ETV Bharat / state

ਮੁਟਿਆਰਾਂ ਨੇ ਪਾਈਆਂ ਤੀਆਂ 'ਤੇ ਧੂੰਮਾਂ

ਆਂਗਣਵਾੜੀ ਵਰਕਰਾਂ ਅਤੇ ਸਕੂਲਾਂ ਕਾਲਜਾਂ ਦੀਆਂ ਵਿਦਿਆਰਥਣਾਂ ਨੇ ਤੀਆਂ ਦਾ ਤਿਉਹਾਰ ਮਨਾਇਆ। ਪ੍ਰੋਗਰਾਮ ਵਿੱਚ ਪੰਜਾਬੀ ਮੁਟਿਆਰਾਂ ਵੱਲੋਂ ਆਪਣੇ ਵਿਰਸੇ ਨਾਲ ਸਬੰਧਤ ਗਿੱਧਾ ਪਾਇਆ ਗਿਆ ਅਤੇ ਬੋਲੀਆਂ, ਘੋੜੀਆਂ, ਸੁਹਾਗ ਗਾਏ ਗਏ।

ਫ਼ੋਟੋ
author img

By

Published : Aug 10, 2019, 8:01 PM IST

ਬਟਾਲਾ: ਪੰਜਾਬ ਦੇ ਸੱਭਿਆਚਾਰ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਬਟਾਲਾ ਬਲਾਕ ਦੀਆਂ ਸਾਰੀਆਂ ਆਂਗਣਵਾੜੀ ਵਰਕਰਾਂ ਅਤੇ ਸਕੂਲਾਂ ਕਾਲਜਾਂ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ। ਪ੍ਰੋਗਰਾਮ ਵਿੱਚ ਪੰਜਾਬੀ ਮੁਟਿਆਰਾਂ ਵੱਲੋਂ ਆਪਣੇ ਵਿਰਸੇ ਨਾਲ ਸਬੰਧਤ ਗਿੱਧਾ ਪਾਇਆ ਗਿਆ ਅਤੇ ਬੋਲੀਆਂ, ਘੋੜੀਆਂ, ਸੁਹਾਗ ਗਾਏ ਗਏ। ਸਭ ਮੁਟਿਆਰਾਂ ਰਵਾਇਤੀ ਕੱਪੜਿਆਂ ਵਿੱਚ ਪੰਜਾਬ ਦੇ ਅਮੀਰ ਵਿਰਸੇ ਦੀ ਝਲਕ ਪੇਸ਼ ਕੀਤੀ।

ਵੀਡੀਓ
ਇਸ ਪ੍ਰੋਗਰਾਮ ਦੀ ਖਾਸ ਗੱਲ ਇਹ ਸੀ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਪੋਸ਼ਣ ਅਭਿਆਨ ਬਾਰੇ ਜਾਣਕਾਰੀ ਦਿੱਤੀ ਗਈ। ਬੇਟੀਆਂ ਨੂੰ ਅੱਗੇ ਵਧਾਉਣ ਦਾ ਸੁਨੇਹਾ ਦਿੱਤਾ ਗਿਆ। ਆਂਗਣਵਾੜੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਮੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਮਾਰੋਹ ਹਰ ਬਲਾਕ ਪੱਧਰ 'ਤੇ ਅਯੋਜਿਤ ਕੀਤੇ ਜਾ ਰਹੇ ਹਨ| ਇਨ੍ਹਾਂ ਉਪਰਾਲਿਆਂ ਦਾ ਮਕਸਦ ਨਵੀਂ ਪੀੜ੍ਹੀ ਦੀ ਮੁਟਿਆਰਾਂ ਨੂੰ ਪੰਜਾਬੀ ਸੱਭਿਆਚਾਰ ਨਾਲ ਜਾਣੂ ਕਰਵਾਉਣੈ ਹੈ ਜੋ ਕਿ ਪੱਛਮੀ ਸੱਭਿਅਤਾ 'ਚ ਰੰਗਦੀਆਂ ਦਾ ਰਹੀਆਂ ਹਨ।

Intro:ਪੰਜਾਬ ਦੇ ਸੱਭਿਆਚਾਰ ਨੂੰ ਨਵੀਂ ਪੀੜ੍ਹੀ ਤੱਕ ਪੁੰਹਚਾਉਣ ਲਈ ਗੁਰਦਸਪੂਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਜਿਸ ਵਿਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਸਾਧਨਾਂ ਸੋਹਲ ਅਤੇ ਸੀ ਡੀ ਪੀ ਉ ਵਰਿੰਦਰ ਕੌਰ ਨੇ ਸ਼ਿਰਕਤ ਕੀਤੀ। Body:ਇਸ ਪ੍ਰੋਗਰਾਮ ਵਿਚ ਬਲਾਕ ਬਟਾਲਾ ਦੀਆਂ ਸਾਰੀਆਂ ਆਂਗਣਵਾੜੀ ਵਰਕਰਾਂ ਅਤੇ ਸਕੂਲਾਂ ਕਾਲਜਾਂ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ। ਪ੍ਰੋਗਰਾਮ ਵਿਚ ਪੰਜਾਬੀ ਮੁਟਿਆਰਾਂ ਵੱਲੋਂ ਆਪਣੇ ਵਿਰਸੇ ਨਾਲ ਸਬੰਧਤ ਗਿੱਧਾ, ਬੋਲੀਆਂ, ਘੋੜੀਆਂ, ਸੁਹਾਗ ਗਾਏ ਗਏ।ਇਸ ਪ੍ਰੋਗਰਾਮ ਦੀ ਖਾਸ ਗੱਲ ਸੀ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਪੋਸ਼ਣ ਅਭਿਆਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਬੇਟੀਆਂ ਨੂੰ ਅੱਗੇ ਵਧਾਉਣ ਦਾ ਸੁਨੇਹਾ ਦਿੱਤਾ ਗਿਆ।ਉਹਨਾਂ ਆਖਿਆ ਕਿ ਇਹ ਸਮਾਗਮ ਹਰ ਬਲਾਕ ਪੱਧਰ ਤੇ ਅਯੂਜੀਤ ਕੀਤੇ ਜਾ ਰਹੇ ਹਨ |

ਬਾਯਿਤ :.... ਸਾਧਨਾਂ ਸੋਹਲ (. ਜਿਲਾ ਪ੍ਰੋਗਰਾਮ ਅਫਸਰ )
ਬਾਯਿਤ :....ਕੁਲਮੀਤ ਕੌਰ ( ਜ਼ਿਲਾ ਪ੍ਰਧਾਨ ਆਂਗਣਵਾੜੀ ਯੂਨੀਅਨ ) Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.