ETV Bharat / state

kissan protest: ਕਿਸਾਨਾਂ ਨੇ ਭਾਜਪਾ ਆਗੂ ਦੇ ਘਰ ਬਾਹਰ ਸਾੜੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ

ਖੇਤੀ ਕਾਨੂੰਨਾਂ (Agricultural laws) ਖਿਲਾਫ਼ ਕਿਸਾਨਾਂ ਚ ਰੋਸ ਦੀ ਲਹਿਰ(Wave of protest) ਭਖਦੀ ਜਾ ਰਹੀ ਹੈ।ਕਿਸਾਨਾਂ ਵਲੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸੂਬੇ ਭਰ ਚ ਭਾਜਪਾ ਆਗੂਆਂ ਘਰਾਂ ਤੇ ਡੀਸੀ ਦਫਤਰਾਂ ਬਾਹਰ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਆਪਣਾ ਰੋਸ ਪ੍ਰਦਰਸ਼ਨ(Protest) ਜਤਾਇਆ ਗਿਆ।

ਕਿਸਾਨਾਂ ਨੇ ਭਾਜਪਾ ਆਗੂ ਦੇ ਘਰ ਬਾਹਰ ਸਾੜੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ

author img

By

Published : Jun 6, 2021, 8:58 PM IST

ਫਿਰੋਜ਼ਪੁਰ:ਖੇਤੀ ਕਾਨੂੰਨ ਰੱਦ ਕਰਨ ਦੀ ਮੰਗ(demand) ਨੂੰ ਲੈਕੇ ਦਿੱਲੀ ਦੀਆਂ ਬਰੂਹਾਂ ਤੇ ਕਿਸਾਨਾਂ ਨੂੰ 6 ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ।ਕਿਸਾਨਾਂ ਦੇ ਵਲੋਂ ਕੇਂਦਰ ਤੋਂ ਇੱਕੋ ਮੰਗ(demand) ਕਾਨੂੰਨ ਰੱਦ(Repeal the law) ਕਰਨ ਦੀ ਮੰਗ ਕੀਤੀ ਜਾ ਰਹੀ ਹੈ ਜਿਸਦੇ ਚੱਲਦੇ ਲਗਾਤਾਰ ਦਿੱਲੀ ਦੀਆਂ ਹੱਦਾਂ ਤੇ ਦੇਸ਼ ਦੇ ਵੱਖ ਵੱਖ ਹਿੱਸਿਆਂ ਚ ਕਿਸਾਨਾਂ ਦੇ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਕਿਸਾਨਾਂ ਨੇ ਭਾਜਪਾ ਆਗੂ ਦੇ ਘਰ ਬਾਹਰ ਸਾੜੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ

ਕੇਂਦਰ ਵਲੋਂ ਪਿਛਲੇ ਸਾਲ 5 ਜੂਨ ਨੂੰ ਨਵੇਂ ਖੇਤੀ ਕਾਨੂੰਨਾਂ ਸਬੰਧੀ ਆਰਡੀਨੈਂਸ ਲਿਆਂਦਾ ਗਿਆ ਸੀ ਜਿਸ ਨੂੰ ਇੱਕ ਸਾਲ ਹੋ ਚੁੱਕਿਆ ਹੈ ਪਰ ਸਰਕਾਰ ਵਲੋਂ ਕਿਸਾਨਾਂ ਦੇ ਪ੍ਰਦਰਸ਼ਨ ਦੇ ਦੌਰਾਨ ਵੀ ਕਾਨੂੰਨਾਂ ਦਾ ਕੋਈ ਪੁਖਤਾ ਹੱਲ ਨਹੀਂ ਕੱਢਿਆ ਜਿਸ ਕਰਕੇ ਕਿਸਾਨਾਂ ਦੇ ਵਿੱਚ ਰੋਸ ਦੀ ਲਹਿਰ ਭਖਦੀ ਜਾ ਰਹੀ ਹੈ।ਇਸੇ ਦੇ ਚੱਲਦੇ ਸੰਯੁਕਤ ਕਿਸਾਨ ਮੋਰਚੇ ਦੇ ਵਲੋਂ ਸੂਬੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਖੇਤੀ ਕਾਨੂੰਨਾਂ ਦੀਆਂ ਕਾਪੀ ਸਾੜਨ ਦਾ ਐਲਾਨ ਕੀਤਾ ਸੀ ਜਿਸਦੇ ਚੱਲਦੇ ਸੂਬੇ ਦੇ ਵੱਖ ਵੱਖ ਹਿੱਸਿਆਂ ਤੋਂ ਇਲਾਵਾ ਫਿਰੋਜ਼ਪੁਰ ਦੇ ਵਿੱਚ ਵੀ ਕਿਸਾਨਾਂ ਦੇ ਵਲੋਂ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ।

ਕਿਸਾਨਾਂ ਦੇ ਵਲੋਂ ਭਾਜਪਾ ਆਗੂ ਦੇ ਘਰ ਬਾਹਰ ਤੇ ਡੀਸੀ ਦਫਤਰ ਦੇ ਬਾਹਰ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਜਤਾਇਆ ਗਿਆ ਤੇ ਕਾਨੂੰਨ ਰੱਦ (Repeal the law)ਕਰਨ ਦੀ ਮੰਗ ਕੀਤੀ ਗਈ।ਇਸ ਮੌਕੇ ਕਿਸਾਨਾਂ ਨੇ ਕੇਂਦਰ ਤੇ ਵਰ੍ਹਦਿਆਂ ਕਿਹਾ ਕਿ ਜਿੰਨ੍ਹਾਂ ਸਮਾਂ ਕਾਨੂੰਨ ਰੱਦ(Repeal the law) ਨਹੀਂ ਹੁੰਦੇ ਉਨ੍ਹਾਂ ਸਮਾਂ ਸੰਘਰਸ਼ ਖਤਮ ਨਹੀਂ ਹੋਵੇਗਾ।

ਇਹ ਵੀ ਪੜ੍ਹੋ:ਆਪ੍ਰੇਸ਼ਨ Blue Star ਦੀ 37ਵੀਂ ਬਰਸੀ: ਕਈ ਸਿੱਖ ਆਗੂ ਘਰਾਂ ਵਿਚ ਹੀ ਕੀਤੇ ਨਜ਼ਰਬੰਦ

ETV Bharat Logo

Copyright © 2024 Ushodaya Enterprises Pvt. Ltd., All Rights Reserved.