ETV Bharat / state

ਜੋੜੇ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਪਾੜੇ ਸਿਰ ! - ਮਾਮਲੇ ਦੀ ਜਾਂਚ ਕੀਤੀ ਜਾ ਰਹੀ

ਪਿੰਡ ਧੁੱਪਸੜੀ ਦੇ ਵਿੱਚ ਇੱਕ ਦੰਪਤੀ (Couple attacked) ਉੱਪਰ ਮਹਿਲਾ ਦੇ ਪਹਿਲਾਂ ਵਾਲੇ ਸਹੁਰੇ ਪਰਿਵਾਰ ਵੱਲੋਂ ਜਬਰਦਸਤੀ ਘਰ ਵਿੱਚ ਦਾਖਲ ਹੋ ਕੁੱਟਮਾਰ ਕਰਨ ਦੇ ਇਲਜਾਮ ਲੱਗੇ ਹਨ। ਇਸ ਘਟਨਾ ਦੇ ਵਿੱਚ ਮਹਿਲਾ ਦੇ ਕਾਫੀ ਸੱਟਾਂ ਲੱਗੀਆਂ ਹਨ। ਪੀੜਤਾਂ ਵੱਲੋਂ ਮੁਲਜ਼ਮਾਂ ’ਤੇ ਉਨ੍ਹਾਂ ਦੇ ਘਰ ਵਿੱਚ ਫਾਇਰਿੰਗ (Firing) ਕਰਨ ਦੇ ਵੀ ਇਲਜ਼ਾਮ ਲਗਾਏ ਹਨ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜੋੜੇ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਪਾੜੇ ਸਿਰ !

author img

By

Published : Nov 8, 2021, 4:51 PM IST

ਗੁਰਦਾਸਪੁਰ: ਬਟਾਲਾ (Batala) ਦੇ ਸਿਵਲ ਹਸਪਤਾਲ (hospital) ’ਚ ਪਿੰਡ ਧੁੱਪਸੜੀ ਦੇ ਰਹਿਣ ਵਾਲੇ ਇੱਕ ਦੰਪਤੀ ਨਿਸ਼ਾਨ ਸਿੰਘ ਅਤੇ ਬਲਜਿੰਦਰ ਕੌਰ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ’ਚ ਸਿਵਲ ਹਸਪਤਾਲ ’ਚ ਇਲਾਜ ਲਈ ਦਾਖਿਲ ਹੋਏ। ਜਦੋਂ ਇਸ ਜੋੜੇ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸ ਸਮੇਂ ਮਹਿਲਾ ਮੂੰਹ ਖੂਨ ਨਾਲ ਲੱਥਪੱਥ ਸੀ।

ਜੋੜੇ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਪਾੜੇ ਸਿਰ !

ਨਿਸ਼ਾਨ ਸਿੰਘ ਨੇ ਦੱਸਿਆ ਕਿ ਬਲਜਿੰਦਰ ਦਾ ਪਹਿਲਾ ਵਿਆਹ ਪਿੰਡ ਨਾਸਰੇਕੇ ਹੋਇਆ ਸੀ ਅਤੇ ਕੁਝ ਦੇਰ ਪਹਿਲਾਂ ਉਸਦਾ ਤਲਾਕ ਹੋ ਚੁੱਕਾ ਹੈ ਅਤੇ ਹੁਣ ਉਹ ਉਸਦੇ ਨਾਲ ਰਹਿ ਰਹੀ ਹੈ। ਉਸਨੇ ਦੱਸਿਆ ਕਿ ਇਸ ਦੇ ਚੱਲਦੇ ਉਸਦੇ ਸਹੁਰੇ ਪਰਿਵਾਰ ਨੇ ਬਲਜਿੰਦਰ ਨੂੰ ਕਈ ਵਾਰ ਫੋਨ ’ਤੇ ਧਮਕੀਆਂ ਵੀ ਦਿੱਤੀਆਂ ਸਨ।

ਨਿਸ਼ਾਨ ਸਿੰਘ ਨੇ ਕਿਹਾ ਕਿ ਹੁਣ ਅਚਾਨਕ ਉਹ ਉਨ੍ਹਾਂ ਦੇ ਘਰ ਜ਼ਬਰਦਸਤੀ ਆ ਵੜੇ dਤੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪੀੜਤ ਨੇ ਦੱਸਿਆ ਕਿ ਉਨ੍ਹਾਂ ਦੋਵਾਂ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ। ਪੀੜਤ ਨੇ ਦੱਸਿਆ ਕਿ ਮਹਿਲਾ ਦੇ ਸਹੁਰੇ ਪਰਿਵਾਰ ਵੱਲੋਂ ਉਨ੍ਹਾਂ ਦੇ ਘਰ ਦਾਖਲ ਹੋ ਫਾਇਰਿੰਗ ਵੀ ਕੀਤੀ ਗਈ ਹੈ ਤੇ ਜਿਸਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਉਧਰ ਇਸ ਮਾਮਲੇ ’ਚ ਸਿਵਲ ਹਸਪਤਾਲ ਬਟਾਲਾ ਦੇ ਡਿਊਟੀ ’ਤੇ ਤੈਨਾਤ ਮੈਡੀਕਲ ਅਫਸਰ (Medical officer) ਨੇ ਦੱਸਿਆ ਕਿ ਨਿਸ਼ਾਨ ਸਿੰਘ ਅਤੇ ਬਲਜਿੰਦਰ ਸਿੰਘ ਜ਼ਖ਼ਮੀ ਹਾਲਤ ਦੇ ਵਿੱਚ ਹਸਪਤਾਲ ਪਹੁੰਚੇ ਹਨ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਥਾਣਾ ਸਿਵਲ ਲਾਈਨ ਦੇ ਪੁਲਿਸ (Police) ਅਧਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕੇਸ ਦਰਜ ਕਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜ ਰਹੀ ਹੈ।

ਇਹ ਵੀ ਪੜ੍ਹੋ: ਅਕਸ਼ੈ ਕੁਮਾਰ ਦੀ ਫਿਲਮ ਨੂੰ ਲੈ ਕੇ ਕਿਸਾਨਾਂ ਨੇ ਲਗਾਇਆ ਸਿਨਮਾ ਘਰ ਨੂੰ ਜਿੰਦਰਾ

ETV Bharat Logo

Copyright © 2025 Ushodaya Enterprises Pvt. Ltd., All Rights Reserved.