ETV Bharat / state

ਵੋਟਰਾਂ ਸੂਚੀਆਂ ਸਬੰਧੀ ਬੱਬੇਹਾਲੀ ਨੇ ਡੀਸੀ ਨੂੰ ਸੌਂਪਿਆ ਮੰਗ ਪੱਤਰ

ਅਕਾਲੀ ਦਲ ਵੱਲੋਂ ਪ੍ਰਸ਼ਾਸ਼ਨ ’ਤੇ ਦੋਸ਼ ਲਾਇਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸਹੀ ਵੋਟਰ ਸੂਚੀਆਂ ਨਹੀਂ ਦਿੱਤੀਆਂ ਗਈਆ। ਇਸ ਸਮੱਸਿਆ ਨੂੰ ਹੱਲ ਕਰਵਾਉਣ ਲਈ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਡੀਸੀ ਨੂੰ ਮੰਗ-ਪੱਤਰ ਸੌਂਪਿਆ ਗਿਆ।

ਤਸਵੀਰ
ਤਸਵੀਰ
author img

By

Published : Feb 10, 2021, 8:35 PM IST

ਗੁਰਦਾਸਪੁਰ: ਨਗਰ ਕੌਂਸਲ ਚੋਣਾਂ ਦੌਰਾਨ ਪ੍ਰਸ਼ਾਸਨ ਵੱਲੋਂ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸਹੀ ਵੋਟਰ ਲਿਸਟਾਂ ਨਾ ਦਿੱਤੇ ਜਾਣ ਵਜੋਂ ਗੁਰਬਚਨ ਸਿੰਘ ਬੱਬੇਹਾਲੀ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਇਸ ਮੌਕੇ ਪ੍ਰਸ਼ਾਸ਼ਨ ਅੱਗੇ ਮੰਗ ਕੀਤੀ ਕਿ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਪ੍ਰਮਾਣਿਤ ਅਤੇ ਸਹੀ ਵੋਟਰ ਲਿਸਟਾਂ ਦਿੱਤੀਆਂ ਜਾਣ ਤਾਂ ਜੋ ਉਨ੍ਹਾਂ ਦੇ ਉਮੀਦਵਾਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਵੋਟਰਾਂ ਸੂਚੀਆਂ ਸਬੰਧੀ ਬੱਬੇਹਾਲੀ ਨੇ ਡੀਸੀ ਨੂੰ ਸੌਂਪਿਆ ਮੰਗ ਪੱਤਰ

ਇਸ ਮੌਕੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਉਹਨਾਂ ਦੇ ਉਮੀਦਵਾਰਾਂ ਨੂੰ ਪ੍ਰਸਾਸ਼ਨ ਵੱਲੋਂ ਵੋਟਰ ਲਿਸਟਾਂ ਦਿੱਤੀਆਂ ਗਈਆਂ ਹਨ ਉਹ ਅਧੂਰੀਆਂ ਹਨ ਜਿਸ ਕਾਰਨ ਉਨ੍ਹਾਂ ਦਾ ਉਮੀਦਵਾਰਾਂ ਨੂੰ ਖੱਜਲ ਹੋਣਾ ਪੈ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵੱਲੋਂ ਉਨਾਂ ਨੂੰ ਭਰੋਸਾ ਦਿੱਤਾ ਹੈ ਕਿ ਇਸ ਸਮੱਸਿਆ ਦਾ ਜਲਦ ਹਲ ਕੀਤਾ ਜਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.