ETV Bharat / state

Protest:ਆਪ ਨੇ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਫਿਰੋਜ਼ਪੁਰ ਵਿਚ ਆਮ ਆਦਮੀ ਪਾਰਟੀ ਨੇ ਸਕਾਲਰਸ਼ਿਪ ਘੁਟਾਲੇ (Scholarship Scam) ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ (Protest) ਕੀਤਾ।ਆਪ ਦੇ ਵਰਕਰਾਂ ਵੱਲੋਂ ਸਵੇਰ ਦੇ 11 ਵਜੇ ਤੋਂ ਸ਼ਾਮ ਦੇ 8 ਵਜੇ ਤੱਕ ਭੁੱਖ ਹੜਤਾਲ ਜਾਰੀ ਰਹੇਗੀ।

Protest:ਆਪ ਨੇ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ
Protest:ਆਪ ਨੇ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ
author img

By

Published : Jun 15, 2021, 9:38 PM IST

ਫਿਰੋਜ਼ਪੁਰ:ਆਮ ਆਦਮੀ ਪਾਰਟੀ ਨੇ ਫਿਰੋਜ਼ਪੁਰ ਦੇ ਜ਼ਿਲ੍ਹਾ ਕੰਪਲੇਕਸ ਦੇ ਬਾਹਰ ਸਕਾਲਰਸ਼ਿਪ ਦੇ ਘੁਟਾਲੇ (Scholarship Scam) ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ (Protest) ਕੀਤਾ ਹੈ।ਇਸ ਦੌਰਾਨ ਆਪ ਵਰਕਰਾਂ ਭੁੱਖ ਹੜਤਾਲ ਉਤੇ ਸਵੇਰੇ 11 ਵਜੇ ਤੋਂ ਸ਼ਾਮ ਦੇ 8 ਵਜੇ ਤੱਕ ਬੈਠਣਗੇ।ਆਪ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ਼ ਜਮ ਕੇ ਨਆਰੇਬਾਜ਼ੀ ਕੀਤੀ।

Protest:ਆਪ ਨੇ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ
ਇਸ ਮੌਕੇ ਨਰੇਸ਼ ਕਟਾਰੀਆ ਦਾ ਕਹਿਣਾ ਹੈ ਕਿ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਐਸਸੀ ਸਕਾਲਰਸ਼ਿਪ ਵਿਚ ਵੱਡਾ ਘੁਟਾਲਾ ਕੀਤਾ ਹੈ।ਉਨ੍ਹਾਂ ਨੇ ਕਿਹਾ ਜਿਨ੍ਹਾਂ ਸਮਾਂ ਸਕਾਲਰਸ਼ਿਪ ਵਿਦਿਆਰਥੀਆਂ ਦੇ ਖਾਤਿਆਂ ਵਿਚ ਨਹੀਂ ਜਾਂਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਆਪ ਆਗੂ ਰਜਨੀਸ਼ ਦਹੀਆ ਦਾ ਕਹਿਣਾ ਹੈ ਕਿ ਸਕਾਲਰਸ਼ਿਪ ਘੁਟਾਲੇ ਵਿਚ ਪੰਜਾਬ ਸਰਕਾਰ ਨੂੰ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕਰਨਾ ਚਾਹੀਦਾ ਸੀ ਪਰ ਸਰਕਾਰ ਨੇ ਅਜਿਹਾ ਨਹੀਂ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ ਲਈ ਸਾਡਾ ਸੰਘਰਸ਼ ਜਾਰੀ ਰਹੇਗਾ।ਉਨ੍ਹਾਂ ਨੇ ਕਿਹਾ ਹੈ ਕਿ ਭੁੱਖ ਹੜਤਾਲ ਸਵੇਰੇ 11 ਵਜੇ ਤੋਂ ਸ਼ਾਮ ਦੇ 8 ਵਜੇ ਤੱਕ ਕਰਾਂਗੇ ਅਤੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ (Protest) ਜਾਰੀ ਰਹੇਗਾ।

ਇਹ ਵੀ ਪੜੋ:ਫ਼ਤਿਹ ਕਿੱਟ ਘੁਟਾਲਾ: ਅਕਾਲੀ ਬਸਪਾ ਪ੍ਰਦਰਸ਼ਨ, ਸੁਖਬੀਰ ਬਾਦਲ ਹਿਰਾਸਤ 'ਚ

ETV Bharat Logo

Copyright © 2024 Ushodaya Enterprises Pvt. Ltd., All Rights Reserved.