ETV Bharat / state

SYL ਮੁੱਦੇ ਨੂੰ ਲੈ ਕੇ ਕੈਬਨਿਟ ਮੰਤਰੀ ਕਟਾਰੂਚੱਕ ਦਾ ਬਿਆਨ ਕਿਹਾ... - Latest news of Gurdaspur

Food and Civil Supplies Minister Lal Chand Kataruchakਅੱਜ 14 ਅਕਤੂਬਰ ਨੂੰ ਗੁਰਦਾਸਪੁਰ ਵਿੱਚ ਅਨਾਜ਼ ਮੰਡੀ ਦਾ ਦੌਰਾ ਕਰਨ ਪਹੁੰਚੇ। ਇਸ ਮੌਕੇ ਉਹਨਂ ਕਿਹਾ ਕਿ ਪੰਜਾਬ ਦੇ ਵਿੱਚ 17 ਲੱਖ ਮਿਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਅਤੇ SYL ਮੁੱਦੇ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਹੋ ਰਹੀ ਮੀਟਿੰਗ ਤੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਪੰਜਾਬ ਦੇ ਕੋਲ ਹਰਿਆਣਾ ਨੂੰ ਦੇਣ ਦੇ ਲਈ ਇੱਕ ਬੂੰਦ ਪਾਣੀ ਨਹੀਂ ਹੈ ਅਤੇ ਪੰਜਾਬ ਦੇ ਹਿੱਤ ਪਹਿਲਾਂ ਹਨ।Cabinet Minister Kataruchak statement SYL issue.

Cabinet Minister Lal Chand Kataruchak reached the grain market of Gurdaspur

author img

By

Published : Oct 14, 2022, 3:21 PM IST

ਗੁਰਦਾਸਪੁਰ: Food and Civil Supplies Minister Lal Chand Kataruchak ਅੱਜ 14 ਅਕਤੂਬਰ ਨੂੰ ਗੁਰਦਾਸਪੁਰ ਵਿੱਚ ਅਨਾਜ਼ ਮੰਡੀ ਦਾ ਦੌਰਾ ਕਰਨ ਪਹੁੰਚੇ। ਇਸ ਮੌਕੇ ਉਹਨਂ ਕਿਹਾ ਕਿ ਪੰਜਾਬ ਦੇ ਵਿੱਚ 17 ਲੱਖ ਮਿਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਅਤੇ SYL ਮੁੱਦੇ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਹੋ ਰਹੀ ਮੀਟਿੰਗ ਤੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਪੰਜਾਬ ਦੇ ਕੋਲ ਹਰਿਆਣਾ ਨੂੰ ਦੇਣ ਦੇ ਲਈ ਇੱਕ ਬੂੰਦ ਪਾਣੀ ਨਹੀਂ ਹੈ ਅਤੇ ਪੰਜਾਬ ਦੇ ਹਿੱਤ ਪਹਿਲਾਂ ਹਨ।

Cabinet Minister Lal Chand Kataruchak reached the grain market of Gurdaspur

ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਕੀਤੀ ਗਈ ਰੈੱਡ ਐਂਟਰੀ ਤੇ ਬੋਲਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਪ੍ਰੇਸ਼ਾਨ ਹੋਣ ਦੀ ਜ਼ਰੂਰਤ ਨਹੀਂ ਹੈ ਕਿਸੇ ਵੀ ਕਿਸਾਨ ਦੇ ਜ਼ਮੀਨੀ ਰਿਕਾਰਡ ਵਿੱਚ ਰੈਡ ਐਂਟਰੀ ਨਹੀਂ ਕੀਤੀ ਜਾਵੇਗੀ। ਜੇਕਰ ਕਿਸੇ ਕਿਸਾਨ ਦੇ ਜ਼ਮੀਨੀ ਰਿਕਾਰਡ ਵਿੱਚ ਰੈਡ ਐਂਟਰੀ ਕੀਤੀ ਗਈ ਹੈ ਤਾਂ ਉਹ ਗਲਤ ਹੈ ਕਿਉਂਕਿ ਪੰਜਾਬ ਸਰਕਾਰ ਦਾ ਅਜਿਹਾ ਕੋਈ ਏਜੰਡਾ ਨਹੀਂ ਹੈ।

ਇਸੇ ਦੌਰਾਨ ਉਨ੍ਹਾਂ ਨੇ BSF ਦੇ ਜਵਾਨਾਂ ਵੱਲੋਂ ਅਜਨਾਲਾ ਵਿੱਚ ਸੁੱਟੇ ਗਏ ਪਾਕਿਸਤਾਨ ਦੇ ਡਰੋਨ ਮਾਮਲੇ 'ਤੇ ਕਿਹਾ ਕਿ ਉਹ BSF ਦੇ ਜਵਾਨਾਂ ਤੇ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਵਧਾਈ ਦਿੰਦੇ ਹਨ ਕਿ ਪਾਕਿਸਤਾਨ ਵੱਲੋਂ ਕੀਤੀਆਂ ਜਾ ਰਹੀਆਂ ਨਾਪਾਕ ਹਰਕਤਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ ਅਤੇ ਭਵਿੱਖ ਵਿਚ ਵੀ ਪਾਕਿਸਤਾਨ ਦੀ ਕਿਸੇ ਵੀ ਨਾਪਾਕ ਹਰਕਤ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਰਾਮ ਰਹੀਮ ਨੂੰ ਮਿਲੀ ਪਰੋਲ 'ਤੇ ਉਨ੍ਹਾਂ ਕਿਹਾ ਕਿ ਇਹ ਮਾਣਯੋਗ ਅਦਾਲਤ ਦਾ ਫ਼ੈਸਲਾ ਹੈ, ਉਹ ਇਸ ਫ਼ੈਸਲੇ ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਕੀਤੀ ਗਈ ਰੈੱਡ ਐਂਟਰੀ ਨੂੰ ਗਲਤ ਦੱਸਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦਾ ਅਜਿਹਾ ਕੋਈ ਏਜੰਡਾ ਨਹੀਂ ਹੈ।

ਇਹ ਵੀ ਪੜ੍ਹੋ: SYL ਦੇ ਮੁੱਦੇ 'ਤੇ ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਾਲੇ ਨਹੀਂ ਬਣੀ ਸਹਿਮਤੀ

For All Latest Updates

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.