ETV Bharat / state

ਫ਼ਿਰੋਜ਼ਪੁਰ 'ਚ ਸਾਈਕਲ ਰੈਲੀ ਕੱਢ ਕੇ ਮਨਾਇਆ ਗਿਆ ਕੌਮਾਂਤਰੀ ਨਸ਼ਾ ਵਿਰੋਧੀ ਦਿਹਾੜਾ

ਦੇਸ਼ ਭਰ ਵਿੱਚ ਨਸ਼ਾ ਵਿਰੋਧੀ ਦਿਹਾੜਾ ਮਨਾਇਆ ਦਿਹਾੜਾ ਮਨਾਇਆ ਜਾ ਰਿਹਾ ਹੈ ਜਿਸ ਮੌਕੇ ਫ਼ਿਰੋਜ਼ਪੁਰ 'ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਤੋਂ ਇਕ ਸਾਈਕਲ ਰੈਲੀ ਕੱਢੀ ਗਈ।

ਫ਼ੋਟੋ
author img

By

Published : Jun 26, 2019, 12:13 PM IST

ਫ਼ਿਰੋਜ਼ਪੁਰ: ਸ਼ਹਿਰ ਵਿੱਚ ਕੌਂਮਾਤਰੀ ਨਸ਼ਾ ਵਿਰੋਧੀ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਤੋਂ ਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਬੱਚਿਆਂ, ਨੌਜਵਾਨਾਂ, ਔਰਤਾਂ ਤੇ ਪੁਰਸ਼ਾਂ ਨੇ ਹਿੱਸਾ ਲਿਆ। ਇਸ ਦੌਰਾਨ ਲੋਕਾਂ ਨੇ "ਨਸ਼ਾ ਨਾਸ਼ ਕੀ ਜੜ੍ਹ ਹੈ ਭਾਈ, ਇਸ ਨੇ ਸਭ ਆਗ ਲਗਾਈ" ਦੇ ਪੋਸਟਰ ਲਗਾ ਕੇ ਲੋਕਾਂ ਨੂੰ ਨਸ਼ੇ ਤੋਂ ਦੂਰ ਹੋਣ ਤੋਂ ਸੁਨੇਹਾ ਦਿੱਤਾ।

ਵੀਡੀਓ

ਇਸ ਬਾਰੇ ਡਿਪਟੀ ਕਮਿਸ਼ਨਰ ਚੰਦਰ ਗੈਂਧ ਨੇ ਕਿਹਾ ਕਿ ਫ਼ਿਰੋਜ਼ਪੁਰ ਸ਼ਹੀਦਾਂ ਦੀ ਧਰਤੀ ਹੈ, ਤੇ ਲੋਕਾਂ ਨੂੰ ਆਪਣੇ ਅੰਦਰ ਨਸ਼ੇ ਖ਼ਿਲਾਫ਼ ਜੋਸ਼ ਭਰਨਾ ਚਾਹੀਦਾ ਤੇ ਨਾਲ ਹੀ ਨਸ਼ੇ ਖ਼ਿਲਾਫ਼ ਅਵਾਜ਼ ਚੁੱਕਣੀ ਚਾਹੀਦੀ ਹੈ।

ਇਹ ਵੀ ਪੜ੍ਹੋ:ਫਿਰੋਜ਼ਪੁਰ 'ਚ ਤਿੰਨ ਨਸ਼ਾ ਤਸਕਰ ਕਾਬੂ

ਉਨ੍ਹਾਂ ਕਿਹਾ ਕਿ ਜਦੋਂ ਤੱਕ ਲੋਕ ਨਸ਼ੇ ਖ਼ਿਲਾਫ ਅਵਾਜ਼ ਨਹੀਂ ਚੁੱਕਣਗੇ, ਉਦੋਂ ਤੱਕ ਨਸ਼ੇ ਦਾ ਖ਼ਾਤਮਾ ਨਹੀਂ ਕੀਤਾ ਜਾ ਸਕਦਾ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਰੈਲੀ 'ਚ ਸਾਈਕਲ ਚਲਾ ਕੇ ਲੋਕਾਂ ਨੂੰ ਨਸ਼ੇ ਤੋ ਦੂਰ ਰਹਿਣ ਦਾ ਸੁਨੇਹਾ ਦਿੱਤਾ।

Intro:Body:

asd

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.