ETV Bharat / state

ਟ੍ਰੈਫਿਕ ਪੁਲਿਸ ਵੱਲੋਂ ਖੜ੍ਹੀਆਂ ਗੱਡੀਆਂ ਨੂੰ ਲਾਏ ਤਾਲੇ, ਕੀਤੇ ਚਲਾਨ

ਟ੍ਰੈਫਿਕ ਦੀ ਸਮੱਸਿਆ ਨੂੰ ਦੇਖਦੇ ਹੋਏ ਟ੍ਰੈਫਿਕ ਪੁਲਿਸ ਜ਼ੀਰਾ ਵੱਲੋਂ ਸਖ਼ਤੀ ਕੀਤੀ ਗਈ ਹੈ। ਖੜ੍ਹੀਆਂ ਗੱਡੀਆਂ ਨੂੰ ਲਾਏ ਗਏ ਲੋਕ ਕੀਤੇ ਗਏ ਅਤੇ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਚਲਾਨ ਵੀ ਕੱਟੇ ਗਏ ਹਨ।

Firozpur police, Firozpur traffic police
ਟ੍ਰੈਫਿਕ ਪੁਲਿਸ ਵੱਲੋਂ ਖੜ੍ਹੀਆਂ ਗੱਡੀਆਂ ਨੂੰ ਲਾਏ ਲੋਕ, ਕੀਤੇ ਚਲਾਨ
author img

By

Published : Feb 24, 2022, 9:58 AM IST

ਫਿਰੋਜ਼ਪੁਰ: ਜ਼ੀਰਾ ਟ੍ਰੈਫਿਕ ਪੁਲਿਸ ਵੱਲੋਂ ਪਾਰਕਿੰਗ ਤੋਂ ਬਾਹਰ ਖੜ੍ਹੀਆਂ ਗੱਡੀਆਂ ਨੂੰ ਲੋਕ ਲਗਾਏ ਗਏ ਅਤੇ ਚਲਾਨ ਕੱਟੇ ਗਏ ਹਨ। ਟ੍ਰੈਫਿਕ ਦੀ ਸਮੱਸਿਆ ਨੂੰ ਵੇਖਦੇ ਹੋਏ ਟ੍ਰੈਫਿਕ ਪੁਲਿਸ ਵੱਲੋਂ ਸਖ਼ਤੀ ਕੀਤੀ ਗਈ ਹੈ। ਟ੍ਰੈਫਿਕ ਇੰਚਾਰਜ ਬਲੌਰ ਸਿੰਘ ਨੇ ਦੱਸਿਆ ਕਿ ਐਸਐਸਪੀ ਨਰਿੰਦਰ ਭਾਰਗਵ, ਜ਼ਿਲਾ ਟ੍ਰੈਫਿਕ ਇੰਚਾਰਜ ਇਕਬਾਲ ਸਿੰਘ ਤੇ ਡੀਐਸਪੀ ਜ਼ੀਰਾ ਸੰਦੀਪ ਸਿੰਘ ਮੰਡ ਦੇ ਦਿਸ਼ਾ ਨਿਰਦੇਸ਼ਾਂ ਤੇ ਸਾਡੇ ਵੱਲੋਂ ਜ਼ੀਰਾ ਵਿਚ ਟ੍ਰੈਫਿਕ ਦੀ ਸਮੱਸਿਆ ਨੂੰ ਵੇਖਦੇ ਹੋਏ ਇਹ ਕਾਰਵਾਈ ਕੀਤੀ ਜਾ ਕਹੀ ਹੈ।

ਟ੍ਰੈਫਿਕ ਪੁਲਿਸ ਵੱਲੋਂ ਖੜ੍ਹੀਆਂ ਗੱਡੀਆਂ ਨੂੰ ਲਾਏ ਲੋਕ, ਕੀਤੇ ਚਲਾਨ

ਟ੍ਰੈਫਿਕ ਇੰਚਾਰਜ ਬਲੌਰ ਸਿੰਘ ਨੇ ਦੱਸਿਆ ਹੈ ਕਿ ਜ਼ੀਰਾ ਵਿੱਚ ਲੋਕ ਗੱਡੀਆਂ ਨੂੰ ਬੱਸ ਸਟੈਂਡ ਜ਼ੀਰਾ ਦੀ ਪਾਰਕਿੰਗ ਵਿੱਚ ਖੜ੍ਹੇ ਕਰਨ ਦੀ ਬਜਾਏ ਮੇਨ ਬਾਜ਼ਾਰ ਦੀਆਂ ਸੜਕਾਂ ਉਪਰ ਦੁਕਾਨਾਂ ਦੇ ਬਾਹਰ ਰੋਕ ਕੇ ਲੰਬੇ ਸਮੇਂ ਲਈ ਖਰੀਦਦਾਰੀ ਕਰਨ ਚਲੇ ਜਾਂਦੇ ਹਨ। ਇਸ ਕਾਰਨ ਲੋਕਾਂ ਨੂੰ ਸਮੱਸਿਆ ਹੁੰਦੀ ਹੈ ਅਤੇ ਕਈ ਵਾਰ ਐਕਸੀਡੈਂਟ ਦੀਆਂ ਘਟਨਾਵਾਂ ਵੀ ਵਾਪਰੀਆਂ ਹਨ। ਇਸ ਲਈ ਪ੍ਰਸ਼ਾਸਨ ਵੱਲੋਂ ਸਖ਼ਤੀ ਕੀਤੀ ਜਾ ਰਹੀ ਹੈ ਤੇ ਖੜ੍ਹੀਆਂ ਗੱਡੀਆਂ ਦੇ ਲੋਕ ਕਰ ਕੇ ਉਨ੍ਹਾਂ ਦੇ ਚਲਾਨ ਕੀਤੇ ਜਾ ਰਹੇ ਹਨ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਮੁਹਿੰਮ ਲਗਾਤਾਰ ਜਾਰੀ ਰਹੇਗੀ ਜਦ ਤੱਕ ਲੋਕ ਖ਼ੁਦ ਨਹੀਂ ਸਮਝ ਜਾਂਦੇ।

ਇਹ ਵੀ ਪੜ੍ਹੋ: ਪਿੰਡ ਦੇ ਲੋਕਾਂ ਦੀ ਨਸ਼ਾ ਵੇਚਣ ਵਾਲਿਆਂ ਨੂੰ ਚਿਤਾਵਨੀ, ਕਿਹਾ ਨਹੀਂ ਸੁਧਰੇ ਤਾਂ...

ਇਸ ਮੌਕੇ ਜਦ ਗੱਡੀ ਦੇ ਮਾਲਕ ਜਿਨ੍ਹਾਂ ਦਾ ਚਲਾਨ ਕੀਤਾ ਗਿਆ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸਾਡੀ ਗ਼ਲਤੀ ਹੈ ਤੇ ਇਸ ਤਰ੍ਹਾਂ ਦੀ ਗ਼ਲਤੀ ਭਵਿੱਖ ਵਿਚ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਹੁਣ ਤੋਂ ਪ੍ਰਸ਼ਾਸਨ ਦੇ ਹੁਕਮਾਂ ਮੁਤਾਬਕ ਗੱਡੀ ਨੂੰ ਬੱਸ ਸਟੈਂਡ ਪਾਰਕਿੰਗ ਵਿਚ ਹੀ ਖੜ੍ਹਾ ਕੀਤਾ ਜਾਵੇਗਾ ਜਿਸ ਨਾਲ ਸਾਨੂੰ ਵੀ ਆਉਣ ਜਾਣ ਵਿਚ ਸਹੂਲਤ ਹੋ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.