ETV Bharat / state

ਏਜੰਸੀਆਂ ਵੱਲੋਂ ਬਾਰਦਾਨੇ ਵਿੱਚ ਕੀਤੀ ਜਾ ਰਹੀ ਘਪਲੇਬਾਜ਼ੀ, ਕਿਸਾਨ ਜਥੇਬੰਦੀਆਂ ਵੱਲੋਂ ਧਰਨਾ - ਬਾਰਦਾਨੇ ਵਿੱਚ ਕੀਤੀ ਜਾ ਰਹੀ ਘਪਲੇਬਾਜ਼ੀ

ਕਿਸਾਨ ਜਥੇਬੰਦੀਆਂ ਵੱਲੋਂ ਮਾਰਕੀਟ ਕਮੇਟੀ ਜ਼ੀਰਾ ਬਾਹਰ ਧਰਨਾ ਲਗਾਇਆ ਗਿਆ। ਜਥੇਬੰਦੀਆਂ ਨੇ ਏਜੰਸੀਆਂ ਵੱਲੋਂ ਬਾਰਦਾਨੇ ਵਿੱਚ ਕੀਤੀ ਜਾ ਰਹੀ ਘਪਲੇਬਾਜ਼ੀ ਨੂੰ ਲੈ ਕੇ ਮਾਰਕੀਟ ਕਮੇਟੀ ਸਕੱਤਰ ਗੁਰਨਾਮ ਸਿੰਘ ਅੱਗੇ ਸ਼ਿਕਾਇਤ ਕੀਤੀ।

ਏਜੰਸੀਆਂ ਵੱਲੋਂ ਬਾਰਦਾਨੇ ਵਿੱਚ ਕੀਤੀ ਜਾ ਰਹੀ ਘਪਲੇਬਾਜ਼ੀ ਕਿਸਾਨ ਜਥੇਬੰਦੀਆਂ ਵੱਲੋਂ ਮਾਰਕੀਟ ਕਮੇਟੀ ਜ਼ੀਰਾ ਬਾਹਰ ਧਰਨਾ

author img

By

Published : Apr 16, 2021, 1:23 PM IST

ਫਿਰੋਜ਼ਪੁਰ: ਕਿਸਾਨ ਜਥੇਬੰਦੀਆਂ ਵੱਲੋਂ ਮਾਰਕੀਟ ਕਮੇਟੀ ਜ਼ੀਰਾ ਬਾਹਰ ਧਰਨਾ ਲਗਾਇਆ ਗਿਆ। ਜਥੇਬੰਦੀਆਂ ਨੇ ਏਜੰਸੀਆਂ ਵੱਲੋਂ ਬਾਰਦਾਨੇ ਵਿੱਚ ਕੀਤੀ ਜਾ ਰਹੀ ਘਪਲੇਬਾਜ਼ੀ ਨੂੰ ਲੈ ਕੇ ਮਾਰਕੀਟ ਕਮੇਟੀ ਸਕੱਤਰ ਗੁਰਨਾਮ ਸਿੰਘ ਅੱਗੇ ਸ਼ਿਕਾਇਤ ਕੀਤੀ।

ਏਜੰਸੀਆਂ ਵੱਲੋਂ ਬਾਰਦਾਨੇ ਵਿੱਚ ਕੀਤੀ ਜਾ ਰਹੀ ਘਪਲੇਬਾਜ਼ੀ ਕਿਸਾਨ ਜਥੇਬੰਦੀਆਂ ਵੱਲੋਂ ਮਾਰਕੀਟ ਕਮੇਟੀ ਜ਼ੀਰਾ ਬਾਹਰ ਧਰਨਾ

ਮਾਰਕੀਟ ਕਮੇਟੀ ਸਕੱਤਰ ਸਰਦਾਰ ਗੁਰਨਾਮ ਸਿੰਘ ਨੇ ਕਿਹਾ ਕਿ ਬਾਰਦਾਨੇ ਦੀ ਕਮੀ ਕਾਰਨ ਕੁਝ ਪ੍ਰੇਸ਼ਾਨੀ ਆਈ ਸੀ। ਜਿਸ ਤੇ ਸਵਾਲ ਚੁੱਕੇ ਗਏ ਸੀ। ਜਿਸ ਨੂੰ ਹੱਲ ਕਰ ਦਿੱਤਾ ਗਿਆ ਹੈ ਤੇ ਕਿਸਾਨ ਜਥੇਬੰਦੀਆਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਅੱਗੇ ਤੋਂ ਇਸ ਦੀ ਨੌਬਤ ਨਹੀਂ ਆਵੇਗੀ।

ਪ੍ਰੀਤਮ ਸਿੰਘ ਜਿਲ੍ਹਾ ਪ੍ਰੈੱਸ ਸਕੱਤਰ ਕਾਦੀਆਂ ਅਤੇ ਮਨਮੋਹਨ ਸਿੰਘ ਸਕੱਤਰ ਰਾਜੇਵਾਲ ਨੇ ਕਿਹਾ ਕਿ ਜਦ ਇਸ ਗੱਲ ਦੀ ਸ਼ਿਕਾਇਤ ਸਕੱਤਰ ਤੇ ਚੇਅਰਮੈਨ ਅੱਗੇ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਮੀਟਿੰਗ ਸੱਦੀ ਤਾਂ ਇੰਸਪੈਕਟਰ ਵੱਲੋਂ ਗਲਤੀ ਮੰਨਦੇ ਹੋਏ ਮੁਆਫੀ ਮੰਗੀ ਗਈ ਤੇ ਵਿਸ਼ਵਾਸ ਦਿਵਾਇਆ ਕਿ ਅੱਗੇ ਤੋਂ ਇਸ ਤਰ੍ਹਾਂ ਦੀ ਘਟਨਾ ਨਹੀਂ ਵਾਪਰੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.