ETV Bharat / state

20 ਡਾਲਰ ਫ਼ੀਸ ਲੈਣ ਦੇ ਫ਼ੈਸਲੇ 'ਤੇ ਪਾਕਿ ਮੁੜ ਕਰੇ ਵਿਚਾਰ: ਕੈਪਟਨ - kartarpur corridor news

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੀਰਵਾਰ ਨੂੰ ਪੰਜਾਬ ਸਰਕਾਰ ਵਲੋਂ ਬਟਾਲਾ ਵਿਖੇ ਕੈਬਿਨੇਟ ਮੀਟਿੰਗ ਕੀਤੀ ਗਈ। ਪਾਕਿਸਤਾਨ ਵਲੋਂ 20 ਡਾਲਰ ਫ਼ੀਸ ਲੈਣ ਦੇ ਫੈਸਲੇ 'ਤੇ ਪਾਕਿਸਤਾਨ ਨੂੰ ਮੁੜ ਵਿਚਾਰ ਕਰਨ ਦੀ ਗੱਲ ਆਖੀ।

ਫ਼ੋਟੋ
author img

By

Published : Oct 24, 2019, 8:06 PM IST

ਬਟਾਲਾ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੀਰਵਾਰ ਨੂੰ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗੁਵਾਈ ਵਿੱਚ ਬਟਾਲਾ ਵਿਖੇ ਕੈਬਿਨੇਟ ਮੀਟਿੰਗ ਕੀਤੀ ਗਈ। ਇਸ ਕੈਬਿਨੇਟ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਪੰਜਾਬ ਕੈਬਿਨੇਟ ਦੇ ਸਾਰੇ ਮੰਤਰੀ ਮੌਜੂਦ ਰਹੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਕੋਰੀਡੋਰ ਦੇ ਸਮਝੌਤੇ ਲਈ ਖੁਸ਼ੀ ਜਤਾਈ ਅਤੇ ਨਾਲ ਹੀ ਪਾਕਿਸਤਾਨ ਵਲੋਂ 20 ਡਾਲਰ ਫ਼ੀਸ ਲੈਣੇ ਦੇ ਫ਼ੈਸਲੇ 'ਤੇ ਪਾਕਿਸਤਾਨ ਨੂੰ ਮੁੜ ਵਿਚਾਰ ਕਰਨ ਦੀ ਗੱਲ ਕਹੀ।

ਵੇਖੋ ਵੀਡੀਓ

ਇਸ ਮੌਕੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ, ਜਿੱਥੇ ਦੋਵਾਂ ਦੇਸ਼ਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਕਰਤਾਰਪੁਰ ਕੋਰੀਡੋਰ ਦੇ ਸਮਝੌਤੇ ਲਈ ਖੁਸ਼ੀ ਜ਼ਾਹਿਰ ਕੀਤੀ। ਉਨ੍ਹਾਂ ਨੇ ਪਾਕਿਸਤਾਨ ਵਲੋਂ 20 ਡਾਲਰ ਫ਼ੀਸ ਲੈਣੇ ਦੇ ਫੈਸਲੇ 'ਤੇ ਪਾਕਿਸਤਾਨ ਨੂੰ ਮੁੜ ਵਿਚਾਰ ਕਰਨ ਦੀ ਗੱਲ ਆਖੀ।

ਮੁੱਖ ਮੰਤਰੀ ਪੰਜਾਬ ਅਮਰਿੰਦਰ ਸਿੰਘ ਨੇ ਬਟਾਲਾ ਕੈਬਿਨੇਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਆਖਿਆ ਕਿ ਕਰਤਾਰਪੁਰ ਕਾਰੀਡੋਰ ਨੂੰ ਲੈ ਕੇ ਜੋ ਸਮਝੌਤਾ ਸਾਇਨ ਹੋਇਆ ਹੈ, ਉਸ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਰੋਜ਼ਾਨਾ 5000 ਸ਼ਰਧਾਲੂ ਕੋਰੀਡੋਰ ਦੇ ਰਸਤੇ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨਤਮਸਤਕ ਹੋਣਗੇ।

ਇਹ ਵੀ ਪੜ੍ਹੋ: ਜ਼ਿਮਨੀ ਚੋਣਾਂ ਵਿੱਚ ਇਨ੍ਹਾਂ ਉਮੀਦਵਾਰਾਂ ਨੇ ਮਾਰੀਆਂ ਮੱਲਾਂ

20 ਡਾਲਰ ਦੀ ਫੀਸ ਵੀ ਲਾਗੂ ਹੈ, ਜਿਸ ਉੱਤੇ ਕੈਪਟਨ ਨੇ ਕਿਹਾ ਕਿ ਉਹ ਸ਼ੁਰੂ ਤੋਂ ਇਸ ਦਾ ਵਿਰੋਧ ਕਰਦੇ ਹਨ ਅਤੇ ਅੱਜ ਵੀ ਵਿਰੋਧ ਕਰਦੇ ਹਨ। ਇਸ ਦੇ ਨਾਲ ਹੀ ਮੁਖ ਮੰਤਰੀ ਨੇ ਬਟਾਲਾ ਦੇ ਵਿਕਾਸ ਲਈ ਲਏ ਗਏ, ਫ਼ੈਸਲਿਆਂ ਦੀ ਜਾਣਕਾਰੀ ਦਿੱਤੀ। ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਦਰਸ਼ਨ ਲਈ ਉਹ ਪਹਿਲੇ ਜਥੇ ਵਿੱਚ ਜਾਣਗੇ ਅਤੇ ਉਨ੍ਹਾਂ ਨਾਲ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਵੀ ਹੋਣਗੇ। ਦੱਸ ਦਈਏ ਕਿ ਕਰਤਾਰਪੁਰ ਸਾਹਿਬ ਦਰਸ਼ਨ ਕਰਨ ਲਈ ਪਹਿਲਾ ਜਥਾ 9 ਨਵੰਬਰ ਨੂੰ ਰਵਾਨਾ ਹੋਵੇਗਾ।

Intro:ਸ਼੍ਰੀ ਗੁਰੂ ਨਾਨਕ ਦੇਵ  ਜੀ  ਦੇ 550 ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਪੰਜਾਬ ਸਰਕਾਰ ਵਲੋਂ ਬਟਾਲਾ ਵਿਖੇ ਕੈਬਨਿਟ ਮੀਟਿੰਗ ਕੀਤੀ ਗਈ ਇਸ ਕੈਬੀਨਟ ਮੀਟਿੰਗ  ਵਿੱਚ ਪੰਜਾਬ  ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ  ਦੇ ਇਲਾਵਾ ਪੰਜਾਬ ਕੇਬਨਿਟ ਦੇ ਸਾਰੇ ਮੰਤਰੀ ਮੌਜੂਦ ਰਹੇ ਇਸ ਮੌਕੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਜੋ ਅੱਜ ਦੋਵਾਂ ਦੇਸ਼ਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਕਰਤਾਰਪੁਰ ਕੋਰੀਡੋਰ ਦਾ ਐਗਰੀਮੈਂਟ ਤੇ ਜਿਥੇ ਖੁਸ਼ੀ ਜਾਹਿਰ ਕੀਤੀ ਉਥੇ ਹੀ ਪਾਕਿਸਤਾਨ ਵਲੋਂ 20 ਡਾਲਰ ਫੀਸ ਲੈਣੇ ਦੇ ਫੈਸਲੇ ਤੇ ਪਾਕਿਸਤਾਨ ਨੂੰ ਮੁੜ ਵਿਚਾਰ ਕਰਨ ਦੀ ਗੱਲ ਆਖਿ Body:ਮੁੱਖ ਮੰਤਰੀ ਪੰਜਾਬ ਅਮਰਿੰਦਰ ਸਿੰਘ ਨੇ ਬਟਾਲਾ ਕੈਬਨਿਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਆਖਿਆ  ਕਿ ਕਰਤਾਰਪੁਰ ਕਾਰਿਡੋਰ ਨੂੰ ਲੈ ਕੇ ਅੱਜ ਜੋ ਅਗਰੇਮੇਂਟ ਸਾਇਨ ਹੋਇਆ ਹੈ ਉਸ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਰੋਜਾਨਾ 5000 ਸ਼ਰੱਧਾਲੁ ਕੋਰਿਡੋਰ ਦੇ ਰਸਤੇ ਪਾਕਿਸਤਾਨ ਚ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨਤਮਸਤਕ ਹੋਣਗੇ ਅਤੇ ਅਤੇ  20 ਡਾਲਰ ਦੀ ਫੀਸ ਵੀ ਲਾਗੂ ਹੈ ਜੋ ਕੈਪਟਨ ਨੇ ਕਿਹਾ ਕਿ ਉਹ ਸ਼ੁਰੂ ਤੋਂ ਇਸ ਦਾ ਵਿਰੋਧ ਕਰਦੇ ਹਨ ਅਤੇ ਅੱਜ ਵੀ ਵਿਰੋਧ ਕਰਦੇ ਹਨ। ਇਸਦੇ ਨਾਲ ਹੀ ਮੁਖ ਮੰਤਰੀ ਨੇ ਬਟਾਲਾ ਦੇ ਵਿਕਾਸ ਲਈ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿਤੀ ਉਥੇ ਹੀ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਦਰਸ਼ਨ ਲਈ ਉਹ ਪਹਿਲੇ ਜਥੇ ਚ ਜਾਣਗੇ ਅਤੇ ਉਹਨਾਂ ਨਾਲ ਸਾਬਕਾ ਪਰ੍ਧਾਨ ਮੰਤਰੀ ਡਾ ਮਨਮੋਹਨ ਸਿੰਘ ਵੀ ਹੋਣਗੇ ।  Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.