ਦੀਨਾਨਗਰ: ਦੀਨਾਨਗਰ ਤੋਂ ਗੁਰਦਾਸਪੁਰ ਹਾਈਵੇ 'ਤੋਂ ਮੋਟਰਸਾਈਕਲ ਅਤੇ ਕਾਰ ਵਿਚਕਾਰ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਵਿੱਚ ਪਤਨੀ ਦੀ ਮੌਕੇ 'ਤੇ ਮੌਤ ਹੋ ਗਈ। ਪਤੀ ਦੀ ਹਸਪਤਾਲ ਵਿੱਚ ਹਾਲਤ ਗੰਭੀਰ ਬਣੀ ਹੋਈ ਹੈ। ਇਸ ਦੌਰਾਨ ਕਾਰ ਸਵਾਰ ਮੌਕੇ 'ਤੋਂ ਕਾਰ ਛੱਡ ਕੇ ਫ਼ਰਾਰ ਹੋ ਗਿਆ।
ਤੇਜ਼ ਰਫ਼ਤਾਰ ਕਾਰਨ ਵਾਪਰਿਆ ਦਰਦਨਾਕ ਹਾਦਸਾ cctv 'ਚ ਕੈਦ - ਦੀਨਾਨਗਰ
ਦੀਨਾਨਗਰ ਤੋਂ ਗੁਰਦਾਸਪੁਰ ਹਾਈਵੇ 'ਤੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ। ਮੋਟਰਸਾਈਕਲ ਸਵਾਰ ਪਤਨੀ ਦੀ ਮੌਕੇ 'ਤੇ ਮੌਤ, ਪਤੀ ਹਸਪਤਾਲ ਵਿੱਚ ਜ਼ੇਰੇ ਇਲਾਜ। ਕਾਰ ਸਵਾਰ ਮੌਕੇ ਤੋਂ ਫ਼ਰਾਰ।
![ਤੇਜ਼ ਰਫ਼ਤਾਰ ਕਾਰਨ ਵਾਪਰਿਆ ਦਰਦਨਾਕ ਹਾਦਸਾ cctv 'ਚ ਕੈਦ](https://etvbharatimages.akamaized.net/etvbharat/images/768-512-2526111-thumbnail-3x2-accident.jpg?imwidth=3840)
ਤੇਜ਼ ਰਫ਼ਤਾਰ ਕਾਰਨ ਵਾਪਰਿਆ ਦਰਦਨਾਕ ਹਾਦਸਾ cctv 'ਚ ਕੈਦ
ਦੀਨਾਨਗਰ: ਦੀਨਾਨਗਰ ਤੋਂ ਗੁਰਦਾਸਪੁਰ ਹਾਈਵੇ 'ਤੋਂ ਮੋਟਰਸਾਈਕਲ ਅਤੇ ਕਾਰ ਵਿਚਕਾਰ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਵਿੱਚ ਪਤਨੀ ਦੀ ਮੌਕੇ 'ਤੇ ਮੌਤ ਹੋ ਗਈ। ਪਤੀ ਦੀ ਹਸਪਤਾਲ ਵਿੱਚ ਹਾਲਤ ਗੰਭੀਰ ਬਣੀ ਹੋਈ ਹੈ। ਇਸ ਦੌਰਾਨ ਕਾਰ ਸਵਾਰ ਮੌਕੇ 'ਤੋਂ ਕਾਰ ਛੱਡ ਕੇ ਫ਼ਰਾਰ ਹੋ ਗਿਆ।
ਤੇਜ਼ ਰਫ਼ਤਾਰ ਕਾਰਨ ਵਾਪਰਿਆ ਦਰਦਨਾਕ ਹਾਦਸਾ cctv 'ਚ ਕੈਦ,ਵੇਖੋ ਵੀਡੀਓ
ਤੇਜ਼ ਰਫ਼ਤਾਰ ਕਾਰਨ ਵਾਪਰਿਆ ਦਰਦਨਾਕ ਹਾਦਸਾ cctv 'ਚ ਕੈਦ,ਵੇਖੋ ਵੀਡੀਓ
Intro:Body:Conclusion: