ਫਿਰੋਜ਼ਪੁਰ : ਰੈੱਡ ਕਰਾਸ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਉਪਕਰਨ ਮੁਹੱਈਆ ਕਰਵਾਉਣ ਲਈ ਜ਼ੀਰਾ ਵਿਖੇ ਕੈਂਪ ਲਗਾਇਆ ਗਿਆ ਇਸ ਮੌਕੇ ਐਸ ਡੀ ਐਮ ਰਣਜੀਤ ਸਿੰਘ ਭੁੱਲਰ ਵੱਲੋਂ ਦੱਸਿਆ ਗਿਆ ਕਿ ਅੰਗਹੀਣ ਵਿਅਕਤੀਆਂ ਨੂੰ ਇੰਸਟਰੂਮੈਂਟ ਦੇਣ ਵਾਸਤੇ ਇਹ ਕੈਂਪ ਲਗਾਇਆ ਗਿਆ ਹੈ ਜਿਸ ਵਿਚ ਸ਼ਨਾਖਤੀ ਫਾਰਮ ਭਰੇ ਗਏ ਹਨ ਉਸ ਉਪਰੰਤ ਕੁਝ ਦਿਨਾਂ ਬਾਅਦ ਹੀ ਇਨ੍ਹਾਂ ਨੂੰ ਇਹ ਉਪਕਰਨ ਮੁਹੱਈਆ ਕਰਵਾ ਦਿੱਤੇ ਜਾਣਗੇ।
ਰੈੱਡ ਕਰਾਸ ਵੱਲੋਂ ਲੋੜਮੰਦਾਂ ਲਈ ਲਗਾਇਆ ਗਿਆ ਸ਼ਨਾਖਤੀ ਕੈਂਪ - ਰੈੱਡ ਕਰਾਸ
ਫਿਰੋਜ਼ਪੁਰ : ਰੈੱਡ ਕਰਾਸ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਉਪਕਰਨ ਮੁਹੱਈਆ ਕਰਵਾਉਣ ਲਈ ਜ਼ੀਰਾ ਵਿਖੇ ਕੈਂਪ ਲਗਾਇਆ ਗਿਆ ਇਸ ਮੌਕੇ ਐਸ ਡੀ ਐਮ ਰਣਜੀਤ ਸਿੰਘ ਭੁੱਲਰ ਵੱਲੋਂ ਦੱਸਿਆ ਗਿਆ ਕਿ ਅੰਗਹੀਣ ਵਿਅਕਤੀਆਂ ਨੂੰ ਇੰਸਟਰੂਮੈਂਟ ਦੇਣ ਵਾਸਤੇ ਇਹ ਕੈਂਪ ਲਗਾਇਆ ਗਿਆ ਹੈ ਜਿਸ ਵਿਚ ਸ਼ਨਾਖਤੀ ਫਾਰਮ ਭਰੇ ਗਏ ਹਨ ਉਸ ਉਪਰੰਤ ਕੁਝ ਦਿਨਾਂ ਬਾਅਦ ਹੀ ਇਨ੍ਹਾਂ ਨੂੰ ਇਹ ਉਪਕਰਨ ਮੁਹੱਈਆ ਕਰਵਾ ਦਿੱਤੇ ਜਾਣਗੇ।
ਰੈੱਡ ਕਰਾਸ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਲਗਾਇਆ ਗਿਆ ਸ਼ਨਾਖਤੀ ਕੈਂਪ