ETV Bharat / state

ਪੁਲਿਸ ਦੀ ਵੱਡੀ ਕਾਰਵਾਈ, ਨਸ਼ੇੜੀਆਂ ਨੂੰ ਰੰਗੇ ਹੱਥੀ ਕੀਤਾ ਕਾਬੂ

ਫਿਰੋਜ਼ਪੁਰ ਪੁਲਿਸ ਨੇ ਖੰਡਰ ਬਣ ਰਹੀ ਇਮਾਰਤ ਰਾਏ ਸਿੱਖ ਭਵਨ ਵਿੱਚ ਛਾਪੇਮਾਰੀ ਕਰਕੇ ਨਸ਼ੇੜੀਆਂ ਨੂੰ ਕਾਬੂ ਕੀਤਾ ਹੈ, ਜਿਹਨਾਂ ਨੂੰ ਹੁਣ ਨਸ਼ਾ ਛੁਡਾਓ ਕੇਂਦਰ ਵਿੱਚ ਭਰਤੀ ਕਰਵਾਇਆ ਜਾਵੇਗਾ।

ਨਸ਼ੇੜੀਆਂ ਨੂੰ ਰੰਗੇ ਹੱਥੀ ਕੀਤਾ ਕਾਬੂ
ਨਸ਼ੇੜੀਆਂ ਨੂੰ ਰੰਗੇ ਹੱਥੀ ਕੀਤਾ ਕਾਬੂ
author img

By

Published : May 14, 2022, 12:08 PM IST

ਫਿਰੋਜ਼ਪੁਰ: ਪੁਲਿਸ ਵੱਲੋਂ ਨਸ਼ਿਆ ਖ਼ਿਲਾਫ਼ ਲਗਾਤਾਰ ਐਕਸ਼ਨ ਲਿਆ ਜਾ ਰਿਹਾ ਹੈ। ਇਸੇ ਤਹਿਤ ਕਾਰਵਾਈ ਕਰਦੇ ਹੋਏ ਫਿਰੋਜ਼ਪੁਰ ਪੁਲਿਸ ਵੱਲੋਂ ਖੰਡਰ ਬਣ ਰਹੀ ਇਮਾਰਤ ਰਾਏ ਸਿੱਖ ਭਵਨ ਵਿੱਚ ਛਾਪੇਮਾਰੀ ਕੀਤੀ ਗਈ, ਜਿਥੋਂ ਪੁਲਿਸ ਨੇ ਕੁਝ ਨੌਜਵਾਨਾਂ ਨੂੰ ਨਸ਼ਾ ਕਰਦੇ ਹੋਏ ਕਾਬੂ ਕੀਤਾ।

ਇਹ ਵੀ ਪੜੋ: ਸੀਐੱਮ ਮਾਨ ਨੇ ਹੁਣ ਜੇਲ੍ਹਾਂ ’ਚ ਖਤਮ ਕੀਤਾ ਵੀਆਈਪੀ ਕਲਚਰ

ਇਸ ਮੌਕੇ ਡੀਐਸਪੀ ਜਗਦੀਸ਼ ਕੁਮਾਰ ਨੇ ਕਿਹਾ ਕਿ ਇਹਨਾਂ ਨੌਜਵਾਨਾਂ ਨੂੰ ਨਸ਼ਾ ਛਡਾਓ ਕੇਂਦਰ ਵਿੱਚ ਭੇਜਿਆ ਜਾਵੇਗਾ, ਜਿੱਥੇ ਇਹਨਾਂ ਦਾ ਨਸ਼ਾ ਛੁਡਵਾਇਆ ਜਾਵੇਗਾ। ਉਥੇ ਹੀ ਨਸ਼ੇ ਦੇ ਆਦੀ ਨੌਜਵਾਨਾਂ ਨੇ ਕਿਹਾ ਕਿ ਸਿਵਲ ਹਸਪਤਾਲ ਤੋਂ ਜੋ ਨਸ਼ਾ ਛੱਡਣ ਵਾਲੀ ਗੋਲੀ ਮਿਲਦੀ ਹੈ ਉਹ ਉਸ ਨੂੰ ਪਾਣੀ ਵਿੱਚ ਘੋਲ ਟੀਕਾ ਬਣਾਕੇ ਲਗਾਉਂਦੇ ਹਨ, ਜਿਸ ਨਾਲ ਜਿਆਦਾ ਨਸ਼ਾ ਹੁੰਦਾ ਹੈ।

ਨਸ਼ੇੜੀਆਂ ਨੂੰ ਰੰਗੇ ਹੱਥੀ ਕੀਤਾ ਕਾਬੂ

ਦੱਸ ਦਈਏ ਕਿ ਬੀਤੇ ਦਿਨ ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਭਰ ਦੇ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਬੁਲਾ ਕੇ ਨਸ਼ੇ ਦੇ ਖਾਤਮੇ ਲਈ ਵਿਚਾਰਾਂ ਕੀਤੀਆਂ ਗਈਆਂ ਸਨ, ਉਥੇ ਹਰਕਤ ਵਿੱਚ ਆਈ ਪੁਲਿਸ ਨੇ ਜਿਥੇ ਇੱਕ ਕਿੱਲੋ ਹੈਰੋਇਨ ਸਣੇ ਮੁਲਜ਼ਮ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ, ਉਥੇ ਰਾਏ ਸਿੱਖ ਭਵਨ ਵਿੱਚ ਨਸ਼ਾ ਕਰਦੇ ਨੌਜਵਾਨਾਂ ਨੂੰ ਕਾਬੂ ਵੀ ਕੀਤਾ।

ਇਹ ਵੀ ਪੜੋ: ਮੁੰਡਕਾ ਅਗਨੀਕਾਂਡ ’ਚ 27 ਲੋਕਾਂ ਦੀ ਮੌਤ, 12 ਜ਼ਖਮੀ, ਸਿਆਸੀ ਆਗੂਆਂ ਨੇ ਜਤਾਇਆ ਦੁੱਖ

ETV Bharat Logo

Copyright © 2024 Ushodaya Enterprises Pvt. Ltd., All Rights Reserved.