ETV Bharat / state

ਚੋਰੀ ਦੇ 8 ਮੋਟਰਸਾਈਕਲਾਂ ਸਮੇਤ ਤਿੰਨ ਮੁਲਜ਼ਮ ਕਾਬੂ - gurdaspur

ਗੁਰਦਾਸਪੁਰ ਦੇ ਕਾਹਨੂੰਵਾਨ ਚੌਂਕ ਵਿੱਚ ਨਾਕੇਬੰਦੀ ਦੌਰਾਨ ਤਿੰਨ ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੇ ਚੋਰੀ ਦੇ 7 ਹੋਰ ਮੋਟਰਸਾਈਕਲ ਕਬੂਲੇ, ਜੋ ਉਨ੍ਹਾਂ ਨੇ ਵੱਖ ਵੱਖ ਪਿੰਡਾਂ ਵਿਚ ਵੇਚੇ ਹੋਏ ਸਨ।

ਚੋਰੀ ਦੇ 8 ਮੋਟਰਸਾਈਕਲਾਂ ਸਮੇਤ ਤਿੰਨ ਦੋਸ਼ੀਆਂ ਨੂੰ ਕੀਤਾ ਕਾਬੂ

author img

By

Published : Sep 22, 2021, 1:58 PM IST

ਗੁਰਦਾਸਪੁਰ: ਥਾਣਾ ਸਿਟੀ ਪੁਲਿਸ(Police Station City Police) ਨੇ ਕਾਹਨੂੰਵਾਨ ਚੌਂਕ(Kahunawan Square) ਵਿੱਚ ਨਾਕੇਬੰਦੀ ਕਰਕੇ ਤਿੰਨ ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁੱਛਗਿੱਛ ਦੌਰਾਨ ਨੌਜਵਾਨਾਂ ਨੇ 7 ਹੋਰ ਮੋਟਰਸਾਈਕਲ ਬਰਾਮਦ ਕੀਤੇ। ਬਰਾਮਦ ਕੁੱਲ 8 ਮੋਟਰਸਾਈਕਲਾਂ ਸਮੇਤ ਪੁਲਿਸ ਨੇ ਤਿੰਨਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਹਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜਬਰਜੀਤ ਸਿੰਘ(Police Station Chief Jabbarjit Singh) ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਖ਼ਬਰੀ ਤੋਂ ਖਾਸ ਇਤਲਾਹ ਮਿਲੀ ਸੀ, ਕਿ ਤਿੰਨ ਨੌਜਵਾਨ ਲਵਪ੍ਰੀਤ ਸਿੰਘ,ਬਲਵਿੰਦਰ ਸਿੰਘ,ਸੈਮੂਅਲ ਮਸੀਹ ਇਕ ਚੋਰੀ ਦੇ ਮੋਟਰਸਾਈਕਲ ਤੇ ਸਵਾਰ ਹੋ ਕੇ ਆ ਰਹੇ ਹਨ। ਜਿਨ੍ਹਾਂ ਨੂੰ ਗੁਰਦਾਸਪੁਰ ਦੇ ਕਾਹਨੂੰਵਾਨ ਚੌਂਕ ਵਿੱਚ ਨਾਕਾਬੰਦੀ ਕਰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ।

ਚੋਰੀ ਦੇ 8 ਮੋਟਰਸਾਈਕਲਾਂ ਸਮੇਤ ਤਿੰਨ ਦੋਸ਼ੀਆਂ ਨੂੰ ਕੀਤਾ ਕਾਬੂ

ਜਦੋਂ ਹਿਰਾਸਤ ਵਿੱਚ ਲੈ ਕੇ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਇਨ੍ਹਾਂ ਨੇ ਚੋਰੀ ਦੇ 7 ਹੋਰ ਮੋਟਰਸਾਈਕਲ ਕਬੂਲੇ, ਜੋ ਉਨ੍ਹਾਂ ਨੇ ਵੱਖ ਵੱਖ ਪਿੰਡਾਂ ਵਿਚ ਵੇਚੇ ਹੋਏ ਸਨ। ਇਸ ਤਰ੍ਹਾਂ ਪੁਲਿਸ ਨੇ ਕੁੱਲ 8 ਮੋਟਰਸਾਈਕਲਾਂ ਸਮੇਤ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਨ੍ਹਾਂ ਦੇ ਖਿਲਾਫ਼ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਦੇ ਖਿਲਾਫ਼ ਪਹਿਲਾਂ ਵੀ ਚੋਰੀ ਦੇ ਮੁਕੱਦਮੇ ਦਰਜ ਹਨ। ਇਨ੍ਹਾਂ ਨੂੰ ਕੋਰਟ 'ਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਲ ਕਰ ਅਗਲੀ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਘਰ ’ਚ ਕੰਮ ਕਰਨ ਨਾਲੇ ਨੌਕਰ ਨੇ ਇੰਝ ਲੱਖਾਂ ਦੀ ਚੋਰੀ ਨੂੰ ਦਿੱਤਾ ਅੰਜਾਮ

ETV Bharat Logo

Copyright © 2025 Ushodaya Enterprises Pvt. Ltd., All Rights Reserved.