ETV Bharat / state

ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਦਾ ਗੋਲੀਆਂ ਮਾਰਕੇ ਕਤਲ - ਅਜੀਤਪਾਲ ਸਿੰਘ ਦਾ ਗੋਲੀਆਂ ਮਾਰਕੇ ਕਤਲ

ਬਟਾਲਾ ਦੇ ਨੇੜਲੇ ਪਿੰਡ ਸ਼ੇਖੂਪੁਰ ਖੁਰਦ Ajitpal Singh of Shekhupur Khurd village ਦਾ ਰਹਿਣ ਵਾਲਾ ਅਕਾਲੀ ਦਲ ਪਾਰਟੀ ਦੇ ਸਰਗਰਮ ਵਰਕਰ ਅਜੀਤਪਾਲ ਸਿੰਘ ਦੀ ਬੀਤੀ ਦੇਰ ਰਾਤ ਗੋਲੀਆਂ ਮਾਰਕੇ ਕਤਲ ਕਰ ਦਿੱਤਾ। Akali Dal worker Ajitpal Singh shot dead

Akali Dal worker Ajitpal Singh shot dead

author img

By

Published : Nov 29, 2022, 5:27 PM IST

Updated : Nov 29, 2022, 6:03 PM IST

ਗੁਰਦਾਸਪੁਰ: ਪੰਜਾਬ ਵਿੱਚ ਕਤਲ ਵਰਗੀਆਂ ਘਟਨਾਵਾਂ ਦਿਨ ਪਰ ਦਿਨ ਵੱਧਦੀਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਬਟਾਲਾ ਦੇ ਨੇੜਲੇ ਪਿੰਡ ਸ਼ੇਖੂਪੁਰ ਖੁਰਦ Ajitpal Singh of Shekhupur Khurd village ਦਾ ਰਹਿਣ ਵਾਲਾ ਅਕਾਲੀ ਦਲ ਪਾਰਟੀ ਦੇ ਸਰਗਰਮ ਵਰਕਰ ਅਜੀਤਪਾਲ ਸਿੰਘ ਦੀ ਬੀਤੀ ਦੇਰ ਰਾਤ ਗੋਲੀਆਂ ਮਾਰਕੇ ਕਤਲ ਕਰ ਦਿੱਤਾ। Akali Dal worker Ajitpal Singh shot dead

ਅੰਮ੍ਰਿਤਸਰ ਨੈਸ਼ਨਲ ਹਾਈਵੇ ਉੱਤੇ ਅਜੀਤਪਾਲ ਸਿੰਘ ਉੱਤੇ ਗੋਲੀਆਂ ਨਾਲ ਹਮਲਾ:- ਇਸ ਤੋਂ ਇਲਾਵਾਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅਜੀਤਪਾਲ ਸਿੰਘ ਆਪਣੇ ਕਿਸੇ ਦੋਸਤ ਨਾਲ ਅੰਮ੍ਰਿਤਸਰ ਤੋਂ ਪਹਿਲਾ ਘਰ ਵਾਪਿਸ ਪਰਤਿਆ ਮੁੜ ਫਿਰ ਅੰਮ੍ਰਿਤਸਰ ਨੈਸ਼ਨਲ ਹਾਈਵੇ ਉੱਤੇ ਆਪਣੇ ਦੋਸਤ ਦੀ ਗੱਡੀ ਵਿੱਚ ਕਿਸੇ ਕੰਮ ਲਈ ਬਾਹਰ ਗਿਆ ਤਾਂ ਉਥੇ ਰਾਹ ਵਿੱਚ ਉਸ ਉੱਤੇ ਹਮਲਾ ਕਰ ਗੋਲੀਆਂ ਮਾਰ ਹਮਲਾ ਕੀਤਾ ਗਿਆ। ਇਸ ਤੋਂ ਇਲਾਵਾ ਗੋਲੀ ਲੱਗਣ ਤੋਂ ਬਾਅਦ ਸਾਥੀ ਦੋਸਤ ਵਲੋਂ ਅਜੀਤਪਾਲ ਸਿੰਘ ਨੂੰ ਜਖ਼ਮੀ ਹਾਲਤ ਵਿੱਚ ਅੰਮ੍ਰਿਤਸਰ ਹਸਪਤਾਲ ਵਿੱਚ ਇਲਾਜ ਲਈ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਘੋਸ਼ਿਤ ਕੀਤਾ ਗਿਆ।

ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਦਾ ਗੋਲੀਆਂ ਮਾਰਕੇ ਕਤਲ

ਪਿੰਡ ਅਤੇ ਘਰ ਵਿੱਚ ਵਿੱਚ ਸੋਗ:- ਉੱਥੇ ਹੀ ਪਿੰਡ ਅਤੇ ਘਰ ਵਿੱਚ ਸੋਗ ਅਤੇ ਸਹਿਮ ਭਰਿਆ ਮਾਹੌਲ ਹੈ। ਇਸ ਦੌਰਾਨ ਮ੍ਰਿਤਕ ਦੇ ਰਿਸ਼ਤੇਦਾਰ ਅਤੇ ਸਾਬਕਾ ਸਰਪੰਚ ਬਲਜਿੰਦਰ ਸਿੰਘ ਨੇ ਦੱਸਿਆ ਕਿ ਅਜੀਤਪਾਲ ਦੇ ਨਾਲ ਵਾਰਦਾਤ ਵੇਲੇ ਮੌਜੂਦ ਸਾਥੀ ਦੋਸਤ ਮੁਤਾਬਿਕ ਹਾਈਵੇ ਉੱਤੇ ਕੁੱਝ ਅਣਪਛਾਤਿਆਂ ਵਲੋਂ ਫਾਇਰਿੰਗ ਕੀਤੀ ਗਈ ਸੀ ਅਤੇ ਇਲਾਜ ਲਈ ਲਿਜਾਂਦੇ ਰਾਹ ਵਿੱਚ ਉਸਦੀ ਮੌਤ ਹੋ ਗਈ।

ਪੁਲਿਸ ਮੁਤਾਬਿਕ ਆਰੋਪੀ ਜਲਦ ਪੁਲਿਸ ਦੀ ਗ੍ਰਿਫਤ ਵਿੱਚ ਹੋਣਗੇ:- ਉਹਨਾਂ ਦੱਸਿਆ ਕਿ ਉਹ ਅਕਾਲੀ ਦਲ ਪਾਰਟੀ ਦਾ ਸਰਗਰਮ ਵਰਕਰ ਸੀ। ਉਥੇ ਹੀ ਇਸ ਮਾਮਲੇ ਵਿੱਚ ਪੁਲਿਸ ਥਾਣਾ ਸਦਰ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਅਧਿਕਾਰੀ ਬਲਦੇਵ ਰਾਜ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਉਹਨਾਂ ਵੱਲੋਂ ਹਰ ਪਹਿਲੂ ਉੱਤੇ ਤਫਤੀਸ਼ ਜਾਰੀ ਹੈ ਅਤੇ ਜਲਦ ਆਰੋਪੀ ਪੁਲਿਸ ਗ੍ਰਿਫ਼ਤ ਵਿੱਚ ਹੋਣਗੇ।

ਇਹ ਵੀ ਪੜੋ:- ‘ਰਾਜਾ ਵੜਿੰਗ ਅਜੇ ਬੱਚਾ ਹੈ, ਉਸ ਨੂੰ ਪਾਰਟੀ ਵਿੱਚੋਂ ਕੱਢਵਾਇਆ ਜਾਵੇਗਾ’

Last Updated : Nov 29, 2022, 6:03 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.