ETV Bharat / state

ਪੰਜਾਬੀ ਭਾਸ਼ਾ ਸਮਾਗਮ ‘ਚ ਵੱਡੀਆਂ ਸਖਸ਼ੀਅਤਾਂ ਦਾ ਸਨਮਾਨ - Language Department

ਸ੍ਰੀ ਗੁਰੂ ਨਾਨਕ ਕਾਲਜ (Sri Guru Nanak College) ਵਿਖੇ ਕਰਵਾਏ ਸਮਾਗਮ ਵਿੱਚ ਸਾਹਿਤਕਾਰ ਤੇ ਸ਼ਾਇਰਾਂ ਨੇ ਸ਼ਿਰਕਤ ਕੀਤੀ ਗਈ। ਇਸ ਮੌਕੇ ਕਾਲਜ (College) ਦੀ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਜਿਸ ਵਿੱਚ ਪੰਜਾਬੀ ਭਾਸ਼ਾ (Punjabi language) ਅਤੇ ਪੰਜਾਬੀ ਸਭਿਆਚਾਰ ਨਾਲ ਸਬੰਧਤ ਕਿਤਾਬਾ ਰੱਖੀਆ ਗਈਆਂ। ਇਸ ਪੁਸਤਕ ਪ੍ਰਦਰਸ਼ਨੀ ਦਾ ਮਤਲਬ ਵੱਧ ਤੋਂ ਵੱਧ ਵਿਦਿਆਰਥੀਆਂ (Students) ਨੂੰ ਆਪਣੀ ਭਾਸ਼ਾ ਤੇ ਆਪਣੇ ਸਭਿਆਚਾਰ ਨਾਲ ਜੋੜਾ ਹੈ।

ਪੰਜਾਬੀ ਤੇ ਪੰਜਾਬੀਅਤ ਲਈ ਗੁਰੂ ਨਾਨਕ ਕਾਲਜ ਦਾ ਉਪਰਾਲਾ

author img

By

Published : Nov 25, 2021, 10:06 AM IST

ਫ਼ਿਰੋਜ਼ਪੁਰ: ਪੰਜਾਬੀ ਤੇ ਪੰਜਾਬੀਅਤ ਦੀ ਅਗਵਾਈ ਕਰਦੇ ਆ ਰਹੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਕ ਸਾਹਿਤਕ ਸਮਾਗਮ ਕਰਵਾਇਆ ਗਿਆ ਹੈ। ਜਿਸ ਵਿੱਚ ਸ਼ਾਇਰ ਅਤੇ ਹੋਰ ਸਖਸ਼ੀਅਤਾਂ ਨੇ ਸ਼ਿਰਕਤ ਕਰਕੇ ਆਪੋ-ਆਪਣੇ ਵਿਚਾਰ ਵਿਅੱਕਤ ਕੀਤੇ। ਜ਼ਿਲ੍ਹੇ ਦੇ ਸ੍ਰੀ ਗੁਰੂ ਨਾਨਕ ਕਾਲਜ (Sri Guru Nanak College) ਵਿਖੇ ਕਰਵਾਏ ਸਮਾਗਮ ਵਿੱਚ ਸਾਹਿਤਕਾਰ ਤੇ ਸ਼ਾਇਰਾਂ ਨੇ ਸ਼ਿਰਕਤ ਕੀਤੀ ਗਈ। ਇਸ ਮੌਕੇ ਕਾਲਜ (College) ਦੀ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਜਿਸ ਵਿੱਚ ਪੰਜਾਬੀ ਭਾਸ਼ਾ (Punjabi language) ਅਤੇ ਪੰਜਾਬੀ ਸਭਿਆਚਾਰ ਨਾਲ ਸਬੰਧਤ ਕਿਤਾਬਾ ਰੱਖੀਆ ਗਈਆਂ। ਇਸ ਪੁਸਤਕ ਪ੍ਰਦਰਸ਼ਨੀ ਦਾ ਮਤਲਬ ਵੱਧ ਤੋਂ ਵੱਧ ਵਿਦਿਆਰਥੀਆਂ (Students) ਨੂੰ ਆਪਣੀ ਭਾਸ਼ਾ ਤੇ ਆਪਣੇ ਸਭਿਆਚਾਰ ਨਾਲ ਜੋੜਾ ਹੈ।

ਪੰਜਾਬੀ ਤੇ ਪੰਜਾਬੀਅਤ ਲਈ ਗੁਰੂ ਨਾਨਕ ਕਾਲਜ ਦਾ ਉਪਰਾਲਾ
ਇਸ ਮੌਕੇ ਸਮਾਗਮ ਦੌਰਾਨ ਬੋਲਦਿਆਂ ਪਤਵੰਤਿਆਂ ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਵੱਲੋਂ ਪੰਜਾਬ ਭਰ ਵਿੱਚ ਨਵੰਬਰ ਮਹੀਨਾ ਪੰਜਾਬੀ ਮਾਹ ਵਜੋਂ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਪੰਜਾਬ ਦੇ ਕਈ ਜ਼ਿਲ੍ਹਿਆ (District) ਵਿੱਚ ਸਮਾਗਮ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਦਾ ਵੱਧ ਤੋਂ ਵੱਧ ਲੋਕਾਂ ਨੂੰ ਪੰਜਾਬੀ ਦੀ ਅਹਿਮੀਅਤ ਤੋਂ ਜਾਣੂ ਕਰਵਾਉਣ ਮੁੱਖ ਟੀਚਾ ਹੈ।

ਸਮਾਗਮ ‘ਚ ਪਹੁੰਚੇ ਜ਼ਿਲ੍ਹੇ ਦੇ ਭਾਸ਼ਾ ਵਿਭਾਗ ਦੇ ਅਫ਼ਸਰ ਡਾ. ਜਗਦੀਪ ਸਿੰਘ (Language Department Officer Dr. Jagdeep Singh) ਨੇ ਕਿਹਾ ਕਿ ਪੰਜਾਬ ਦਾ ਭਾਸ਼ਾ ਵਿਭਾਗ (Language Department) ਸੂਬੇ ਅੰਦਰ ਬਹੁਤ ਵਧੀਆ ਕੰਮ ਕਰ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਭਾਸ਼ਾ ਵਿਭਾਗ ਨਾਲ ਜੋੜਨ ਦੀ ਅਪੀਲ ਵੀ ਕੀਤੀ।

ਸਹਿਤਕਾਰਾਂ ਨੇ ਦੱਸਿਆ ਕਿ ਜਸਵੰਤ ਸਿੰਘ ਕੈਲਵੀਂ ਨੂੰ ਸਾਹਿਤਪ੍ਰਮੀਆਂ ਦੇ ਰੂਬਰੂ ਕਰਵਾਇਆ ਗਿਆ ਅਤੇ ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਪੰਜਾਬੀ ਨਾਲ ਜੋੜਣ ਦੇ ਮਨੋਰਥ ਨਾਲ ਅਜਿਹੇ ਯੋਗ ਕਦਮ ਚੁੱਕੇ ਜਾ ਰਹੇ ਹਨ। ਜਿਸ ਤਹਿਤ ਬੱਚਿਆਂ ਦੇ ਪੰਜਾਬੀ ਲਿਖਣ, ਪੰਜਾਬੀ ਭਾਸ਼ਣ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਤਾਂ ਕਿ ਸਮੂਹ ਬੱਚੇ ਪੰਜਾਬੀ ਤੋਂ ਜਾਣੂ ਹੋ ਸਕਣ ਅਤੇ ਨੌਜਵਾਨੀ ਦਾ ਪੰਜਾਬੀ ਪ੍ਰਤੀ ਮੋਹ ਜਾਗ ਸਕੇ।

ਇਹ ਵੀ ਪੜ੍ਹੋ:Assembly Elections 2022: ਵਿਕਾਸ ਦੀ ਉਡੀਕ ’ਚ ਜਲੰਧਰ ਦੇ ਹਲਕਾ ਕਰਤਾਰਪੁਰ ਦੇ ਪਿੰਡ ਭਗਵਾਨਪੁਰਾ ਦੇ ਵਾਸੀ

ETV Bharat Logo

Copyright © 2025 Ushodaya Enterprises Pvt. Ltd., All Rights Reserved.