ETV Bharat / state

Ferozepur:ਬਸਪਾ ਅਤੇ ਅਕਾਲੀ ਦਲ ਵੱਲੋਂ ਰਵਨੀਤ ਬਿੱਟੂ 'ਤੇ ਕਾਰਵਾਈ ਦੀ ਮੰਗ

author img

By

Published : Jun 21, 2021, 8:20 PM IST

ਫਿਰੋਜ਼ਪੁਰ ਦੇ ਐਸਐਸਪੀ ਨੂੰ ਬਸਪਾ (BSP) ਅਤੇ ਅਕਾਲੀ ਦਲ (Akali Dal) ਨੇ ਮੰਗ ਪੱਤਰ ਦੇ ਕੇ ਰਵਨੀਤ ਸਿੰਘ ਬਿੱਟੂ ਉਤੇ ਕਾਰਵਾਈ ਦੀ ਮੰਗ ਕੀਤੀ ਹੈ।ਇਸ ਮੌਕੇ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਦਾ ਕਹਿਣਾ ਹੈ ਕਿ ਬਿੱਟੂ ਦੇ ਬਿਆਨ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਕੇ ਰੱਖ ਦਿੱਤਾ ਹੈ।

Ferozepur:ਬਸਪਾ ਅਤੇ ਅਕਾਲੀ ਦਲ ਵੱਲੋਂ ਰਵਨੀਤ ਬਿੱਟੂ 'ਤੇ ਕਾਰਵਾਈ ਦੀ ਮੰਗ
Ferozepur:ਬਸਪਾ ਅਤੇ ਅਕਾਲੀ ਦਲ ਵੱਲੋਂ ਰਵਨੀਤ ਬਿੱਟੂ 'ਤੇ ਕਾਰਵਾਈ ਦੀ ਮੰਗ

ਫਿਰੋਜ਼ਪੁਰ: ਰਵਨੀਤ ਬਿੱਟੂ ਦੇ ਵਿਵਾਦਿਤ ਬਿਆਨ ਦੇ ਮਾਮਲੇ ਵਿਚ ਬਸਪਾ (BSP) ਅਤੇ ਅਕਾਲੀ ਦਲ (Akali Dal) ਵੱਲੋਂ ਫਿਰੋਜ਼ਪੁਰ ਦੇ ਐਸਐਸਪੀ ਨੂੰ ਮੰਗ ਪੱਤਰ ਦਿੱਤਾ ਅਤੇ ਬਿੱਟੂ ਉਤੇ ਕਾਰਵਾਈ ਦੀ ਮੰਗ ਕੀਤੀ।ਇਸ ਦੌਰਾਨ ਬਸਪਾ ਅਤੇ ਅਕਾਲੀ ਦਲ ਵੱਲੋਂ ਰੋਸ ਮਾਰਚ ਵੀ ਕੱਢਿਆ ਗਿਆ।

ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਜਨਮੇਜਾ ਸਿੰਘ ਸੇਖੋਂ ਦਾ ਕਹਿਣਾ ਹੈ ਕਿ ਬਸਪਾ ਅਤੇ ਅਕਾਲੀ ਦਲ ਦੇ ਗੱਠਬੰਧਨ ਉਤੇ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਬੜਾ ਭੱਦਾ ਬਿਆਨ ਦਿੱਤਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਗੁਰੂ ਸਾਹਿਬਾਨ ਨੇ ਜਾਤ-ਪਾਤ ਤੋਂ ਮੁਕਤ ਕੀਤਾ ਹੈ ਪਰ ਬਿੱਟੂ ਦੇ ਬਿਆਨ ਨਾਲ ਇਨਸਾਨੀਅਤ ਸ਼ਰਮਸਾਰ ਹੁੰਦੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਫਿਰੋਜ਼ਪੁਰ ਦੇ ਐਸਐਸਪੀ ਨੂੰ ਆਪਣਾ ਮੰਗ ਪੱਤਰ ਦੇ ਕੇ ਬਿੱਟੂ ਉਤੇ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਦੌਰਾਨ ਬਹੁਜਨ ਸਮਾਜ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਬਸਪਾ ਅਤੇ ਅਕਾਲੀ ਦਲ ਦਾ ਗੱਠਜੋੜ ਇਕ ਸ਼ਲਾਘਾਯੋਗ ਕਦਮ ਹੈ।ਬਲਵਿੰਦਰ ਸਿੰਘ ਨੇ ਬਿੱਟੂ ਦੇ ਵਿਵਾਦਿਤ ਬਿਆਨ ਦਾ ਵਿਰੋਧ ਕਰਦੇ ਹੋਏ ਐਸਐਸਪੀ ਤੋਂ ਕਾਰਵਾਈ ਦੀ ਮੰਗ ਕੀਤੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ 2022 ਵਿਚ ਸ਼੍ਰੋਮਣੀ ਅਕਾਲੀ ਅਤੇ ਬਸਪਾ ਦੀ ਸਰਕਾਰ ਹੀ ਬਣੇਗੀ।

ਤੁਹਾਨੂੰ ਦੱਸ ਦੇਈਏ ਕਿ ਵਿਵਾਦਾਂ ਚ ਘਿਰੇ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਅੱਜ ਚੰਡੀਗੜ੍ਹ ਦੇ ਵਿੱਚ ਪੰਜਾਬ ਰਾਜ ਐਸ ਸੀ ਕਮਿਸ਼ਨ ਦੇ ਅੱਗੇ ਪੇਸ਼ ਹੋਣ ਪਹੁੰਚੇ ਹਨ।ਬਿੱਟੂ ਐਸਸੀ ਕਮਿਸ਼ਨ ਅੱਗੇ ਪੇਸ਼ ਸੋਸ਼ਲ ਮੀਡੀਆ 'ਤੇ ਦਿੱਤੇ ਅਕਾਲੀ-ਬਸਪਾ ਗੱਠਜੋੜ ਨੂੰ ਲੈਕੇ ਦਿੱਤੇ ਬਿਆਨ ਤੇ ਆਪਣਾ ਸਪੱਸ਼ਟੀਕਰਨ ਦਿੱਤਾ ਅਤੇ ਮੁਆਫ਼ੀ ਮੰਗੀ।

ਇਹ ਵੀ ਪੜੋ:ਸਾਂਸਦ ਰਵਨੀਤ ਬਿੱਟੂ ਨੇ ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋ ਮੰਗੀ ਮੁਆਫ਼ੀ

ETV Bharat Logo

Copyright © 2024 Ushodaya Enterprises Pvt. Ltd., All Rights Reserved.