ਗੁਰਦਾਸਪੁਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਰਹੱਦੀ ਖੇਤਰਾਂ ਦੇ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਸਰੁੱਖਿਆ ਪ੍ਰਬੰਧਆਂ ਦਾ ਜਾਇਜ਼ਾ ਲਿਆ ਤੇ ਸੁਰੱਖਿਆ ਬਲਾਂ ਦੇ ਜਵਾਨਾਂ ਨਾਲ ਗੱਲਬਾਤ ਵੀ ਕੀਤੀ।
ਇਸ ਮੌਕੇ ਕੈਪਟਨ ਨੇ ਦੱਸਿਆ ਕਿ ਉਹ 2 ਦਿਨਾਂ ਤੋਂ ਸਰਹੱਦੀ ਖੇਤਰਾਂ ਦੇ ਦੋਰੇ 'ਤੇ ਹਨ ਅਤੇ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕਰ ਰਹੇ ਹਨ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਸਰਹੱਦ ਦੀ ਰੱਖਿਆ ਕਰ ਰਹੇ ਬੀਐਸਐਫ਼ ਜਵਾਨਾਂ ਨਾਲ ਵੀ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਸੂਬੇ ਦੀ ਰੱਖਿਆ ਲਈ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਦਿਵਇਆ ਹੈ।
ਕੈਪਟਨ ਅਮਰਿੰਦਰ ਨੇ ਕੀਤਾ ਸਰਹੱਦੀ ਇਲਾਕਿਆਂ ਦਾ ਦੌਰਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਰਹੱਦੀ ਖੇਤਰਾਂ ਦੇ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਸਰੁੱਖਿਆ ਪ੍ਰਬੰਧਆਂ ਦਾ ਜਾਇਜ਼ਾ ਲਿਆ।

f
Conclusion: