ETV Bharat / state

ਟਕਸਾਲੀ ਤੇ 'ਆਪ' ਗਠਜੋੜ ਬਾਰੇ ਜੋਤਿਸ਼ ਦੱਸ ਸਕਦਾ ਮੈਂ ਕੀ ਦੱਸਾਂ- ਮਨਪ੍ਰੀਤ ਬਾਦਲ

ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਦੇਵ ਸਮਾਜ ਕਾਲਜ ਦੇ 80ਵੇਂ ਡਿਗਰੀ ਵੰਡ ਸਮਾਗਮ ਵਿੱਚ ਕੀਤੀ ਸ਼ਮੂਹਲੀਅਤ। ਨਾਲ ਹੀ ਟਕਸਾਲੀ ਤੇ 'ਆਪ' ਦੇ ਗਠਜੋੜ ਬਾਰੇ ਬੋਲਦਿਆਂ ਕਿਹਾ ਕਿ ਇਸ ਗਠਜੋੜ ਬਾਰੇ ਤਾਂ ਕੋਈ ਜੋਤਿਸ਼ ਹੀ ਦੱਸ ਸਕਦਾ ਮੈਂ ਤਾਂ ਕੀ ਦੱਸਾਂ।

author img

By

Published : Mar 3, 2019, 5:06 PM IST

ਵਿੱਤ ਮੰਤਰੀ ਮਨਪ੍ਰੀਤ ਬਾਦਲ

ਫ਼ਿਰੋਜ਼ਪੁਰ: ਸ਼ਹਿਰ ਵਿੱਚ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੇਵ ਸਮਾਜ ਕਾਲਜ ਦੇ 80ਵੇਂ ਡਿਗਰੀ ਵੰਡ ਸਮਾਗਮ ਵਿੱਚ ਸ਼ਮੂਹਲੀਅਤ ਕੀਤੀ। ਇਸ ਦੌਰਾਨ ਮਨਪ੍ਰੀਤ ਬਾਦਲ ਨੇ ਟਕਸਾਲੀ ਅਤੇ 'ਆਪ' ਦੇ ਗਠਜੋੜ ਬਾਰੇ ਬੋਲਦਿਆਂ ਕਿਹਾ ਕਿ ਇਸ ਗਠਜੋੜ ਬਾਰੇ ਤਾਂ ਕੋਈ ਜੋਤਿਸ਼ ਹੀ ਦੱਸ ਸਕਦਾ ਮੈਂ ਤਾਂ ਕੀ ਦੱਸਾਂ।

ਵਿੱਤ ਮੰਤਰੀ ਮਨਪ੍ਰੀਤ ਬਾਦਲ
ਕੈਬਿਨੇਟ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ ਪਸੰਦ ਕਰਦੇ ਹਨ ਫਿਰ ਵੀ ਮੈਂ ਉਹਨਾਂ ਨੂੰ ਆਪਣੀਆਂ ਸ਼ੁਭਕਾਮਨਵਾਂ ਦਿੰਦਾ ਹਾਂ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮੁਲਾਜ਼ਮਾਂ ਵਲੋਂ ਲਗਤਾਰ ਕੀਤੇ ਜਾ ਰਹੇ ਧਰਨਿਆਂ ਦਾ ਜਵਾਬ ਦਿੰਦਿਆਂ ਕਿ ਉਨ੍ਹਾਂ ਦੀ ਸਾਰੀਆਂ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਹੋ ਗਈ ਹੈ ਤੇ ਉਨ੍ਹਾਂ ਦੀਆਂ ਮੰਗਾ ਬਾਰੇ ਛੇਤੀ ਹੀ ਵਿਚਾਰ ਵਟਾਂਦਰਾ ਕਰਕੇ ਹੱਲ ਕੱਢਿਆ ਜਾਵੇਗਾ।ਦੱਸ ਦਈਏ, ਕੈਬਿਨੇਟ ਮੰਤਰੀ ਮਨਪ੍ਰੀਤ ਬਾਦਲ ਨੇ ਡਿਗਰੀ ਵੰਡ ਸਮਾਰੋਹ ਦੌਰਾਨ ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ। ਇਸ ਤੋਂ ਬਾਅਦ ਕਾਲਜ ਦੀ ਪ੍ਰਿੰਸੀਪਲ ਮਧੂ ਪਰਾਸ਼ਰ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਮਨਪ੍ਰੀਤ ਬਾਦਲ ਦਾ ਸਵਾਗਤ ਕੀਤਾ।

ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਅਤੇ ਖੇਲ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅੱਜ ਫ਼ਿਰੋਜ਼ਪੁਰ ਦੇ ਦੇਵ ਸਮਾਜ ਕਾਲਜ ਦੇ 80ਵੇ ਡਿਗਰੀ ਵੰਡ ਸਮਾਰੋਹ ਵਿਚ ਸ਼ਿਰਕਤ ਕਰਨ ਆਏ ਜਿਥੇ ਕਾਲਜ ਦੀਆਂ ਵਿਦਿਆਰਥਣਾਂ ਨੇ ਸਵਾਗਤੀ ਗੀਤ ਗਾ ਕੇ ਉਹਨਾਂ ਦਾ ਸਵਾਗਤ ਕੀਤਾ ਅਤੇ ਇਸ ਤੋਂ ਬਾਦ ਕਾਲਜ ਦੀ ਪ੍ਰਿੰਸੀਪਲ ਮਧੂ ਪਰਾਸ਼ਰ ਨੇ ਆਪਣੀ ਸਵਾਗਤੀ ਭਾਸ਼ਣ ਵਿਚ ਮਨਪ੍ਰੀਤ ਬਾਦਲ ਅਤੇ ਰਾਣਾ ਸੋਢੀ ਦਾ ਧੰਨਵਾਦ ਕੀਤਾ ਇਸ ਤੋਂ ਬਾਦ ਮਨਪ੍ਰੀਤ ਬਾਦਲ ਨੇ ਵਿਦਿਆਰਥਣਾਂ ਨੂੰ ਡਿਗਰੀਆਂ ਵੰਡਿਆ ।ਮੀਡਿਆ ਨਾਲ ਗੱਲ ਬਾਤ ਕਰਦੇ ਮਨਪ੍ਰੀਤ ਬਾਦਲ ਨੇ ਅਕਾਲੀ ਦਲ ਟਕਸਾਲੀ ਅਤੇ ਆਪ ਦੇ ਗਠਬੰਧਨ ਬਾਰੇ ਬੋਲਦਿਆਂ ਕਿਹਾ ਕਿ ਇਸ ਗਠਬੰਧਨ ਬਾਰੇ ਕੋਈ ਜੋਤਿਸ਼ ਹੀ ਦਸੂ ਮੈ ਤਾਂ ਕ8 ਬੋਲਾ ਪਰ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ ਪਸੰਦ ਕਰਦੇ ਹੈ ਫਿਰ ਵੀ ਮੈਂ ਉਹਨਾਂ ਨੂੰ ਆਪਣੀਆਂ ਸ਼ੁਬਕਾਮਨਵਾ ਦੇਂਦਾ ਹਾਂ ਅਗੇ ਉਹਨਾਂ ਨੇ ਪੰਜਾਬ ਦੇ ਮੁਲਾਜ਼ਮਾਂ ਦਵਾਰਾ ਲਗਤਾਰ ਕੀਤੇ ਜਾ ਰਹੇ ਧਰਨੇਇਆ ਲਈ ਜਵਾਬ ਦਿਤਾ ਕਿ ਸਾਰੀਆਂ ਮੁਲਾਜਮ ਜਥੇਬੰਦੀਆਂ ਨਾਲ ਉਹਨਾਂ ਦੀ ਮੀਟਿੰਗ ਹੋ ਗਈ ਹੈ ਅਤੇ ਅਸੀਂ ਉਹਨਾਂ ਦਿਆਂ ਮੰਗਾ ਤੇ ਜਲਦ ਵਿਚਾਰ ਵਟਾਂਦਰਾ ਕਰ ਕੇ ਹੱਲ ਕੱਢਿਆ ਜਾਵੇਗਾ।
ETV Bharat Logo

Copyright © 2024 Ushodaya Enterprises Pvt. Ltd., All Rights Reserved.