ETV Bharat / state

ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਦੇ ਅੰਤਿਮ ਸੰਸਕਾਰ ਲਈ ਪੁੱਜੇ ਕਈ ਵੱਡੇ ਸਿਆਸੀ ਆਗੂ - ਹਰਿਆਣਾ ਦੇ ਮੁੱਖਮੰਤਰੀ ਮਨੋਹਰ ਲਾਲ ਖੱਟਰ

ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਕਮਲ ਸ਼ਰਮਾ ਦੇ ਅੰਤਿਮ ਸਸਕਾਰ ਵਿੱਚ ਆਪਣੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਹਰਿਆਣਾ ਦੇ ਮੁੱਖਮੰਤਰੀ ਮਨੋਹਰ ਲਾਲ ਖੱਟਰ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਅਤੇ ਹੋਰ ਕਈ ਸਿਆਸੀ ਆਗੂ ਕਮਲ ਸ਼ਰਮਾ ਦੇ ਅੰਤਿਮ ਸੰਸਕਾਰ ਮੌਕੇ ਪੁਜੇ।

ਫ਼ੋਟੋ
author img

By

Published : Oct 28, 2019, 1:06 PM IST

ਫ਼ਿਰੋਜ਼ਪੁਰ : ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਕਮਲ ਸ਼ਰਮਾ ਦੇ ਅੰਤਿਮ ਸਸਕਾਰ ਵਿੱਚ ਆਪਣੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਹਰਿਆਣਾ ਦੇ ਮੁੱਖਮੰਤਰੀ ਮਨੋਹਰ ਲਾਲ ਖੱਟਰ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਅਤੇ ਹੋਰ ਕਈ ਸਿਆਸੀ ਆਗੂ ਕਮਲ ਸ਼ਰਮਾ ਦੇ ਅੰਤਿਮ ਸਸਕਾਰ ਮੌਕੇ ਪੁਜੇ।

ਵੀਡੀਓ

ਜਾਣਕਾਰੀ ਲਈ ਦੱਸ ਦੇਈਏ ਕਿ ਕਮਲ ਸ਼ਰਮਾ ਦਾ ਦੀਵਾਲੀ ਵਾਲੇ ਦਿਨ ਆਪਣੇ ਘਰ ਦੇ ਬਾਹਰ ਬਣੇ ਪਾਰਕ ਵਿੱਚ ਸੈਰ ਕਰਦੇ ਸਮੇਂ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਮੌਤ ਤੋਂ ਕੁੱਝ ਦੇਰ ਪਹਿਲਾਂ ਹੀ ਉਨ੍ਹਾਂ ਆਪਣੇ ਫੇਸਬੁੱਕ ਅਤੇ ਟਵਿੱਟਰ ਹੈਂਡਲ ਇਲਾਕਾ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾ ਦਿੱਤੀਆਂ ਸਨ। ਇੱਕ ਆਗੂ ਵਜੋਂ ਕਮਲ ਸ਼ਰਮਾ ਦਾ ਫਿਰੋਜ਼ਪੁਰ ਵਾਸੀਆਂ ਨਾਲ ਵਧੀਆ ਰਾਬਤਾ ਸੀ। ਉਨ੍ਹਾਂ ਦੀ ਅਚਾਨਕ ਮੌਤ ਦੀ ਖ਼ਬਰ ਮਿਲਣ ਨਾਲ ਫਿਰੋਜ਼ਪੁਰ ਅਤੇ ਨਾਲ ਲਗਦੇ ਇਲਾਕਿਆਂ ਵਿੱਚ ਸੋਗ ਪੱਸਰ ਗਿਆ। ਉਨ੍ਹਾਂ ਦੀ ਦੇਹ ਦੇ ਅੰਤਿਮ ਦਰਸ਼ਨ ਲਈ ਰੱਖਿਆ ਗਿਆ ਹੈ, ਜਿੱਥੇ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਆ ਰਹੇ ਹਨ।

Intro:ਬੀ ਜੇ ਪੀ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਕੌਮੀ ਕਾਰਜਕਾਰਨੀ ਦੇ ਮੈਂਬਰ ਕਮਲ ਸ਼ਰਮਾ ਦੇ ਅੰਤਿਮ ਸਸਕਾਰ ਵਿਚ ਆਪਣੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਹਰਿਆਣਾ ਦੇ ਮੁਖਮੰਤਰੀ ਮਨੋਹਰ ਲਾਲ ਖੱਟਰ ਅਤੇ ਬੀ ਜੇ ਪੀ ਦੇ ਸੂਬਾ ਪ੍ਰਧਾਨ ਸਵੈਤ ਮਲਿਕ ਅਤੇ ਹੋਰ ਕਈ ਸਿਆਸੀ ਆਗੂ ਕਮਲ ਸ਼ਰਮਾ ਦੇ ਅੰਤਿਮ ਸੰਸਕਾਰ ਮੌਕੇ ਪੁਜੇ।Body:ਕਮਲ ਸ਼ਰਮਾ ਦਾ ਕਲ ਦੀਵਾਲੀ ਵਾਲੇ ਦਿਨ ਆਪਣੇ ਘਰ ਦੇ ਬਾਹਰ ਬਨੇ ਪਾਰਕ ਵਿਕ ਸੈਰ ਕਰਦੇ ਸਮੇਂ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ ਆਪਣੀ ਮੌਤ ਤੋਂ ਕੁਝ ਦੇਰ ਪਹਿਲਾਂ ਹੀ ਓਹਨਾ ਇਲਾਕਾ ਵਾਸੀਆਂ ਨੂੰ ਦੀਵਾਲੀ ਦੀਆ ਸ਼ੁਭਕਾਮਨਾਵਾ ਆਪਣੇ ਫੇਸਬੁੱਕ ਅਤੇ ਟਵਿੱਟਰ ਹੈਂਡਲ ਤੇ ਅੱਪਲੋਡ ਕੀਤੀਆਂ ਸਨ ਕਮਲ ਸ਼ਰਮਾ ਫਿਰੋਜ਼ਪੁਰ ਦੇ ਸਾਰੇ ਵਾਸੀਆਂ ਦੇ ਦਿਲਾਂ ਵਿਚ ਵਸਦੇ ਸਨ ਉਹਨਾਂ ਦੀ ਅਚਾਨਕ ਮੌਤ ਦੀ ਖ਼ਬਰ ਮਿਲਣ ਨਾਲ ਫਿਰੋਜ਼ਪੁਰ ਅਤੇ ਨਾਲ ਲਗਦੇ ਇਲਾਕਿਆਂ ਵਿਚ ਮਾਹੌਲ ਗਮਗੀਨ ਹੋ ਗਿਆ ਅਤੇ ਦੀਵਾਲੀ ਦੀਆ ਖੁਸ਼ੀਆਂ ਗਮ ਵਿਚ ਬਦਲ ਗਈਆਂ 49 ਸਾਲ ਦੀ ਉਮਰ ਵਿਚ ਹੀ ਕਮਲ ਸ਼ਰਮਾ ਇਸ ਨਾਸਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਉਹ ਆਪਣੇ ਪਿੱਛੇ ਧਰਮਪਤਨੀ ਤੋਂ ਇਲਾਵਾ ਆਪਣੇ ਇਕ ਬੇਟਾ ਅਤੇ ਬੇਟੀ ਨੂੰ ਛੱਡ ਗਏ ਹਨ ।Conclusion:ਓਹਨਾ ਦੀ ਅੰਤਿਮ ਯਾਤਰਾ ਵਿਚ ਸ਼ਾਮਿਲ ਹੋਣ ਆਏ ਮੁਖਮੰਤਰੀ ਮਨੋਹਰ ਲਾਲ ਖੱਟਰ ਪੰਜਾਬ ਬੀ ਜੇ ਪੀ ਦੇ ਸੂਬਾ ਪ੍ਰਧਾਨ ਸਵੈਤ ਮਲਿਕ ਸਾਬਕਾ ਸੂਬਾ ਪ੍ਰਧਾਨ ਵਿਜੈ ਸਾਂਪਲਾ ਅਤੇ ਅਕਾਲੀ ਦਲ ਦੇ ਕਈ ਆਗੂ ਓਹਨਾ ਦੇ ਅੰਤਿਮ ਸਸਕਾਰ ਲਈ ਪੁੱਜੇ ਓਹਨਾ ਦੀ ਦੇਹ ਦੇ ਅੰਤਿਮ ਦਰਸ਼ਨ ਲਈ ਰੱਖਿਆ ਗਿਆ ਹੈ ਜਿਥੇ ਲੋਕ ਓਹਨਾ ਨੂ ਆਪਣੀ ਸਰਧਾਂਜਲੀ ਦੇਣ ਲਈ ਅਪੜ ਰਹੇ ਹਨ ਅਤੇ ਇਸ ਬਾਦ ਕਰੀਬ 12 ਵਜੇ ਓਹਨਾ ਦਾ ਅੰਤਿਮ ਸਸਕਾਰ ਫਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨ ਘਾਟ ਵਿਚ ਕੀਤਾ ਜਾਵੇਗਾ।
ETV Bharat Logo

Copyright © 2025 Ushodaya Enterprises Pvt. Ltd., All Rights Reserved.