ETV Bharat / state

ਬੀਐਸਐਫ ਦੇ ਜਵਾਨ ਨੇ ਫਾਹਾ ਲੈ ਕੀਤੀ ਖੁਦਕੁਸ਼ੀ, ਬਤੌਰ ਇੰਸਪੈਕਟਰ ਤੈਨਾਤ ਸੀ ਮ੍ਰਿਤਕ - bsf inspector commit suicide

ਬਟਾਲਾ ਦੇ ਨੇੜੇ ਸਰਹੱਦੀ ਕਸਬਾ ਸ਼ਿਕਾਰ ਮਾਛੀਆ ਵਿਖੇ ਬੀਐਸਐਫ ਚੈੱਕ ਪੋਸਟ ਵਿਖੇ ਤੈਨਾਤ ਇੱਕ ਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ ਹੈ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

BSF jawan committed suicide by hanging himself
ਬੀਐਸਐਫ ਦੇ ਜਵਾਨ ਨੇ ਫਾਹਾ ਲੈ ਕੀਤੀ ਖੁਦਕੁਸ਼ੀ
author img

By

Published : Oct 27, 2022, 12:42 PM IST

Updated : Oct 27, 2022, 1:18 PM IST

ਗੁਰਦਾਸਪੁਰ: ਜ਼ਿਲ੍ਹੇ ਦੇ ਹਲਕਾ ਬਟਾਲਾ ਦੇ ਨੇੜੇ ਸਰਹੱਦੀ ਕਸਬਾ ਸ਼ਿਕਾਰ ਮਾਛੀਆ ਵਿਖੇ ਉਸ ਸਮੇਂ ਸਨਸਨੀ ਦਾ ਮਾਹੌਲ ਬਣ ਗਿਆ ਜਦੋ ਬੀਐਸਐਫ ਚੈੱਕ ਪੋਸਟ ਵਿਖੇ ਤੈਨਾਤ ਇੱਕ ਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ। ਜਿਸ ਨੂੰ ਤੁਰੰਤ ਹੀ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ। ਜਿੱਥੇ ਉਸ ਨੂੰ ਮ੍ਰਿਤ ਐਲਾਨ ਕੀਤਾ।

ਮਿਲੀ ਜਾਣਕਾਰੀ ਮੁਤਾਬਿਕ ਬਟਾਲਾ ਦੇ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੀ ਬੀਐਸਐਫ ਦੀ ਸ਼ਿਕਾਰ ਮਾਛੀਆ ਚੈੱਕ ਪੋਸਟ ਵਿਖੇ ਬੀਐਸਐਫ ਵਿੱਚ ਬਤੌਰ ਇੰਸਪੈਕਟਰ ਤੈਨਾਤ ਸਤਿਆ ਨਰਾਇਣ ਸਿੰਘ ਵਲੋਂ ਫਾਹਾ ਲੈਕੇ ਖੁਦਕੁਸ਼ੀ ਕੀਤੀ ਗਈ ਹੈ।

ਬੀਐਸਐਫ ਦੇ ਜਵਾਨ ਨੇ ਫਾਹਾ ਲੈ ਕੀਤੀ ਖੁਦਕੁਸ਼ੀ

ਦੱਸ ਦਈਏ ਕਿ 40 ਸਾਲਾਂ ਮ੍ਰਿਤਕ ਸਤਿਆ ਨਰਾਇਣ ਸਿੰਘ ਯੂਪੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਖੁਦਕੁਸ਼ੀ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਚੱਲ ਪਾਇਆ ਹੈ। ਮਾਮਲੇ ਸਬੰਧੀ ਬੀਐਸਐਫ ਦੇ ਅਧਿਕਾਰੀ ਵੀ ਕੈਮਰੇ ਸਾਹਮਣੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਰਹੇ ਹਨ।

ਇਹ ਵੀ ਪੜੋ: ‘ਭਾਰਤੀ ਕਰੰਸੀ ਨੋਟਾਂ ਉੱਤੇ ਬਾਬਾ ਸਾਹਿਬ ਦੀ ਤਸਵੀਰ ਕਿਉਂ ਨਹੀਂ ਹੈ ?’

Last Updated : Oct 27, 2022, 1:18 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.