ETV Bharat / state

ਸ੍ਰੀ ਗੁਰੂ ਰਵਿਦਾਸ ਜੀ ਦੇ 642ਵੇਂ ਪ੍ਰਕਾਸ਼ ਪੂਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ

ਜਲੰਧਰ: ਸ੍ਰੀ ਗੁਰੂ ਰਵਿਦਾਸ ਜੀ ਦੇ 642ਵੇਂ ਪ੍ਰਕਾਸ਼ ਪੂਰਬ ਮੌਕੇ ਜਲੰਧਰ ਵਿਖੇ ਇੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਨੇ ਨਗਰ ਕੀਰਤਨ ਵਿੱਚ ਸ਼ਿਰਕਤ ਕੀਤੀ।

author img

By

Published : Feb 18, 2019, 10:55 PM IST

ਇਹ ਅਲੌਕਿਕ ਨਗਰ ਕੀਰਤਨ ਸ਼ਹਿਰ ਦੇ ਗੁਰੂ ਰਵਿਦਾਸ ਚੌਂਕ ਤੋਂ ਸ਼ੁਰੂ ਹੋ ਕੇ ਪੂਰੇ ਸ਼ਹਿਰ ਵਿੱਚ ਘੁੰਮਦਾ ਹੋਇਆ ਵਾਪਸ ਰਵਿਦਾਸ ਚੌਂਕ ਆ ਕੇ ਹੀ ਸਮਾਪਤ ਹੋਇਆ। ਨਗਰ ਕੀਰਤਨ ਦੇ ਰਸਤੇ ਵਿੱਚ ਜਗ੍ਹਾ-ਜਗ੍ਹਾ ਸਟੇਜ ਲਗਾ ਕੇ ਨਗਰ ਕੀਰਤਨ ਦਾ ਸੁਆਗਤ ਕੀਤਾ ਗਿਆ ਤੇ ਨਾਲ ਹੀ ਸੰਗਤਾਂ ਵੱਲੋਂ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਹਰ ਸਾਲ ਇਹ ਨਗਰ ਕੀਰਤਨ ਸਜਾਇਆ ਜਾਂਦਾ ਹੈ। ਜਿਸ ਵਿੱਚ ਦੂਰੋਂ ਨੇੜਿਓਂ ਸ਼ਰਧਾਲੂ ਆ ਕੇ ਨਤਮਸਤਕ ਹੁੰਦੇ ਹਨ। ਇਸ ਮੌਕੇ ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ।

Story.....PB_JLD_Devender_sri guru ravidas shobha yatra 

No of files .....01

Feed thru ....ftp

ਐਂਕਰ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ 642ਵੀਂ ਜੈਅੰਤੀ ਦੇ ਮੌਕੇ ਤੇ ਜਲੰਧਰ ਵਿਖੇ ਅੱਜ ਇੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ . ਇਸ ਨਗਰ ਕੀਰਤਨ ਵਿੱਚ ਹਿੱਸਾ ਲੈਣ ਲਈ ਪੂਰੀ ਦੁਨੀਆਂ ਤੋਂ ਆਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਨੂੰ ਮੰਨਣ ਵਾਲੇ ਲੋਕਾਂ ਨੇ ਹਿੱਸਾ ਲਿਆ । ਇਹ ਨਗਰ ਕੀਰਤਨ ਜਲੰਧਰ ਦੇ ਗੁਰੂ ਰਵਿਦਾਸ ਚੌਕ ਤੋਂ ਨਿਕਲ ਕੇ ਪੂਰੇ ਸ਼ਹਿਰ ਵਿੱਚ ਘੁੰਮਦੇ ਹੋਏ ਵਾਪਸ ਰਵਿਦਾਸ ਚੌਕ ਪਹੁੰਚੇਗਾ। ਹਰ ਸਾਲ ਦੀ ਤਰਾਂ ਅੱਜ ਵੀ ਨਗਰ ਕੀਰਤਨ ਵਾਲੀ ਥਾਂ ਤੇ ਜਗਹ ਜਗਹ ਸਟੇਜ ਲਗਾ ਅਤੇ ਲੰਗਰ ਲਗਾ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ । ਜਿਕਰਜੋਗ ਹੈ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਜਨਮ ਦਿਹਾੜੇ ਮੌਕੇ ਹਰ ਸਾਲ ਇਹ ਨਗਰ ਕਿਰਤਨ ਜਲੰਧਰ ਵਿਖੇ ਕੱਢਿਆ ਜਾਂਦਾ ਹੈ ਜਿਸ ਵਿਚ ਪੂਰੀ ਦੁਨੀਆ ਤੋਂ ਆਏ ਸ਼ਰਧਾਲੂ ਹਿੱਸਾ ਲੈਂਦੇ ਹਨ । ਇਸ ਨਗਰ ਕੀਰਤਨ ਵਿਚ ਵਿਸ਼ੇਸ਼ ਰੂਪ ਨਾਲ ਪਹੁੰਚੇ ਜਲੰਧਰ ਦੇ ਸਾਂਸਦ ਚੌਧਰੀ ਸੰਤੋਖ ਸਿੰਘ ਨੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 642ਵੇਂ ਜਨਮ ਦਿਹਾੜੇ ਦੀ ਵਧਾਈ ਦਿੱਤੀ । 

ਬਾਈਟ : ਚੌਧਰੀ ਸੰਤੋਖ ਸਿੰਘ ( ਸਾਂਸਦ ਜਲੰਧਰ )

Devender Singh
Jalandhar
7087245458, 9872289465

ETV Bharat Logo

Copyright © 2024 Ushodaya Enterprises Pvt. Ltd., All Rights Reserved.