ETV Bharat / state

ਸਟੂਡੈਂਟਸ ਫੈਡਰੇਸ਼ਨ ਨੇ ਜਨਮੇਜਾ ਸਿੰਘ ਸੇਖੋਂ ਦੀ ਕੀਤੀ ਹਿਮਾਇਤ

author img

By

Published : Apr 18, 2021, 3:24 PM IST

ਜਨਮੇਜਾ ਸਿੰਘ ਸੇਖੋਂ ਦੇ ਹੱਕ ਵਿੱਚ ਕੀਤੀ ਗਈ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਹ ਪ੍ਰੈਸ ਕਾਨਫਰੰਸ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਨਮੇਜਾ ਸਿੰਘ ਸੇਖੋਂ ਨੂੰ ਟਿਕਟ ਦੇਣ ’ਤੇ ਕੀਤੀ ਗਈ। ਜਿਸ ਨੂੰ ਸ੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਾਅਨੇ ਮਾਰੇ ਜਾ ਰਹੇ ਹਨ।

ਸਟੂਡੈਂਟਸ ਫੈਡਰੇਸ਼ਨ ਗਰੇਵਾਲ ਨੇ ਜਨਮੇਜਾ ਸਿੰਘ ਸੇਖੋਂ ਦੀ ਕੀਤੀ ਹਿਮਾਇਤ

ਫਿਰੋਜ਼ਪੁਰ: ਜਨਮੇਜਾ ਸਿੰਘ ਸੇਖੋਂ ਦੇ ਹੱਕ ਵਿੱਚ ਕੀਤੀ ਗਈ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਹ ਪ੍ਰੈਸ ਕਾਨਫਰੰਸ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਨਮੇਜਾ ਸਿੰਘ ਸੇਖੋਂ ਨੂੰ ਟਿਕਟ ਦੇਣ ’ਤੇ ਕੀਤੀ ਗਈ। ਜਿਸ ਨੂੰ ਸ੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਾਅਨੇ ਮਾਰੇ ਜਾ ਰਹੇ ਹਨ। ਜਿਸ ਤੇ ਜ਼ਿਲ੍ਹਾ ਮੀਤ ਪ੍ਰਧਾਨ ਜਸਬੀਰ ਸਿੰਘ ਉੱਪਲ ਨੇ ਜ਼ੀਰਾ ਦੇ ਹਰੀਸਨ ਪਰਿਵਾਰ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪਰਿਵਾਰ ਸ੍ਰੋਮਣੀ ਅਕਾਲੀ ਦਲ ਚ ਰਹਿ ਕੇ ਐਸ਼ ਕਰ ਰਿਹਾ ਸੀ ਅਤੇ ਅੱਜ ਪਾਰਟੀ ਵੱਲੋਂ ਜਨਮੇਜਾ ਸਿੰਘ ਸੇਖੋਂ ਨੂੰ ਟਿਕਟ ਦੇਣ ’ਤੇ ਉਨ੍ਹਾਂ ਤੇ ਤਾਅਨੇ ਮਾਰੇ ਜਾ ਰਹੇ ਹਨ ਇਹ ਸਹੀ ਨਹੀਂ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਪਾਰਟੀ ਵੱਲੋਂ ਜਨਮੇਜਾ ਸਿੰਘ ਨੂੰ ਟਿਕਟ ਦੇਣ ’ਤੇ ਇਲਾਕਾ ਵਾਸੀਆਂ ਵੱਲੋਂ ਖੁਸ਼ੀ ਜਾਹਿਰ ਕੀਤੀ ਜਾ ਰਹੀ ਹੈ।

ਨਾਲ ਹੀ ਉਨ੍ਹਾਂ ਨੇ ਜ਼ੀਰਾ ਅਵਤਾਰ ਸਿੰਘ ਮਿੰਨਾ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਅਜੇ ਵੀ ਕੁਝ ਨਹੀਂ ਵਿਗੜਿਆ ਹੈ ਅਤੇ ਉਹ ਮੁੜ ਤੋਂ ਪਾਰਟੀ ਚ ਆ ਕੇ ਕੰਮ ਕਰ ਸਕਦੇ ਹਨ। ਕਿਉਂਕਿ ਪਾਰਟੀ ਨੂੰ ਬੁਰਾ ਭਲਾ ਕਹਿਣ ਨਾਲ ਪਾਰਟੀ ਦਾ ਕੁਝ ਵੀ ਵਿਗੜਣ ਵਾਲਾ ਨਹੀਂ ਹੈ।

ਇਹ ਵੀ ਪੜੋ: ਖ਼ਬਰ ਦਾ ਅਸਰ: ਨਸ਼ੇ 'ਤੇ ਠੱਲ੍ਹ ਪਾਉਣ ਲਈ ਪੁਲਿਸ ਨੇ ਮਨਜੀਤ ਨਗਰ 'ਚ ਕੀਤੀ ਛਾਪੇਮਾਰੀ, ਦੋ ਨੌਜਵਾਨ ਰਾਉਂਡਅੱਪ

ETV Bharat Logo

Copyright © 2024 Ushodaya Enterprises Pvt. Ltd., All Rights Reserved.