ETV Bharat / state

ਪੰਚਾਇਤੀ ਜ਼ਮੀਨ 'ਚ ਕੂੜੇ ਦੇ ਡੰਪ ਨੂੰ ਲੈਕੇ ਨਵਾਂ ਜ਼ੀਰਾ ਦੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ - ਨਗਰ ਕੌਂਸਲ ਜ਼ੀਰਾ

ਪਿੰਡ ਦੇ ਸਾਬਕਾ ਸਰਪੰਚ ਅਤੇਂ ਮੌਜੂਦਾ ਪੰਚਾਇਤ ਮੈਂਬਰਾਂ ਦਾ ਕਹਿਣਾ ਕਿ ਕੂੜੇ ਦਾ ਇਹ ਡੰਪ ਨਜਾਇਜ਼ ਤਰੀਕੇ ਨਾਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ 'ਚ ਕਿਸੇ ਵੀ ਪੰਚਾਇਤ ਮੈਂਬਰ ਦੀ ਸਲਾਹ ਨਹੀਂ ਲਈ ਗਈ। ਇਸ ਦੇ ਨਾਲ ਹੀ ਡੰਪ ਦੇ ਨਜ਼ਦੀਕ ਰਹਿਣ ਵਾਲੇ ਲੋਕਾਂ ਦਾ ਕਹਿਣਾ ਕਿ ਇਸ ਨਾਲ ਬਿਮਾਰੀਆਂ ਪੈਦਾ ਹੋਣਗੀਆਂ।

ਪੰਚਾਇਤੀ ਜ਼ਮੀਨ 'ਚ ਕੂੜੇ ਦੇ ਡੰਪ ਨੂੰ ਲੈਕੇ ਨਵਾਂ ਜ਼ੀਰਾ ਦੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ

author img

By

Published : Jun 13, 2021, 10:57 AM IST

ਫਿਰੋਜ਼ਪੁਰ: ਸਫ਼ਾਈ ਕਾਮਿਆਂ ਵੱਲੋਂ ਲੰਬੇ ਸਮੇਂ ਤੋਂ ਹੜਤਾਲ ਕੀਤੀ ਜਾ ਰਹੀ ਹੈ, ਇਸ ਦੇ ਚੱਲਦਿਆਂ ਜ਼ੀਰਾ ਸ਼ਹਿਰ 'ਚ ਕੂੜੇ ਦੇ ਢੇਰ ਜਗ੍ਹਾ-ਜਗ੍ਹਾ ਦਿਖਾਈ ਦੇ ਰਹੇ ਹਨ। ਜਦਕਿ ਨਗਰ ਕੌਂਸਲ ਜ਼ੀਰਾ ਕੋਲ ਪਹਿਲਾਂ ਵੀ ਕੂੜਾ ਸੁੱਟਣ ਲਈ ਕੋਈ ਡੰਪ ਨਹੀਂ ਸੀ। ਹੁਣ ਨਗਰ ਕੌਂਸ਼ਲ ਵਲੋਂ ਇਸ ਕੂੜੇ ਦੇ ਡੰਪ ਲਈ ਪਿੰਡ ਨਵਾਂ ਜ਼ੀਰਾ ਦੀ ਪੰਚਾਇਤੀ ਜ਼ਮੀਨ ਨੂੰ ਲੀਜ 'ਤੇ ਲਿਆ ਗਿਆ ਹੈ ਪਰ ਸਥਾਨਕ ਲੋਕਾਂ ਵਲੋਂ ਇਸ ਦੀ ਵਿਰੋਧਤਾ ਕੀਤੀ ਜਾ ਰਹੀ ਹੈ।

ਪੰਚਾਇਤੀ ਜ਼ਮੀਨ 'ਚ ਕੂੜੇ ਦੇ ਡੰਪ ਨੂੰ ਲੈਕੇ ਨਵਾਂ ਜ਼ੀਰਾ ਦੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਇਸ ਸਬੰਧੀ ਪਿੰਡ ਦੇ ਸਾਬਕਾ ਸਰਪੰਚ ਅਤੇਂ ਮੌਜੂਦਾ ਪੰਚਾਇਤ ਮੈਂਬਰਾਂ ਦਾ ਕਹਿਣਾ ਕਿ ਕੂੜੇ ਦਾ ਇਹ ਡੰਪ ਨਜਾਇਜ਼ ਤਰੀਕੇ ਨਾਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ 'ਚ ਕਿਸੇ ਵੀ ਪੰਚਾਇਤ ਮੈਂਬਰ ਦੀ ਸਲਾਹ ਨਹੀਂ ਲਈ ਗਈ। ਇਸ ਦੇ ਨਾਲ ਹੀ ਡੰਪ ਦੇ ਨਜ਼ਦੀਕ ਰਹਿਣ ਵਾਲੇ ਲੋਕਾਂ ਦਾ ਕਹਿਣਾ ਕਿ ਇਸ ਨਾਲ ਬਿਮਾਰੀਆਂ ਪੈਦਾ ਹੋਣਗੀਆਂ। ਉਨ੍ਹਾਂ ਦਾ ਕਹਿਣਾ ਕਿ ਘਰ ਦੇ ਨਜ਼ਦੀਕ ਡੰਪ ਹੋਣ ਕਾਰਨ ਉਨ੍ਹਾਂ ਦੇ ਪਰਿਵਾਰਾਂ ਨੂੰ ਪਰੇਸ਼ਾਨੀਆਂ ਝੱਲਣੀਆਂ ਪੈਣਗੀਆਂ।

ਇਸ ਸਬੰਧੀ ਨਗਰ ਕੌਂਸਲ ਜ਼ੀਰਾ ਦੇ ਅਧਿਕਾਰੀ ਦਾ ਕਹਿਣਾ ਕਿ ਉਨ੍ਹਾਂ ਵਲੋਂ ਨਵਾਂ ਜ਼ੀਰਾ ਦੀ ਜ਼ਮੀਨ ਲੀਜ਼ 'ਤੇ ਲਈ ਗਈ ਹੈ। ਉਨ੍ਹਾਂ ਦਾ ਕਹਿਣਾ ਕਿ ਇਸ ਬਾਬਤ ਅਖ਼ਬਾਰ 'ਚ ਇਸ਼ਤਿਹਾਰ ਵੀ ਦਿੱਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਕਿ ਸਵੱਛ ਭਾਰਤ ਦੇ ਅਧੀਨ ਫੈਨਸਿੰਗ ਕੀਤੀ ਜਾ ਰਹੀ ਹੈ ਤੇ ਮਸ਼ੀਨਾਂ ਲਗਾ ਕੇ ਕੂੜੇ ਨੂੰ ਵੱਖੋ-ਵੱਖਰਾ ਕਰ ਕੇ ਮੈਨੇਜਮੈਂਟ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਕਬੱਡੀ ਕੋਚ ਕਤਲ ਮਾਮਲੇ 'ਚ ਮੁਲਜ਼ਮਾਂ ਨੇ LIVE ਹੋ ਰੱਖਿਆ ਆਪਣਾ ਪੱਖ

ETV Bharat Logo

Copyright © 2025 Ushodaya Enterprises Pvt. Ltd., All Rights Reserved.