ETV Bharat / state

ਦੋ ਦਰਜਨ ਤੋਂ ਵੱਧ ਪਰਿਵਾਰਾਂ ਨੇ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਫੜਿਆ ਪੱਲਾ

ਅੱਜ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਵਿੱਚ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ ਜੀ ਦੀ ਅਗਵਾਈ ਵਿੱਚ ਦੋ ਦਰਜਨ ਤੋਂ ਵੱਧ ਪਰਿਵਾਰਾਂ ਨੇ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ। ਜਿਨ੍ਹਾਂ ਦਾ ਵਰਦੇਵ ਸਿੰਘ ਨੋਨੀ ਮਾਨ ਜੀ ਨੇ ਸਿਰੋਪੇ ਪਾ ਕੇ ਪਾਰਟੀ 'ਚ ਆਉਣ ਦਾ ਸਵਾਗਤ ਕੀਤਾ।

ਦੋ ਦਰਜਨ ਤੋਂ ਵੱਧ ਪਰਿਵਾਰਾਂ ਨੇ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਫੜਿਆ ਪੱਲਾ
ਦੋ ਦਰਜਨ ਤੋਂ ਵੱਧ ਪਰਿਵਾਰਾਂ ਨੇ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਫੜਿਆ ਪੱਲਾ
author img

By

Published : Oct 11, 2021, 7:12 PM IST

ਫ਼ਿਰੋਜ਼ਪੁਰ: ਚੋਣਾਂ ਦਾ ਸਮਾਂ ਨਜ਼ਦੀਕ ਆਉਂਦੇ ਹੀ ਸਿਆਸੀ ਗਲਿਆਰਿਆਂ ਵਿਚ ਉਥਲ ਪੁਥਲ ਦਾ ਦੌਰ ਵੀ ਸ਼ੁਰੂ ਹੋ ਜਾਂਦਾ ਹੈ। ਜਿਸ ਦੇ ਚੱਲਦੇ ਅੱਜ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਵਿੱਚ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ(District Jathedar Wardev Singh Noni Mann) ਜੀ ਦੀ ਅਗਵਾਈ ਵਿੱਚ ਦੋ ਦਰਜਨ ਤੋਂ ਵੱਧ ਪਰਿਵਾਰਾਂ ਨੇ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ(Shiromani Akali Dal) ਦਾ ਪੱਲਾ ਫੜਿਆ। ਜਿਨ੍ਹਾਂ ਦਾ ਵਰਦੇਵ ਸਿੰਘ ਨੋਨੀ ਮਾਨ ਜੀ ਨੇ ਸਿਰੋਪੇ ਪਾ ਕੇ ਪਾਰਟੀ 'ਚ ਆਉਣ ਦਾ ਸਵਾਗਤ ਕੀਤਾ।

ਦੋ ਦਰਜਨ ਤੋਂ ਵੱਧ ਪਰਿਵਾਰਾਂ ਨੇ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਫੜਿਆ ਪੱਲਾ

ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਨ੍ਹਾਂ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਆਉਣ ਤੇ ਪੂਰਾ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਸੂਬੇ ਵਿੱਚ ਸੱਤਾਧਾਰੀ ਕਾਂਗਰਸ ਸਰਕਾਰ(Congress Government) ਵੱਲੋਂ ਸਿਰਫ਼ ਲੁੱਟ ਤੇ ਇਕ ਸੁੱਟ ਹੀ ਕੀਤੀ ਜਾ ਰਹੀ ਹੈ।

ਵਿਕਾਸ ਦੇ ਨਾਂ ਤੇ ਸਿਰਫ਼ ਧੱਕੇਸ਼ਾਹੀ ਹੋ ਰਹੀ ਹੈ ਪਾਰਟੀ ਅੰਦਰ ਕੁਰਸੀ ਲਈ ਚਲਦੀ ਖਿੱਚੋਤਾਣ ਦੇ ਚੱਲਦਿਆਂ ਹਰ ਵੋਟਰ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ।

ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੀ ਦੁਆਰਾ ਜਾਰੀ ਕੀਤੇ, ਪ੍ਰੋਗਰਾਮਾਂ ਬਾਰੇ ਵੀ ਵਿਸਥਾਰ ਨਾਲ ਦੱਸਿਆ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਜੋ ਵੀ ਵਾਅਦੇ ਕੀਤੇ ਜਾਂਦੇ ਹਨ, ਉਹ ਹਮੇਸ਼ਾਂ ਪੂਰੇ ਕੀਤੇ ਗਏ ਹਨ।

ਇਹ ਵੀ ਪੜ੍ਹੋ:ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

ETV Bharat Logo

Copyright © 2024 Ushodaya Enterprises Pvt. Ltd., All Rights Reserved.