ETV Bharat / state

ਦੀਨਾਨਗਰ 'ਚ ਨਹਿਰ ਵਿੱਚ ਤੈਰਦੀ ਮਿਲੀ ਲਾਸ਼ - ਦੀਨਾਨਗਰ

ਦੀਨਾਨਗਰ ਦੇ ਪਿੰਡ ਧਮਰਾਈ ਅੱਪਰਬਾਰੀ ਦੁਆਬ ਨਹਿਰ 'ਚ ਇੱਕ ਵਿਅਕਤੀ ਦੀ ਲਾਸ਼ ਤੈਰਦੀ ਹੋਈ ਮਿਲੀ ਹੈ। ਨਹਿਰ 'ਚ ਪਾਣੀ ਦਾ ਤੇਜ਼ ਵਹਾਅ ਹੋਣ ਕਰਕੇ ਲਾਸ਼ ਨੂੰ ਨਹਿਰ 'ਚੋ ਕਾਫ਼ੀ ਮੁਸ਼ਕਤ ਤੋਂ ਬਾਅਦ ਬਾਹਰ ਕੱਢਿਆ ਗਿਆ।

ਫ਼ੋਟੋ
author img

By

Published : Aug 18, 2019, 6:34 AM IST

ਦੀਨਾਨਗਰ: ਪਿੰਡ ਧਮਰਾਈ ਅੱਪਰਬਾਰੀ ਦੁਆਬ ਨਹਿਰ 'ਚ ਇੱਕ ਵਿਅਕਤੀ ਦੀ ਲਾਸ਼ ਤੈਰਦੀ ਹੋਈ ਮਿਲੀ ਹੈ। ਨਹਿਰ 'ਚ ਪਾਣੀ ਦਾ ਤੇਜ਼ ਵਹਾਅ ਹੋਣ ਕਰਕੇ ਲਾਸ਼ ਨੂੰ ਨਹਿਰ 'ਚੋ ਕਾਫ਼ੀ ਮੁਸ਼ਕਤ ਤੋਂ ਬਾਅਦ ਬਾਹਰ ਕੱਢਿਆ ਗਿਆ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਲਾਸ਼ ਨੂੰ ਕਬਜੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ

ਫਿਲਹਾਲ ਲਾਸ਼ ਦੀ ਸ਼ਨਾਖਤ ਨਹੀਂ ਹੋ ਸਕੀ, ਜਿਸ ਕਰਕੇ ਉਸਨੂੰ ਸਿਵਲ ਹਸਪਤਾਲ 'ਚ ਰੱਖਿਆ ਜਾਵੇਗਾ। ਪਿੰਡ ਧਮਰਾਈ ਦੇ ਸਰਪੰਚ ਰਜਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਨਹਿਰ ਵਿੱਚ ਇੱਕ ਨੌਜਵਾਨ ਦੀ ਲਾਸ਼ ਤੈਰ ਰਹੀ ਸੀ, ਜਿਸ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ ਅਤੇ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਮੌਕੇ ਤੇ ਪਹੁੰਚੇ ਏ.ਐਸ.ਆਈ ਮੋਹਨ ਲਾਲ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਧਮਰਾਈ ਨਹਿਰ 'ਚ ਇੱਕ ਵਿਅਕਤੀ ਦੀ ਲਾਸ਼ ਤੈਰ ਰਹੀ ਹੈ, ਅਸੀਂ ਮੌਕੇ 'ਤੇ ਪਹੁੰਚੇ ਹਾਂ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਬਾਹਰ ਕੱਢ ਲਿਆ ਗਿਆ ਹੈ ਅਤੇ ਸ਼ਨਾਖਤ ਨਾ ਹੋਣ ਕਰਕੇ ਇਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ 'ਚ ਰੱਖਿਆ ਜਾਵੇਗਾ।

Intro:ਰਿਪੋਰਟਰ ::-- ਅਵਤਾਰ ਸਿੰਘ ਦੀਨਾਨਗਰ 09988229498

ਐਂਕਰ - - ਦੀਨਾਨਗਰ ਦੇ ਪਿੰਡ ਧਮਰਾਈ ਅੱਪਰਬਾਰੀ ਦੁਆਬ ਨਹਿਰ ਚ ਇਕ ਵਿਅਕਤੀ ਦੀ ਲਾਸ਼ ਤੈਰਦੀ ਹੋਈ ਮਿਲੀ ਹੈ ।ਨਹਿਰ ਚ ਪਾਣੀ ਦਾ ਤੇਜ ਵਹਾਅ ਹੋਣ ਕਰਕੇ ਲਾਸ਼ ਨੂੰ ਨਹਿਰ ਚੋ ਕਾਫ਼ੀ ਮੁਸ਼ਕਤ ਕਰਨ ਤੋਂ ਬਾਦ ਬਾਹਰ ਕੱਢਿਆ ਗਿਆ । ਮੋਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਲਾਸ਼ ਨੂੰ ਕਬਜੇ ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਫਿਲਹਾਲ ਲਾਸ਼ ਦੀ ਸ਼ਨਾਖਤ ਨਹੀਂ ਹੋ ਸਕੀ ਜਿਸ ਕਰਕੇ ਉਸਨੂੰ ਸਿਵਲ ਹਸਪਤਾਲ ਚ ਰੱਖਿਆ ਜਾਵੇਗਾ। Body:ਵਾਉ - - ਇਸ ਮੌਕੇ ਤੇ ਪਿੰਡ ਧਮਰਾਈ ਦੇ ਸਰਪੰਚ ਰਜਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਪਤਾ ਲੱਗਾ ਸੀ ਕਿ ਨਹਿਰ ਵਿਚ ਇਕ ਨੌਜਵਾਨ ਦੀ ਲਾਸ਼ ਤੈਰ ਰਹੀ ਹੈ ਜਿਸ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ। ਪੁਲਿਸ ਨੇ ਮੋਕੇ ਤੇ ਪਹੁੰਚ ਕੇ ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ ਗਿਆ ਹੈ ਅਤੇ ਪੁਲਿਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਬਾਈਟ:--ਰਜਿੰਦਰ ਸਿੰਘ ਕਾਹਲੋਂ (ਸਰਪੰਚ)

ਵਾਉ - - ਉਧਰ ਮੌਕੇ ਤੇ ਪਹੁੰਚੇ ਏ.ਐਸ.ਆਈ ਮੋਹਨ ਲਾਲ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਧਮਰਾਈ ਨਹਿਰ ਚ ਇਕ ਵਿਅਕਤੀ ਦੀ ਲਾਸ਼ ਤੈਰ ਰਹੀ ਹੈ ਅਸੀਂ ਮੋਕੇ ਤੇ ਪਹੁੰਚੇ ਹਾਂ। ਉਨਾਂ ਕਿਹਾ ਕਿ ਲਾਸ਼ ਨੂੰ ਬਾਹਰ ਕੱਢ ਲਿਆ ਗਿਆ ਹੈ ਅਤੇ ਸ਼ਨਾਖਤ ਨਾ ਹੋਣ ਕਰਕੇ ਇਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਚ ਰੱਖਿਆ ਜਾਵੇਗਾ ।

ਬਾਈਟ:-- ਮੋਹਨ ਲਾਲ (ਏ.ਐਸ.ਆਈ)Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.