇ ਹੀ ਨਹੀਂ ਆਊਟ ਸੋਰਸਿੰਗ ਤੇ ਕੁਰੱਪਸ਼ਨ ਕਰਕੇ ਭਰਤੀ ਕਰਨਾ, ਕੱਢੇ ਮੁਲਾਜ਼ਮਾਂ ਨੂੰ ਬਹਾਲ ਨਾ ਕਰਨਾ, ਪਿਛਲੀ ਸਰਕਾਰ ਸਮੇਂ ਹੋਏ ਫੈਸਲੇ ਮੁਤਾਬਿਕ ਤਨਖਾਹ ਵਾਧਾ ਕੁੱਝ ਮੁਲਾਜ਼ਮਾਂ 'ਤੇ ਲਾਗੂ ਨਹੀਂ ਕੀਤਾ ਗਿਆ ਅਤੇ 5% ਤਨਖਾਹ ਵਾਧਾ ਵੀ ਰੋਕਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਨਿੱਕੀਆਂ ਨਿੱਕੀਆਂ ਮੰਗਾਂ ਜੋ ਡਾਇਰੈਕਟਰ ਸਟੇਟ ਟਰਾਂਸਪੋਰਟ ਪੰਜਾਬ ਦੇ ਪੱਧਰ ਦੀਆਂ ਹਨ ਨੂੰ ਵੀ ਲਮਕਾਇਆ ਜਾ ਰਿਹਾ ਜਿਸ ਕਾਰਨ ਵਰਕਰਾਂ ਵਿੱਚ ਨਿੱਤ ਰੋਸ ਵੱਧ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ "ਪੰਜਾਬ ਦੇ ਲੋਕਾ ਨੂੰ ਬਹੁਤ ਉਮੀਦਾਂ ਸਨ ਲੋਕਾਂ ਨਾਲ ਕੀਤੇ ਵਾਅਦਿਆਂ ਮੁਤਾਬਿਕ ਆਮ ਆਦਮੀ ਦੀ ਸਰਕਾਰ ਖਰਾ ਨਹੀਂ ਉਤਰ ਰਹੀ ਉਲਟਾ ਹਰ ਪੱਖ ਤੋਂ ਫੇਲ ਸਾਬਤ ਹੋ ਰਹੀ ਹੈ।"

ਅੰਮ੍ਰਿਤਸਰ ਤੋਂ ਪ੍ਰਦਰਸ਼ਨ ਦੀਆਂ ਤਸਵੀਰਾਂ-ਪਨਬੱਸ ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਸਾਡੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਹੀ ਸਰਕਾਰ ਦੇ ਖਿਲਾਫ ਰੋਡ ਵੀ ਜਾਮ ਕਰਾਂਗੇ ਦੇ ਉੱਨਤ ਬਹਾਲ ਨਹੀਂ ਕੀਤਾ ਜਾਂਦਾ ਸਾਰੇ ਨਾਲ ਉਨ੍ਹਾਂ ਦੇ ਸਮੇਂ ਤਕ ਅਸੀਂ ਲਗਾਤਾਰ ਸਰਕਾਰ ਖਿਲਾਫ ਪ੍ਰਦਰਸ਼ਨ ਕਰਾਂਗੇ। ਅੰਮ੍ਰਿਤਸਰ ਅੱਜ ਪੰਜਾਬ ਭਰ ਵਿਚ ਪਨਬੱਸ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਪਨਬੱਸ ਮੁਲਾਜ਼ਮਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਡੇ ਮੈਨੇਜਮੈਂਟ ਵੱਲੋਂ ਸਾਡੇ ਮੁਲਾਜ਼ਮਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਅੱਜ ਪੰਜਾਬ ਭਰ ਵਿਚ ਪਨਬੱਸ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Last Updated : Nov 12, 2022, 1:50 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.